ਪੜਚੋਲ ਕਰੋ

ਜੀਓਫੋਨ ਬਾਰੇ ਵੱਡਾ ਖੁਲਾਸਾ, ਮੋੜਨ ਦੀ ਨੀਤੀ ਵੀ ਬਦਲੀ

ਨਵੀਂ ਦਿੱਲੀ: ਰਿਲਾਇੰਸ ਜੀਓ ਦੇ ਹੈਂਡਸੈੱਟ ਜੀਓਫੋਨ ਦੀ ਸ਼ਿਪਿੰਗ ਲੰਘੇ ਐਤਵਾਰ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਹੀ ਜੀਓਫੋਨ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਖਬਰ ਇਹ ਹੈ ਕਿ ਇਹ ਫੋਨ ਤਕਰੀਬਨ 40 'ਤੇ 40 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਦਰਅਸਲ ਇਸ ਫੋਨ ਦੀ ਕੀਮਤ 2500 ਰੁਪਏ ਹੈ ਪਰ ਕੰਪਨੀ ਗਾਹਕਾਂ ਨੂੰ ਇਹ 1500 ਰੁਪਏ ਵਿੱਚ ਮੁਹੱਈਆ ਕਰਵਾ ਰਹੀ ਹੈ। ਰਾਇਟਰਜ਼ ਦੀ ਖਬਰ ਮੁਤਾਬਕ ਇੱਕ ਜੀਓਫੋਨ ਅਸੈਂਬਲ ਕਰਨ ਵਿੱਚ 2500 ਰੁਪਏ ਦੀ ਲਾਗਤ ਆਂਉਦੀ ਹੈ। ਇਸ ਤਰ੍ਹਾਂ ਕੰਪਨੀ 1000 ਰੁਪਏ ਸ਼ੁਰੂ ਵਿੱਚ ਹੀ ਸਬਸਿਡੀ ਦੇ ਰਹੀ ਹੈ। ਕੰਪਨੀ ਨੇ 1500 ਰੁਪਏ ਵੀ ਵਾਪਸ ਕਰ ਦੇਣੇ ਹਨ। ਇਹ ਰਕਮ 36 ਮਹੀਨਿਆਂ ਬਾਅਦ ਵਾਪਸ ਲੈ ਸਕਦੇ ਹੋ। ਹੁਣ 36 ਮਹੀਨਿਆਂ ਤੋਂ ਪਹਿਲਾਂ ਹੀ ਜੀਓਫੋਨ ਵਾਪਸ ਕੀਤਾ ਜਾ ਸਕਦਾ ਹੈ ਪਰ ਕੰਪਨੀ ਕੋਈ ਵੀ ਰੀਫੰਡ ਨਹੀਂ ਦੇਵੇਗਾ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget