ਪੜਚੋਲ ਕਰੋ

ਅਗਲੇ ਹਫਤੇ 'ਜਿਓ ਰਿਲਾਇੰਸ' ਕਰੇਗਾ ਇੱਕ ਹੋਰ ਧਮਾਕਾ

ਮੁੰਬਈ: ਦੇਸ਼ 'ਚ ਨੋਟਬੰਦੀ ਤੋਂ ਬਾਅਦ ਹੁਣ ਲੋਕ ਡਿਜੀਟਲ ਲੈਣ-ਦੇਣ ਵੱਲ ਵਧ ਰਹੇ ਹਨ। ਅਜਿਹੇ 'ਚ Paytm ਵਰਗੇ ਐਪ ਕਾਫੀ ਲਾਹੇਵੰਦ ਸਾਬਤ ਹੋ ਰਹੇ ਹਨ। ਦੇਸ਼ ਦੀ ਜਨਤਾ ਦੇ ਡਿਜੀਟਲ ਵੱਲ ਵਧ ਰਹੇ ਕਦਮਾਂ ਨੂੰ ਦੇਖਦਿਆਂ ਰਿਲਾਇੰਸ ਇੰਡਸਟਰੀਜ਼ ਅਗਲੇ ਹਫਤੇ ਵਪਾਰੀ ਵਰਗ ਦੇ ਫਾਇਦੇ ਲਈ ਜਿਓ ਮਨੀ ਲਾਂਚ ਕਰਨ ਜਾ ਰਹੀ ਹੈ। ਕੰਪਨੀ ਨੇ ਇਸ ਬਾਰੇ ਐਲਾਨ ਕਰ ਦਿੱਤਾ ਹੈ। ਕੰਪਨੀ ਦੇ ਨਵੀਂ ਮੁੰਬਈ ਸਥਿਤ ਦਫਤਰ 'ਚ ਸ਼ੇਅਰ ਹੋਲਡਰਾਂ ਨੂੰ ਸੰਬੋਧਤ ਕਰਦਿਆਂ ਕੰਪਨੀ ਦੇ ਮੁਖੀ ਤੇ ਨਿਰਦੇਸ਼ਕ ਮੁਕੇਸ਼ ਅੰਬਾਨੀ ਨੇ ਕਿਹਾ, "ਵਪਾਰੀਆਂ, ਖਾਸ ਤੌਰ ਤੇ ਛੋਟੇ ਵਪਾਰੀਆਂ ਨੂੰ ਡਿਜੀਟਲ ਭੁਗਤਾਨ ਦੇ ਕਾਬਲ ਬਣਾਉਣ ਲਈ ਜਿਓ ਡਿਜੀਟਲ ਲੈਣ-ਦੇਣ ਦੇ ਮੁੱਦੇ 'ਤੇ ਕੰਮ ਕਰ ਰਹੀ ਹੈ। ਇਸ ਦੇ ਤਹਿਤ 5 ਦਸੰਬਰ ਤੋਂ ਸਾਰੇ ਵਪਾਰੀ ਜਿਓ ਮਨੀ ਮਰਚੇਂਟ ਏਪਲੀਕੇਸ਼ਨ ਡਾਊਨਲੋਡ ਕਰ ਸਕਣਗੇ।" ਅੰਬਾਨੀ ਨੇ ਕਿਹਾ ਕਿ ਇਸ ਐਪ ਦੀ ਮਦਦ ਨਾਲ ਹਰ ਤਰਾਂ ਦਾ ਡਿਜੀਟਲ ਲੈਣ-ਦੇਣ ਕੀਤਾ ਜਾ ਸਕੇਗਾ। ਚਾਹੇ ਉਹ ਮੰਡੀ ਹੋਵੇ, ਛੋਟੀਆਂ ਦੁਕਾਨਾਂ ਹੋਣ, ਰੈਸਟੋਰੈਂਟ ਹੋਣ, ਰੇਲਵੇ ਟਿਕਟ ਕਾਉਂਟਰ ਜਾਂ ਫਿਰ ਬੱਸ ਟਿਕਟ ਹੋਵੇ। ਇਸ ਐਪ ਦੀ ਮਦਦ ਨਾਲ ਇੱਕ ਵਿਅਕਤੀ ਦੂਸਰੇ ਨੂੰ ਪੈਸੇ ਭੇਜ ਸਕੇਗਾ। ਇਸ ਦੇ ਤਹਿਤ ਕੰਪਨੀ 4 ਲੱਖ ਪਿੰਡਾਂ ਤੇ 17000 ਦੇ ਕਰੀਬ ਸ਼ਹਿਰਾਂ ਦੇ ਕਰੀਬ ਇੱਕ ਕਰੋੜ ਛੋਟੇ ਵਪਾਰੀਆਂ ਨੂੰ ਆਪਣੇ ਨਾਲ ਜੋੜਨ ਦਾ ਟੀਚਾ ਲੈ ਕੇ ਚੱਲੀ ਹੈ।

ਟਾਪ ਹੈਡਲਾਈਨ

ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ

ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ

ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ

Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ

Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ

PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ

Embed widget