ਪੜਚੋਲ ਕਰੋ

ਹੁਣ ਲੈਪਟਾਪ ਸਨਅਤ ਦੀ ਸ਼ਾਮਤ ਲਈ ਜੀਓ ਤਿਆਰ

ਨਵੀਂ ਦਿੱਲੀ: ਟੈਲੀਕਾਮ ਸਨਅਤ ਵਿੱਚ 4G ਕ੍ਰਾਂਤੀ ਲਿਆਉਣ ਤੋਂ ਬਾਅਦ ਰਿਲਾਇੰਸ ਜੀਓ ਹੁਣ ਨਵੇਂ ਧਮਾਕੇ ਦੀ ਤਿਆਰੀ ਵਿੱਚ ਹੈ। ਜੀਓ ਹੁਣ ਸਿੰਮ ਕਾਰਡ ਵਾਲਾ ਲੈਪਟਾਪ ਜਾਰੀ ਕਰ ਸਕਦਾ ਹੈ। ਸਿੰਮ ਕਾਰਡ ਵਾਲੇ ਲੈਪਟਾਪ ਨਾਲ ਜੀਓ ਆਪਣੇ ਹਰ ਉਪਭੋਗਤਾ ਤੋਂ ਔਸਤਨ ਮਾਲੀਆ (ARPU) ਵਧਾਉਣਾ ਚਾਹੁੰਦਾ ਹੈ।   ਇਕਨੌਮਿਕ ਟਾਈਮਜ਼ ਦੀ ਰਿਪੋਰਟ ਮੁਤਾਬਕ ਮੁਕੇਸ਼ ਅੰਬਾਨੀ ਦੀ ਕੰਪਨੀ ਜੀਓ ਚਿਪ ਬਣਾਉਣ ਵਾਲੀ ਕੰਪਨੀ ਕੁਆਲਕੌਮ ਨਾਲ ਵਿੰਡੋਜ਼ 10 ਆਪ੍ਰੇਟਿੰਗ ਸਿਸਟਮ 'ਤੇ ਚੱਲਣ ਵਾਲੇ ਲੈਪਟਾਪ ਦੇ ਚਿਪ ਲਈ ਗੱਲਬਾਤ ਕਰ ਰਹੀ ਹੈ। ਇੱਕ ਅਜਿਹੇ ਸਿਸਟਮ ਬਾਰੇ ਗੱਲ ਕੀਤੀ ਜਾ ਰਹੀ ਹੈ ਜੋ ਭਾਰਤੀ ਸੈਲੂਲਰ ਕੁਨੈਕਸ਼ਨ ਰਾਹੀਂ ਕੰਮ ਕਰਦਾ ਹੋਵੇ। ਇਸ ਤੋਂ ਪਹਿਲਾਂ ਵੀ ਕੁਆਲਕੌਮ 4G ਫ਼ੀਚਰ ਫ਼ੋਨ ਲਈ ਜੀਓ ਨਾਲ ਕੰਮ ਕਰ ਰਹੀ ਹੈ। ਕੁਆਲਕੌਮ ਤਕਨਾਲੋਜੀ ਦੇ ਸੀਨੀਅਰ ਨਿਰਦੇਸ਼ਕ ਨੇ ਕਿਹਾ ਕਿ ਅਸੀਂ ਜੀਓ ਨਾਲ ਗੱਲਬਾਤ ਕੀਤੀ ਹੈ, ਹੋ ਸਕਦਾ ਹੈ ਇਸ ਡਿਵਾਇਸ ਨੂੰ ਡੇਟਾ ਤੇ ਕੰਟੈਂਟ ਬੰਡਲ ਦੇ ਨਾਲ ਦਿੱਤਾ ਜਾਵੇ। ਜੁਲਾਈ 2017 ਵਿੱਚ ਰਿਲਾਇੰਸ ਨੇ ਜੀਓ ਫ਼ੋਨ ਉਤਾਰਿਆ ਸੀ। ਇਹ ਦੇਸ਼ ਦਾ ਪਹਿਲਾ 4G VoLTE ਫ਼ੀਚਰ ਫ਼ੋਨ ਸੀ, ਜਿਸ ਦੀ ਪ੍ਰਭਾਵਸ਼ਾਲੀ ਕੀਮਤ 0 ਰੁਪਏ ਰੱਖੀ ਗਈ ਹੈ। ਹਾਲਾਂਕਿ, ਪਹਿਲਾਂ ਯੂਜ਼ਰ ਨੂੰ 1500 ਰੁਪਏ ਦੇਣੇ ਪੈਂਦੇ ਹਨ। ਜੀਓ ਫ਼ੋਨ ਦੇਸ਼ ਦਾ ਸਭ ਤੋਂ ਵੱਧ ਵਿਕਣ ਵਾਲਾ 4G ਫ਼ੀਚਰ ਫ਼ੋਨ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

Embed widget