ਪੜਚੋਲ ਕਰੋ

ਜੀਓ ਦਾ ਇੱਕ ਹੋਰ ਧਮਾਕਾ, 10 ਜੀਬੀ ਫਰੀ ਡਾਟਾ ਦਾ ਐਲਾਨ

ਨਵੀਂ ਦਿੱਲੀ: ਟੈਲੀਕਾਮ ਕੰਪਨੀਆਂ ਦੀ ਡਾਟਾ ਜੰਗ ਤੇਜ਼ ਹੀ ਹੁੰਦੀ ਜਾ ਰਹੀ ਹੈ। ਹੁਣ ਰਿਲਾਇੰਸ ਜੀਓ ਨੇ ਆਪਣੇ ਕੁਝ ਗਾਹਕਾਂ ਨੂੰ 10 ਜੀਬੀ ਡਾਟਾ ਮੁਫਤ ਦੇਣ ਦਾ ਐਲਾਨ ਕੀਤਾ ਹੈ। ਜੀਓ ਨੇ ਗਾਹਕਾਂ ਨੂੰ ਇਹ ਤੋਹਫਾ ਬਾਰਸੀਲੋਨਾ ਵਿੱਚ ਹੋਏ ਮੋਬਾਈਲ ਵਰਲਡ ਕਾਂਗਰਸ ਵਿੱਚ ਜੀਓ ਟੀਵੀ ਨੂੰ ਬੈਸਟ ਮੋਬਾਈਲ ਕੰਟੈਂਟ ਐਵਾਰਡ ਮਿਲਣ ਕਰਕੇ ਦੇਣਾ ਹੈ। ਜੀਓ ਵੱਲੋਂ ਗਾਹਕਾਂ ਨੂੰ ਮਿਲਣ ਵਾਲੇ ਇਸ ਫਰੀ ਡਾਟਾ ਦੀ ਜਾਣਕਾਰੀ ਮੈਸੇਜ ਰਾਹੀਂ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਫਰੀ ਡਾਟਾ ਗਾਹਕ ਮੋਬਾਈਲ ਐਪ ਜੀਓ ਰਾਹੀਂ ਵੀ ਚੈੱਕ ਕਰ ਸਕਦੇ ਹਨ। ਗਾਹਕਾਂ ਨੂੰ ਮਿਲਣ ਵਾਲਾ 10 ਜੀਬੀ ਡਾਟਾ 27 ਮਾਰਚ ਤੱਕ ਦਿੱਤਾ ਜਾਵੇਗਾ। ਜਿਨ੍ਹਾਂ ਨੂੰ ਇਹ ਡਾਟਾ ਮਿਲ ਰਿਹਾ ਹੈ, ਉਨ੍ਹਾਂ ਦੇ ਖਾਤੇ ਵਿੱਚ ਆਪਣੇ ਆਪ ਜੋੜ ਦਿੱਤਾ ਜਾਂਦਾ ਹੈ। ਜਿਨ੍ਹਾਂ ਗਾਹਕਾਂ ਨੂੰ 10 ਜੀਬੀ ਫਰੀ ਡਾਟਾ ਨਹੀਂ ਦਿੱਤਾ ਜਾ ਰਿਹਾ, ਉਹ 1299 ਨੰਬਰ 'ਤੇ ਕਾਲ ਕਰਕੇ ਫਰੀ ਡਾਟਾ ਲੈ ਸਕਦੇ ਹਨ। ਜੀਓ ਦੇ ਇੱਕ ਵੱਡੇ ਅਧਿਕਾਰੀ ਨੇ ਕਿਹਾ ਕਿ ਜੀਓ ਦੀ ਪਛਾਣ ਕੌਮਾਂਤਰੀ ਪੱਧਰ 'ਤੇ ਹੋ ਰਹੀ ਹੈ। ਇਹ ਐਵਾਰਡ ਸਾਡੇ ਲਈ ਵੱਡੀ ਗੱਲ ਹੈ। ਇਸੇ ਲਈ ਅਸੀਂ ਆਪਣੇ ਗਾਹਕਾਂ ਨੂੰ ਮੁਫਤ ਡਾਟਾ ਦੇ ਰਹੇ ਹਾਂ।

ਟਾਪ ਹੈਡਲਾਈਨ

ਜਲੰਧਰ ਦੇ ਨਗਰ ਨਿਗਮ ਕਮਿਸ਼ਨਰ ਦਾ ਮੁੜ ਹੋਇਆ ਤਬਾਦਲਾ, ਜਾਣੋ ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਪਠਾਨਕੋਟ 'ਚ ਪੈਨ ਡਾਊਨ, ਕੰਪਿਊਟਰ ਬੰਦ ਹੜਤਾਲ, ਡੀਸੀ ਦਫਤਰ, ਤਹਿਸੀਲ ਸਣੇ ਹੋਰ ਸਰਕਾਰੀ ਦਫਤਰਾਂ 'ਚ ਨਹੀਂ ਹੋਵੇਗਾ ਲੋਕਾਂ ਦਾ ਕੰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਸਤੰਬਰ 2026

Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਨਗਰ ਨਿਗਮ ਕਮਿਸ਼ਨਰ ਦਾ ਮੁੜ ਹੋਇਆ ਤਬਾਦਲਾ, ਜਾਣੋ ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਜਲੰਧਰ ਦੇ ਨਗਰ ਨਿਗਮ ਕਮਿਸ਼ਨਰ ਦਾ ਮੁੜ ਹੋਇਆ ਤਬਾਦਲਾ, ਜਾਣੋ ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪਠਾਨਕੋਟ 'ਚ ਪੈਨ ਡਾਊਨ, ਕੰਪਿਊਟਰ ਬੰਦ ਹੜਤਾਲ, ਡੀਸੀ ਦਫਤਰ, ਤਹਿਸੀਲ ਸਣੇ ਹੋਰ ਸਰਕਾਰੀ ਦਫਤਰਾਂ 'ਚ ਨਹੀਂ ਹੋਵੇਗਾ ਲੋਕਾਂ ਦਾ ਕੰਮ
ਪਠਾਨਕੋਟ 'ਚ ਪੈਨ ਡਾਊਨ, ਕੰਪਿਊਟਰ ਬੰਦ ਹੜਤਾਲ, ਡੀਸੀ ਦਫਤਰ, ਤਹਿਸੀਲ ਸਣੇ ਹੋਰ ਸਰਕਾਰੀ ਦਫਤਰਾਂ 'ਚ ਨਹੀਂ ਹੋਵੇਗਾ ਲੋਕਾਂ ਦਾ ਕੰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਸਤੰਬਰ 2026
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...

Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ

Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?

LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?

Embed widget