ਪੜਚੋਲ ਕਰੋ

ਨਵੇਂ ਜੀਓਫਾਈ ਨਾਲ 32 ਯੂਜਰਜ਼ ਨੂੰ ਮੌਜਾਂ, ਕੀਮਤ 999

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੀ ਜੀਓਫਾਈ ਦੀ ਰੇਂਜ ਨੂੰ ਵਧਾਉਣ ਲਈ ਅੱਜ ਨਵਾਂ 4ਜੀ ਐਲਟੀਈ ਜੀਓਫਾਈ ਹੌਟਸਪੌਟ ਲੌਂਚ ਕੀਤਾ ਹੈ। ਇਸ ਦੀ ਕੀਮਤ 999 ਰੁਪਏ ਰੱਖੀ ਗਈ ਹੈ, ਜੋ ਫਲਿਪਕਾਰਟ ਐਕਸਕਲੂਸਿਵ ਹੈ। ਇਹ ਇੱਕ ਸਾਲ ਦੀ ਵਾਰੰਟੀ ਨਾਲ ਆਉਂਦਾ ਹੈ। ਜੀਓ ਦਾ ਇਹ ਨਵਾਂ ਵਾਈ-ਫਾਈ ਰਿਊਟਰ 150mbps ਦੀ ਡਾਊਨਲੋਡ ਸਪੀਡ ਤੇ 50mbps ਦੀ ਅੱਪਲੋਡ ਸਪੀਡ ਦੇਵੇਗਾ। ਜੇਕਰ ਇਸ ਦੀ ਲੁੱਕ ਦੀ ਗੱਲ ਕਰੀਏ ਤਾਂ ਇਹ ਪੁਰਾਣੇ ਜੀਓਫਾਈ ਵਾਂਗ ਅੰਡਾਕਾਰ ਨਹੀਂ। ਇਸ ਦਾ ਸਰਕੂਲਰ ਯਾਨੀ ਗੋਲਾਕਾਰ ਡਿਜ਼ਾਇਨ ਹੈ। ਇਸ ਨਵੇਂ ਮਾਡਲ ਵਿੱਚ ਪਾਵਰ ਦਾ ਫਿਜ਼ੀਕਲ ਬਟਨ ਤੇ WPS (ਵਾਈ-ਫਾਈ ਪ੍ਰੋਟੈਕਟਿਡ ਸੈੱਟਅਪ) ਦਾ ਫਿਜ਼ੀਕਲ ਬਟਨ ਦਿੱਤਾ ਹੈ। ਇਸ ਦੇ ਨਾਲ-ਨਾਲ ਨੈੱਟਵਰਕ ਸਟ੍ਰੈਂਥ ਤੇ ਬੈਟਰੀ ਇੰਡੀਕੇਟਰ ਦਿੱਤੇ ਗਏ ਹਨ। ਇਸ ਹੌਟਸਪੌਟ ਰਿਊਟਰ ਨਾਲ 32 ਯੂਜ਼ਰ ਜੁੜ ਸਕਦੇ ਹਨ ਜਿਸ ਵਿੱਚੋਂ 31 ਲੋਕ ਵਾਈ-ਫਾਈ ਰਾਹੀਂ ਇੱਕ ਯੂਜ਼ਰ ਮਾਲ USB ਰਾਹੀਂ ਜੁੜ ਸਕਦੇ ਹਨ। ਇਹ ਐਫਡੀਡੀ-ਬੈਂਡ 2, ਬੈਂਡ 5 ਤੇ ਟੀਡੀਡੀ ਬੈਂਡ-40 ਸੁਪੋਰਟਿਵ ਹੈ। ਇਸ ਨਵੇਂ ਜੀਓਫਾਈ ਵਿੱਚ ਮਾਈਕ੍ਰੋਸੀਡੀ ਕਾਰਡ ਸਲਾਟ ਹੈ ਜਿਸ ਦੀ ਮਦਦ ਨਾਲ ਇਹ 64GB ਵਧਾਇਆ ਜਾ ਸਕਦਾ ਹੈ। ਇਹ 3000mAh ਦੀ ਬੈਟਰੀ ਨਾਲ ਆਉਂਦੀ ਹੈ ਜੋ 3.5 ਦਾ ਬੈਕਅੱਪ ਦਿੰਦੀ ਹੈ।।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ

ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ

Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ

ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ

Embed widget