ਪੜਚੋਲ ਕਰੋ

ਜੀਓ ਦਾ ਮਾਨਸੂਨ ਆਫਰ ਅੱਜ ਤੋਂ ਸ਼ੁਰੂ, 

ਨਵੀਂ ਦਿੱਲੀ: ਬੀਤੇ ਦਿਨ ਜੀਓ ਦਾ ਮਾਨਸੂਨ ਹੰਗਾਮਾ ਆਫਰ ਸ਼ੁਰੂ ਹੋ ਚੁੱਕਾ ਹੈ। ਇਸ ਆਫਰ ਤਹਿਤ ਕੋਈ ਵੀ ਪੁਰਾਣਾ ਫੀਚਰ ਫ਼ੋਨ ਬਦਲਵਾ ਕੇ ਜੀਓ ਫ਼ੋਨ ਖਰੀਦਿਆ ਜਾ ਸਕਦਾ ਹੈ। ਜੀਓ ਦੀ ਵੈਬਸਾਈਟ ’ਤੇ ਜਾ ਕੇ ਗਾਹਕ ਮਾਨਸੂਨ ਆਫਰ ਲਈ ਰਜਿਸਟਰੇਸ਼ਨ ਕਰਾ ਸਕਦੇ ਹਨ। ਇਸ ਆਫਰ ਤਹਿਤ ਨਵਾਂ ਜੀਓ ਫ਼ੋਨ ਮਹਿਜ਼ 501 ਰੁਪਏ ਵਿੱਚ ਹਾਸਲ ਕੀਤਾ ਜਾ ਸਕਦਾ ਹੈ।
  ਕੀ ਹੈ ਮਾਨਸੂਨ ਹੰਗਾਮਾ ਆਫਰ
41 ਵੀਂ ਸਾਲਾਨਾ ਜਨਰਲ ਮੀਟਿੰਗ ਵਿੱਚ ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਮਾਨਸੂਨ ਧਮਾਕਾ ਆਫਰ ਦਾ ਐਲਾਨ ਕੀਤਾ। ਇਸ ਆਫਰ ਤਹਿਤ ਕੋਈ ਵੀ ਗਾਹਕ ਆਪਣੇ ਪੁਰਾਣੇ ਫੀਚਰ ਫ਼ੋਨ ਨੂੰ ਬਦਲਵਾ ਕੇ ਬ੍ਰਾਂਡ ਨਿਊ ਜੀਓ ਫ਼ੋਨ ਖਰੀਦ ਸਕਦਾ ਹੈ। ਇਸ ਦੀ ਕੀਮਤ 1500 ਰੁਪਏ ਰੱਖੀ ਗਈ ਹੈ ਪਰ ਇਸ ਆਫਰ ਵਿੱਚ ਇਹ ਫੋਨ ਮਹਿਜ਼ 501 ਰੁਪਏ ਦੀ ਕੀਮਤ ਕੀਮਤ ਵਿੱਚ ਹਾਸਲ ਕੀਤਾ ਜਾ ਸਕਦਾ ਹੈ। ਇਸ ਫੋਨ ਨੂੰ ਨਜ਼ਦੀਕੀ ਰਿਲਾਇੰਸ ਰਿਟੇਲ ਸਟੋਰ ਤੋਂ ਖਰੀਦਿਆ ਜਾ ਸਕਦਾ ਹੈ। ਇਹ ਆਫਰ ਭਾਰਤ ਦੀ ਉਸ ਆਬਾਦੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸ਼ੁਰੂ ਕੀਤਾ ਗਿਆ ਹੈ ਜੋ ਹਾਲੇ ਫੀਚਰ ਫੋਨ ਦੀ ਵਰਤੋਂ ਕਰਦੇ ਹਨ ਤੇ ਇਸ ਨੂੰ ਅਪਗ੍ਰੇਡ ਕਰਨਾ ਚਾਹੁੰਦੇ ਹਨ। ਅਜਿਹੇ ਉਪਭੋਗਤਾਵਾਂ ਲਈ ਇਹ ਇੱਕ ਸੁਨਿਹਰੀ ਮੌਕਾ ਹੈ ਜੋ ਇੱਕ ਤਿਹਾਈ ਕੀਮਤ ’ਤੇ ਜੀਓ ਦਾ 4G VoLTE ਫੀਚਰ ਫ਼ੋਨ ਖਰੀਦ ਸਕਦੇ ਹਨ। ਖਾਸ ਗੱਲ ਇਹ ਹੈ ਕਿ ਕੋਈ ਵੀ ਫੀਚਰ ਫ਼ੋਨ ਆਫਰ ਤਹਿਤ ਐਕਸਚੇਂਜ ਕਰਕੇ ਫਾਇਦਾ ਲੈ ਸਕਦਾ ਹੈ। ਇਹ ਫੋਨ 2017 ਵਿੱਚ ਲਾਂਚ ਕੀਤਾ ਗਿਆ ਸੀ। ਇਸ ਦੀ ਅਸਲ ਕੀਮਤ ਸਿਫਰ ਰੱਖੀ ਗਈ ਸੀ ਪਰ ਗਾਹਕ ਨੂੰ ਇਹ ਫ਼ੋਨ ਖਰੀਦਣ ਲਈ ਹੁਣ ਤਕ ਲਗਪਗ 1500 ਰੁਪਏ ਦੀ ਅਦਾਇਗੀ ਕਰਨੀ ਪੈਂਦੀ ਹੈ, ਜੋ 36 ਮਹੀਨਿਆਂ ਦੇ ਬਾਅਦ 100 ਫ਼ੀਸਦੀ ਰਿਫੰਡੇਬਲ ਹੈ।
  WhatsApp, Facebook ਤੇ YouTube ਦੇਣਗੇ ਸਹਿਯੋਗ
ਫਾਇਰਫਾਕਸ ਦੇ KaiOS 'ਤੇ ਆਪਰਟੇ ਕਰਨ ਵਾਲੇ ਇਸ ਫ਼ੋਨ ਦੇ ਯੂਜ਼ਰਸ ਨੂੰ ਹੁਣ ਤਕ ਇਹ ਸ਼ਿਕਾਇਤ ਸੀ ਕਿ ਉਹ ਇਸ ਫ਼ੋਨ ’ਤੇ ਵਾੱਟਸਐਪ, ਫੇਸਬੁੱਕ ਤੇ ਯੂਟਿਊਬ ਦੀ ਵਰਤੋਂ ਨਹੀਂ ਕਰ ਸਕਦੇ। ਰਿਲਾਇੰਸ ਜੀਓ ਨੇ ਆਪਣੇ ਗਾਹਕਾਂ ਦੀ ਇਹ ਸ਼ਿਕਾਇਤ ਦੂਰ ਕਰ ਦਿੱਤੀ ਹੈ। ਜੀਓ ਫ਼ੋਨ ਹੁਣ ਇਨ੍ਹਾਂ ਤਿੰਨਾਂ ਐਪਸ ਨੂੰ ਸਪੋਰਟ ਕਰੇਗੀ। Facebook, Whatsapp ਤੇ YouTube ਨੇ ਜੀਓਫੋਨ ਲਈ ਖਾਸ ਤੌਰ 'ਤੇ ਇਹ ਐਪਸ ਤਿਆਰ ਕੀਤੀਆਂ ਹਨ। 15 ਅਗਸਤ ਤੋਂ ਇਹ ਤਿੰਨੋਂ ਐਪਸ ਜੀਓ ਫ਼ੋਨ ਨੂੰ ਸਪੋਰਟ ਕਰਨਗੀਆਂ।

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget