ਪੜਚੋਲ ਕਰੋ

ਸੋਸ਼ਲ ਮੀਡੀਆ ਤੋਂ ਬਾਅਦ ਜੀਓ ਫੋਨ ‘ਚ ਆ ਰਿਹਾ ਇਹ ਅਹਿਮ ਫੀਚਰ

ਨਵੀਂ ਦਿੱਲੀ: ਰਿਲਾਇੰਸ ਜੀਓ ਯੂਜ਼ਰਸ ਲਈ ਵੱਡੀ ਖੁਸ਼ਖ਼ਬਰੀ ਹੈ। ਫੇਸਬੁਕ, ਵ੍ਹੱਟਸਐਪ ਅਤੇ ਗੂਗਲ ਸਰਵੀਸ ਦਾ ਸਪੌਰਟ ਦੇਣ ਤੋਂ ਬਾਅਦ ਹੁਣ ਜੀਓ ਫੋਨ ‘ਚ ਵਾਈਫਾਈ ਹੌਟ-ਸਪੌਟ ਦਾ ਫੀਚਰ ਦਿੱਤਾ ਜਾ ਸਕਦਾ ਹੈ। ਰਿਪੋਰਟ ਮੁਤਾਬਕ ਕੰਪਨੀ ਇਸ ਦੀ ਟੇਸਟਿੰਗ ਕਰ ਰਹੀ ਹੈ ਅਤੇ ਜਲਦੀ ਹੀ ਇਸ ਨੂੰ ਜੀਓ ਫੋਨ ਯੂਜ਼ਰਸ ਨੂੰ ਅਪਡੇਟ ਲਈ ਲੌਂਚ ਕਰ ਦਿੱਤਾ ਜਾਵੇਗਾ। ਰਿਪੋਰਟ ਮੁਤਾਬਕ ਜੀਓ ਫੋਨ ਵਾਈਫਾਈ, ਹੌਟ ਸਪੌਟ ਫੀਚਰ ਕਈ ਪੜਾਵਾਂ ‘ਚ ਦਿੱਤਾ ਜਾਵੇਗਾ। ਜਿਸ ਮੁਤਾਬਕ ਹੋ ਸਕਦਾ ਹੈ ਕਿ ਕਿਸੇ ਫੋਨ ‘ ਚਇਹ ਫੀਚਰ ਪਹਿਲਾਂ ਮਿਲੇ ਅਤੇ ਕਿਸੇ ‘ਚ ਬਾਅਦ ‘ਚ। ਇਸ ਨੂੰ ਐਕਟਿਵੈਟ ਕਰਨ ਲਈ ਫੋਨ ਦੀ ਸੈਟਿੰਗ ‘ਚ ਆਪਸ਼ਨ ਦਿੱਤਾ ਜਾਵੇਗਾ ਜਿੱਥੇ ਜਾ ਕੇ ਇਸ ਨੂੰ ਆਨ-ਆਫ ਕਰ ਸਕਦੇ ਹੋ। ਜੀਓ ਫੋਨ ਦੇ ਫੀਚਰਾਂ ਦੀ ਗੱਲ ਕੀਤੀ ਜਾਵੇ ਤਾਂ ਇਸ ‘ਚ 2.4 ਇੰਚ ਸਕਰੀਨ ਦਿੱਤੀ ਗਈ ਹੈ। ਜੀਓ 4ਜੀ ਫੋਨ ਹੈ ਜੋ KAI OS ‘ਤੇ ਚਲਦਾ ਹੈ। ਇਸ ‘ਚ 1.2 GHz ਡਿਊਲ ਕੋਰ ਪ੍ਰੋਸੈਸਰ ਦਿੱਤਾ ਹੈ ਜਿਸ ‘ਚ ਵਾਈਫਾਈ, 3ਜੀ-4ਜੀ ਅਤੇ ਬਲੂਟੂਥ ਦੇ ਨਾਲ ਦੂਜੇ ਫੋਨਾਂ ਨਾਲ ਕਨੈਕਟੀਵਿਟੀ ਦਿੱਤੀ ਗਈ ਹੈ। ਹਾਲ ਹੀ ‘ਚ ਜੀਓ ਨੇ ਕੁੰਭ ਦੇ ਮੇਲਟ ਕਰਕੇ ਇੱਕ ਖਾਸ ਐਪ ਦਾ ਵੀ ਐਲਾਨ ਕੀਤਾ ਹੈ, ਜੋ ਇੱਕ ਲੋਕੇਟਰ ਐਪ ਹੈ। ਇਸ ਨਾਲ ਯੂਜ਼ਰਸ ਕੁੰਭ ‘ਚ ਗੁੰਮ ਹੋਣ ‘ਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਟ੍ਰੈਕ ਕਰ ਸਕਦੇ ਹਨ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget