ਪੜਚੋਲ ਕਰੋ

jioPhone ਦਾ ਗੂਗਲ ਅਸਿਸਟੈਂਟ ਵਰਜ਼ਨ ਲਾਂਚ, ਇਹ ਨੇ ਖੂਬੀਆਂ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਗੂਗਲ ਅਸਿਸਟੈਂਟ ਨਾਲ ਜੀਓਫੋਨ ਦਾ ਨਵਾਂ ਵਰਜ਼ਨ ਲਾਂਚ ਕੀਤਾ ਹੈ। ਗੂਗਲ ਦੇ ਏਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਨਾਲ ਆਉਣ ਵਾਲਾ ਇਹ ਪਹਿਲਾ ਫੀਚਰ ਫੋਨ ਹੈ। ਇਸ ਦੀ ਖਾਸ ਗੱਲ ਇਹ ਹੈ ਕਿ ਜੀਓਫੋਨ ਨੂੰ ਲਾਂਚ ਕਰਦੇ ਵੇਲੇ ਹੀ ਉਸ 'ਚ ਵਾਇਸ ਅਸਿਸਟੈਂਟ ਦਿੱਤਾ ਗਿਆ ਸੀ। ਅਜਿਹੇ 'ਚ ਇਹ ਫੀਚਰ ਨਾਲ ਜੀਓਫੋਨ ਦਾ ਇਹ ਦੂਜਾ ਡਿਜੀਟਲ ਅਸਿਟੈਂਟ ਹੈ। ਗੂਗਲ ਅਸਿਸਟੈਂਟ ਹਿੰਦੀ ਤੇ ਇੰਗਲਿਸ਼ ਨੂੰ ਸਪੋਰਟ ਕਰਦਾ ਹੈ। ਗੂਗਲ ਫੌਰ ਇੰਡੀਆ ਇਵੈਂਟ 'ਚ ਗੂਗਲ ਵੱਲੋਂ ਇਹ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੰਪਨੀ ਨੇ ਡੈਮੋ ਵੀ ਵਿਖਾਇਆ ਸੀ। ਗੂਗਲ ਅਸਿਸਟੈਂਟ ਨਾਲ ਟੈਕਸਟ ਭੇਜਣਾ, ਮਿਊਜ਼ਿਕ ਚਲਾਉਣਾ ਸੌਖਾ ਹੋ ਜਾਵੇਗਾ। ਜੀਓ ਫੋਨ ਦੀ ਗੱਲ ਕਰੀਏ ਤਾਂ ਇਸ 'ਚ 2.4 ਇੰਚ ਦੀ ਸਕਰੀਨ ਹੈ। ਇਸ ਦੀ ਰੈਜ਼ੁਲਏਸ਼ਨ 320*240 ਪਿਕਸਲ ਹੈ। ਇਹ ਨਿਊਮੈਰਿਕ ਕੀਬੋਰਡ ਨਾਲ ਆਪਰੇਟ ਹੁੰਦਾ ਹੈ। ਫੋਨ 'ਚ ਮਾਇਕ੍ਰੋ ਐਸਡੀ ਕਾਰਡ ਸਪੋਰਟ ਦਿੱਤਾ ਗਿਆ ਹੈ। ਇਸ ਦੀ ਇੰਟਰਨਲ ਸਟੋਰਜ 4 ਜੀਬੀ ਹੈ ਜਿਸ ਨੂੰ 128 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਇਸ 'ਚ 512 ਐਮਬੀ ਦੀ ਰੈਮ ਦਿੱਤੀ ਗਈ ਹੈ। ਫੋਨ 'ਚ 2000 ਐਮਏਐਚ ਦੀ ਬੈਟਰੀ ਹੈ ਜਿਹੜੀ 12 ਘੰਟੇ ਦਾ ਟੌਕ ਟਾਈਮ ਦੇਵੇਗੀ। ਫੋਟੋਗ੍ਰਾਫੀ ਫ੍ਰੰਟ 'ਤੇ ਵੇਖੀਏ ਤਾਂ ਇਸ ਦਾ ਪਿਛਲਾ ਕੈਮਰਾ 2 ਮੈਗਾਪਿਕਸਲ ਤੇ ਸਾਹਮਣੇ ਵਾਲਾ 0.3 ਮੈਗਾਪਿਕਸਲ ਦਾ ਹੈ। ਫੋਨ 'ਚ 3.5 ਐਮਐਮ ਦਾ ਹੈਡਫੋਨ ਜੈਕ ਵੀ ਹੈ। ਇਸ ਦੇ ਨਾਲ ਹੀ ਫੋਨ 'ਚ ਐਫਐਮ ਰੇਡੀਓ ਤੋਂ ਇਲਾਵਾ ਬੇਸਿਕ ਕੈਮਰਾ ਵੀ ਦਿੱਤਾ ਗਿਆ ਹੈ। ਭਾਰਤੀ ਲੋਕਾਂ ਦੇ ਮੱਦੇਨਜ਼ਰ ਇਸ ਫੋਨ 'ਚ 22 ਭਾਰਤੀ ਭਾਸ਼ਾਵਾਂ ਦਾ ਸਪੋਰਟ ਵੀ ਦਿੱਤਾ ਗਿਆ ਹੈ। ਇਹ ਓਐਸ 'ਤੇ ਚਲਦਾ ਹੈ। ਇਹ ਸਿਰਫ ਵਟਸਐਪ ਸਪੋਰਟ ਨਹੀਂ ਕਰਦਾ। ਮੈਸਜ਼ਿੰਗ ਤੇ ਐਂਟਰਟੇਨਮੈਂਟ ਲਈ ਜੀਓ ਫੋਨ 'ਚ ਕਈ ਐਪਸ ਵੀ ਦਿੱਤੇ ਗਏ ਹਨ। ਇਸ 'ਚ ਖਾਸ ਤੌਰ 'ਤੇ ਟੀਵੀ ਹੈ। ਇਸ 'ਚ 400 ਤੋਂ ਵੱਧ ਟੀਵੀ ਚੈਨਲ ਵੇਖੇ ਜਾ ਸਕਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget