ਪੜਚੋਲ ਕਰੋ

ਜੀਓ ਦੇ ਸੰਤਰੀ ਤੇ ਨੀਲੇ ਸਿੰਮ ਦਾ ਕੀ ਹੈ ਰਾਜ਼?

ਨਵੀਂ ਦਿੱਲੀ: ਰਿਲਾਇੰਸ ਜੀਓ ਸਿੰਮ ਅਜੇ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਚਰਚਾ ਜੀਓ ਦੇ ਬਲੂ ਤੇ ਔਰੇਂਜ਼ ਪੈਕੇਟ ਦੀ ਹੈ। ਬਹੁਤ ਘੱਟ ਲੋਕਾਂ ਨੂੰ ਪਤਾ ਹੈ ਕਿ ਨੀਲੇ ਤੇ ਸੰਤਰੀ ਰੰਗ ਦਾ ਕੀ ਰਾਜ਼ ਹੈ। ਦਰਅਸਲ, ਸੰਤਰੀ ਪੈਕੇਟ ਵਾਲਾ ਜੀਓ ਸਿੰਮ ਉਹ ਸਿੰਮ ਹੈ ਜੋ ਕੰਪਨੀ ਨੇ ਪ੍ਰੀਵਿਊ ਵੇਲੇ ਲਾਂਚ ਕੀਤਾ ਸੀ। ਯਾਨੀ ਸਿੰਮ 5 ਸਤੰਬਰ ਤੋਂ ਪਹਿਲਾਂ ਦਾ ਸਟਾਕ ਹੈ। ਇਹ ਸਿੰਮ ਆਪਣੇ ਨੰਬਰ ਨਾਲ ਆਉਂਦੀ ਹੈ ਜਿਸ ਨੂੰ ਤੁਸੀਂ ਆਪਣੇ ਨੰਬਰ ਨਾਲ ਪੋਰਟ ਨਹੀਂ ਕਰ ਸਕਦੇ। ਪਾਸੇ ਬਲੂ ਪੈਕੇਟ ਵਾਲਾ ਸਿੰਮ ਆਪਣੇ ਪ੍ਰੀ ਡਿਸਾਇਡ ਨੰਬਰ ਨਾਲ ਨਹੀਂ ਆਉਂਦਾ। ਇਸ ਸਿੰਮ ਦਾ ਨੰਬਰ eKYC ਪ੍ਰੋਸੈੱਸ ਵੇਲੇ ਸਿਸਟਮ ਰਾਹੀਂ ਜਨਰੇਟ ਕੀਤਾ ਜਾਂਦਾ ਹੈ। ਇਸ ਵਿੱਚ ਗਾਹਕ ਮਨਪਸੰਦ ਨੰਬਰ ਨਹੀਂ ਲੈ ਸਕਦਾ। ਉਸ ਨੂੰ ਉਹੀ ਨੰਬਰ ਮਿਲਦਾ ਹੈ ਜੋ ਸਿਸਟਮ ਰਾਹੀਂ ਜਨਰੇਟ ਕੀਤਾ ਜਾਂਦਾ ਹੈ। ਰਿਲਾਇੰਸ ਜੀਓ ਦੇ ਔਰੇਂਜ਼ ਪੈਕੇਟ ਸਿੰਮ ਇਸ ਵੇਲੇ ਬਾਜ਼ਾਰ ਵਿੱਚੋਂ ਆਊਟ ਆਫ ਸਟਾਕ ਹੋ ਚੁੱਕਾ ਹੈ। ਅਜਿਹੇ ਵਿੱਚ ਬਲੂ ਸਿੰਮ ਹੀ ਵਿਕ ਰਿਹਾ ਹੈ। ਬਲੂ ਸਿੰਮ ਨੂੰ ਐਕਟੀਵੇਟ ਹੋਣ ਵਿੱਚ ਔਰੇਂਜ਼ ਸਿੰਮ ਦੇ ਮੁਕਾਬਲੇ ਜ਼ਿਆਦਾ ਸਮਾਂ ਲੱਗਦਾ ਹੈ। ਕਾਬਲੇਗੌਰ ਹੈ ਕਿ ਰਿਲਾਇੰਸ ਜੀਓ ਦੀ ਸਿੰਮ ਖਰੀਦਣ ਲਈ ਗਾਹਕਾਂ ਨੂੰ ਕਾਫੀ ਮੁਸ਼ੱਕਤ ਕਰਨੀ ਪੈ ਰਹੀ ਹੈ। ਇਸ ਸਿੰਮ ਨੂੰ ਖਰੀਦਣ ਲਈ ਲੋਕਾਂ ਨੂੰ ਲੰਮੀਆਂ ਕਤਾਰਾਂ ਵਿੱਚ ਲੱਗਣਾ ਪੈ ਰਿਹਾ ਹੈ। ਕੰਪਨੀ ਦਾ ਦਾਅਵਾ ਹੈ ਕਿ ਮਹਿਜ਼ ਇੱਕ ਮਹੀਨੇ ਵਿੱਚ ਕੰਪਨੀ ਨੇ 1.6 ਮਿਲੀਅਨ ਗਾਹਕਾਂ ਨੂੰ ਜੋੜ ਲਿਆ ਹੈ। ਇਹ ਕਿਸੇ ਵੀ ਟੈਲੀਕਾਮ ਕੰਪਨੀ ਲਈ ਰਿਕਾਰਡ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget