ਪੜਚੋਲ ਕਰੋ

ਜੀਓ ਸਿਰ ਚੜ੍ਹਿਆ 68,12,50,00,000 ਰੁਪਏ ਵਿਦੇਸ਼ੀ ਕਰਜ਼

  ਮੁੰਬਈ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਨੇ ਅੱਜ ਕਿਹਾ ਕਿ ਉਸ ਨੇ ਵਿਦੇਸ਼ੀ ਬੈਂਕਾਂ ਤੋਂ ਇੱਕ ਅਰਬ ਡਾਲਰ (68,12,50,00,000 ਰੁਪਏ) ਦਾ ਟਰਮ ਲੋਨ ਲੈਣ ਦਾ ਫੈਸਲਾ ਕੀਤਾ ਹੈ। ਇਸ ਦੀ ਵਰਤੋਂ ਕੰਪਨੀ ਸੈਮਸੰਗ ਤੇ ਐਸ ਟੈਕਨਾਲੋਜੀਜ਼ ਵਰਗੀਆਂ ਕੰਪਨੀਆਂ ਤੋਂ ਆਪਣੀ ਖਰੀਦ ਦੀ ਫਾਇਨੈਂਸਿੰਗ ਕਰੇਗੀ। ਇਸ ਕਰਜ਼ੇ ਨੂੰ ਕੋਰੀਆ ਟਰੇਡ ਇੰਸ਼ੋਰੈਂਸ ਕਾਰਪੋਰੇਸ਼ਨ ਤੋਂ ਬੀਮਾ ਕਵਰ ਦਿੱਤਾ ਜਾਏਗਾ। ਕੰਪਨੀ ਦੇ ਕਹਿਣਾ ਹੈ ਕਿ ਕਰਜ਼ੇ ਦੀ ਵਿਵਸਥਾ ਆਸਟਰੇਲੀਆ ਐਂਡ ਨਿਊਜ਼ੀਲੈਂਡ ਬੈਂਕਿੰਗ ਗਰੁੱਪ, HSBC ਬੀਐਨ ਪਰਿਬਾ, ਕੌਮਰਜ਼ਬੈਂਕ, ਸਿਟੀਬੈਂਕ, ਆਈਐਨਜੀ ਬੈਂਕ, ਜੇਪੀਮੌਰਗਨ ਚੇਜ ਬੈਂਕ, ਮਿਜੁਹੋ ਬੈਂਕ, ਐਮਯੂਐਫਜੀ ਬੈਂਕ ਤੇ ਬੈਂਕੋਂ ਸੇਂਟਾਂਦਰ ਤੋਂ ਕੀਤੀ ਗੀ ਹੈ। ਬੀਤੇ ਪੰਜ ਸਾਲ ਤੋਂ ਰਿਲਾਇੰਸ ਇੰਡਸਟਰੀਜ਼ ਇਹ ਚੌਥਾ ਟਰਮ ਲੋਨ ਹੈ।
  ਘਾਟਾ ਸਹਿ ਕੇ ਵੀ ਜੀਓ ਦੇ ਰਿਹਾ ਟੈਰਿਫਾਂ ਦੇ ਖੁੱਲ੍ਹੇ ਗੱਫੇ
  ਹਾਲ ਹੀ ਵਿੱਚ ਇੱਕ ਰਿਪੋਰਟ ’ਚ ਸਾਹਮਣੇ ਆਇਆ ਕਿ ਮੁਕੇਸ਼ ਅੰਬਾਨੀ ਦੀ ਕੰਪਨੀ ਜੀਓ ਆਪਣੀਆਂ ਨੀਤੀਆਂ ਤੋਂ ਮਾਰਕਿਟ ਸ਼ੇਅਰ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਿਸ ਲਈ ਕੰਪਨੀ ਛੋਟੀ ਮਿਆਦ ਦੇ ਘਾਟੇ ਸਹਿਣ ਲਈ ਵੀ ਤਿਆਰ ਹੈ। ਬੈਂਕ ਆਫ ਅਮਰੀਕਾ ਦੀ ਐਨਾਲਿਸਟ ਮੈਰਿਲ ਲਿੰਚ ਨੇ ਕਿਹਾ ਕਿ ਜੀਓ ਦੇ ਪ੍ਰਤੀ ਯੂਜ਼ਰ ਔਸਤ ਆਮਦਨ ਵਿੱਚ 2019 ਦੀ ਪਹਿਲੀ ਤਿਮਾਹੀ ਵਿੱਚ ਗਿਰਾਵਟ ਆ ਸਕਦੀ ਹੈ ਪਰ ਇਸਦੇ ਬਾਵਜੂਦ ਜੀਓ ਦੇ ਆਉਣ ਵਾਲੇ ਸਸਤੀ ਕੀਮਤ ਵਿੱਚ ਜ਼ਿਆਦਾ ਡੇਟਾ ਦਿੰਦੇ ਹਨ। ਇਹ ਜ਼ਿਆਦਾ ਤੋਂ ਜ਼ਿਆਦਾ ਸਮਾਰਟਫੋਨ ਯੂਜ਼ਰਸ ਨੂੰ ਲੁਭਾਉਣ ਦੀ ਨੀਤੀ ਹੈ। ਇਕਨਾਮਿਕਸ ਟਾਈਮਜ਼ ਤੋਂ ਅਮਰੀਕਾ ਦੇ ਇੱਕ ਬਰੋਕਰ ਨੇ ਦੱਸਿਆ ਕਿ ਭਾਰਤ ਵਿੱਚ ਹਰ ਮਹੀਨੇ 10 ਮਿਲੀਅਨ ਸਮਾਰਟਫੋਨ ਵੇਚਿਆ ਜਾਂਦਾ ਹੈ ਤੇ ਉਨ੍ਹਾਂ ਵਿੱਚੋਂ 6 ਮਿਲੀਅਨ ਗਾਹਕ ਜੀਓ ਨਾਲ ਜੁੜ ਰਹੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਸਸਤੀ ਕੀਮਤ ਨਾਲ ਕੰਪਨੀ ਮਾਰਕਿਟ ਸ਼ੇਅਰ ਵੱਲ ਆਪਣੀ ਪਹੁੰਚ ਬਣਾ ਰਹੀ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget