ਪੜਚੋਲ ਕਰੋ

ਏਅਰਟੈੱਲ ਦਾ VoLTE ਧਮਾਕਾ, ਸੇਵਾਵਾਂ ਇੰਝ ਕਰੋ ਹਾਸਲ

ਨਵੀਂ ਦਿੱਲੀ: ਜੀਓ ਤੋਂ ਬਾਅਦ ਹੁਣ ਏਅਰਟੈੱਲ ਨੇ ਅੱਜ ਆਪਣੀ VoLTE ਸਰਵਿਸ ਲਾਂਚ ਕਰ ਦਿੱਤੀ ਹੈ। ਹੁਣ ਭਾਰਤ 'ਚ ਸਿਰਫ ਜੀਓ ਹੀ ਨਹੀਂ ਏਅਰਟੈੱਲ ਵੀ VoLTE ਨੈੱਟਵਰਕ ਬਣ ਚੁੱਕਿਆ ਹੈ। ਪਿਛਲੇ ਸਾਲ ਸਤੰਬਰ 'ਚ ਹੀ ਜੀਓ ਨੇ ਪਹਿਲੀ ਵਾਰ ਦੇਸ਼ ਦੇ ਵਾਇਸ ਓਵਰ ਐਲਟੀਈ VoLTE ਸੁਵਿਧਾ ਸ਼ੁਰੂ ਕਰਕੇ ਸੁਰਖੀਆਂ ਖੱਟੀਆਂ ਸਨ। ਜੀਓ ਦੀ ਇਸ ਐਂਟਰੀ ਨਾਲ ਟੈਲੀਕੌਮ ਇੰਡਸਟਰੀ ਦੀ ਪੂਰੀ ਤਸਵੀਰ ਬਦਲ ਚੁੱਕੀ ਹੈ। ਜੀਓ ਨੇ VoLTE ਦੇ ਕਾਰਨ ਆਪਣੇ ਕਸਟਮਰ ਨੂੰ ਫਰੀ ਕਾਲ ਦਾ ਆਫਰ ਦਿੱਤਾ ਹੈ। ਉਸ ਦੇਸ਼ ਦੇ ਸਭ ਤੋਂ ਵੱਡੇ ਟੈਲੀਕਾਮ ਆਪਰੇਟਰ ਨੇ ਵੀ ਇਹ ਸਰਵਿਸ ਸ਼ੁਰੂ ਕਰ ਦਿੱਤੀ ਹੈ। ਏਅਰਟੈਲ VoLTE ਸੇਵਾ ਨੂੰ ਫਿਲਹਾਲ ਸਿਰਫ ਮੁੰਬਈ 'ਚ ਲਾਂਚ ਕੀਤਾ ਗਿਆ ਹੈ। ਸਰਵਿਸ ਜੀਓ ਦੀ ਤਰ੍ਹਾਂ ਹੀ ਫਰੀ ਹੈ। ਅਗਲੇ ਕੁਝ ਮਹੀਨਿਆਂ 'ਚ ਪੂਰੇ ਦੇਸ਼ 'ਚ ਇਸ ਪਲਾਨ ਨੂੰ ਸ਼ੁਰੂ ਕੀਤਾ ਜਾਵੇਗਾ। VoLTE ਸੇਵਾ ਤਹਿਤ ਤੇਜ਼ੀ ਨਾਲ ਕਾਲ ਕਨੈਕਟ ਹੁੰਦੀ ਹੈ ਤੇ ਇਸ ਦੇ ਨਾਲ ਹੀ ਐਚਡੀ ਵਾਇਸ ਕਵਾਲਿਟੀ ਕਾਲ ਮਿਲੇਗੀ। ਕੀ ਹੈ ਏਅਰਟੈੱਲ VoLTE ਸਰਵਿਸ ? VoLTE ਮਤਲਬ ਵਾਇਸ ਓਵਰ ਐਲਟੀਈ VoLTE ਇੱਕ ਆਪਰੇਟਰ ਨੂੰ 4ਜੀ ਐਲਟੀਆਈ ਨੈੱਟਵਰਕ 'ਤੇ ਡੇਟਾ ਤੇ ਵਾਇਸ ਕਾਲ ਦੋਵਾਂ ਨੂੰ ਕਰਨ ਦੀ ਪੇਸ਼ਕਸ਼ ਕਰਦਾ ਹੈ। VoLTE ਦਾ ਵੱਡਾ ਫਾਇਦਾ ਇਹ ਹੈ ਕਿ ਕਾਲ ਤੇ ਕਵਾਲਿਟੀ 3ਜੀ ਤੇ 2ਜੀ ਕਨੈਕਸ਼ਨ ਤੋਂ ਵਧੀਆ ਹੈ। VoLTE ਸਰਵਿਸ 'ਚ ਯੂਜ਼ਰਸ ਨੂੰ ਬਿਨਾ ਡਾਟਾ ਕਨੈਕਸ਼ਨ ਦੇ ਵੀਡੀਓ ਕਾਲ ਕਰਨ ਦਾ ਆਪਸ਼ਨ ਵੀ ਮਿਲਦਾ ਹੈ। ਇਸ ਦੀ ਕਾਲ ਕਵਾਲਿਟੀ ਸਧਾਰਨ ਨਾਲੋਂ ਚੰਗੀ ਹੁੰਦੀ ਹੈ। ਆਖਰ ਏਅਰਟੈਲ ਨੇ ਇਹ ਸਰਵਿਸ ਲਾਂਚ ਕਿਉਂ ਕੀਤੀ? ਅਜੇ ਤੱਕ ਤਾਂ VoLTE ਸਰਵਿਸ ਸਿਰਫ ਜੀਓ ਕੋਲ ਹੀ ਸੀ ਪਰ ਇਸ ਸਰਵਿਸ ਤੋਂ ਟੈਲੀਕਾਮ ਕੰਪਨੀਆਂ ਨੂੰ ਲਗਾਤਾਰ ਹੋ ਰਹੇ ਘਾਟੇ ਤੋਂ ਨਿਕਲਣ ਦੇ ਪਲਾਨ ਤੋਂ ਏਅਰਟੈਲ ਨੇ ਪਹਿਲੀ ਵਾਰ ਮੁੰਬਈ 'ਚ ਏਅਰਟੈਲ VoLTE ਸਰਵਿਸ ਨੂੰ ਲਾਂਚ ਕੀਤਾ ਹੈ। ਜਲਦ ਹੀ ਇਸ ਨੂੰ ਪੂਰੇ ਦੇਸ਼ 'ਚ ਫੈਲਾਇਆ ਜਾਵੇਗਾ। ਏਅਰਟੈੱਲ ਦੇਸ਼ 'ਚ ਇਹ ਸੇਵਾ ਦੇਣ ਵਾਲੀ ਦੂਜੀ ਕੰਪਨੀ ਬਣ ਗਈ ਹੈ। ਕਿਵੇਂ ਲਈ ਜਾ ਸਕਦੀ VoLTE ਸਰਵਿਸ ਸਭ ਤੋਂ ਪਹਿਲਾਂ ਚੈੱਕ ਕਰੋ ਕੀ ਤੁਸੀਂ ਏਅਰਟੈਲ ਦਾ 4ਜੀ ਸਿਮ ਹੀ ਇਸਤੇਮਾਲ ਕਰ ਰਹੇ ਹੋ ਜਾਂ ਨਹੀਂ। ਜੇਕਰ ਤੁਹਾਡੀ ਸਿਮ 4ਜੀ ਨਹੀਂ ਤਾਂ ਇਸ ਨੂੰ ਅਪਗ੍ਰੇਡ ਕਰਵਾਈ ਜਾ ਸਕਦੀ ਹੈ। ਮੋਬਾਈਲ ਦੀ ਸੈਟਿੰਗ 'ਚ ਵੀ ਇਸ ਨੂੰ ਅਪਡੇਟ ਕਰਨਾ ਪਵੇਗਾ। ਜਿਨ੍ਹਾਂ ਕੋਲ ਡਬਲ ਸਿਮ ਵਾਲੇ ਫੋਨ ਹੋਣ ਉਨ੍ਹਾਂ ਨੂੰ ਇਹ ਸਿਮ ਇੱਕ ਨੰਬਰ ਸਲੌਟ 'ਚ ਹੀ ਰੱਖਣਾ ਚਾਹੀਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget