ਪੜਚੋਲ ਕਰੋ

1500 ਵਾਲੇ ਜਿਓਫ਼ੋਨ 'ਤੇ ਵੀ ਚੱਲੇਗੀ ਫੇਸਬੁੱਕ ਤੇ ਨਾਲੇ ਯੂਟਿਊਬ

ਨਵੀਂ ਦਿੱਲੀ: ਰਿਲਾਇੰਸ ਜਿਓ ਵੱਲੋਂ ਜਿਓਫ਼ੋਨ ਨੂੰ ਪੇਸ਼ ਕੀਤੇ ਜਾਣ ਤੋਂ ਬਾਅਦ ਮੋਬਾਈਲਫ਼ੋਨ ਮਾਰਕੀਟ 'ਚ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਜਿਓਫ਼ੋਨ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਇਹ ਆਈ ਹੈ ਕਿ ਹੁਣ ਇਹ ਫ਼ੋਨ ਫੇਸਬੁਕ, ਯੂਟਿਊਬ ਅਤੇ ਯੂ.ਐਸ.ਬੀ. ਨੂੰ ਵੀ ਸਪੋਰਟ ਕਰਦਾ ਹੈ। ਇਸ ਨੂੰ ਐਪਸ ਸਪੋਰਟਿਵ ਬਣਾਇਆ ਗਿਆ ਹੈ। ਇਸ ਦਾ ਮਤਲਬ ਇਸ ਫ਼ੋਨ ਵਿੱਚ ਉਕਤ ਐਪਲੀਕੇਸ਼ਨਜ਼ ਚੱਲਣਗੀਆਂ। ਜਿਓਫ਼ੋਨ ਨੂੰ ਇਕ ਬਜਟ ਫੋਨ ਦੇ ਤੌਰ 'ਤੇ ਲਾਂਚ ਕੀਤਾ ਗਿਆ ਹੈ ਜਿਸ 'ਚ 4G VoLTE ਸਪੋਰਟ ਸਿਸਟਮ ਦਿੱਤਾ ਗਿਆ ਹੈ। ਮੀਡੀਆ ਰਿਪੋਰਟਸ ਮੁਤਾਬਕ ਸੈਕੇਂਡ ਜੈਨਰੇਸ਼ਨ ਜਿਓਫ਼ੋਨ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਗਏ ਹਨ ਜਿਸ 'ਚ ਵਿਖਾਇਆ ਗਿਆ ਹੈ ਕਿ ਇਸ ਫ਼ੋਨ 'ਤੇ ਫੇਸਬੁਕ ਅਤੇ ਯੂਟਿਊਬ ਐਪਲੀਕੇਸ਼ਨ ਕੰਮ ਕਰਦੀ ਹੈ। ਵਿਡੀਓਜ਼ 'ਚ ਇਹ ਨਹੀਂ ਵਿਖਾਇਆ ਗਿਆ ਕਿ ਫ਼ੋਨ 'ਚ ਅਜਿਹੇ ਐਪ ਚੰਗੀ ਤਰ੍ਹਾਂ ਚੱਲ ਵੀ ਰਹੇ ਹਨ ਜਾਂ ਨਹੀਂ। ਫਿਲਹਾਲ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਸਾਨੂੰ ਅਧਿਕਾਰਤ ਐਲਾਨ ਤੱਕ ਇੰਤਜ਼ਾਰ ਕਰਨਾ ਪੈਣਾ ਹੈ। ਜਿਓਫ਼ੋਨ KaiOS ਵਰਸ਼ਨ 'ਤੇ ਕੰਮ ਕਰਦਾ ਹੈ। ਲੋਕਾਂ ਨੂੰ ਇਸ ਦੀ ਡਿਲੀਵਰੀ ਮਿਲਣੀ ਵੀ ਸ਼ੁਰੂ ਹੋ ਗਈ ਹੈ। 1500 ਰੁਪਏ ਦੀ ਕੀਮਤ ਵਾਲੇ ਇਸ ਫ਼ੋਨ 'ਚ 2.4 ਇੰਚ ਦੀ ਸਕ੍ਰੀਨ ਦਿੱਤੀ ਗਈ ਹੈ। ਇਸ 'ਚ 512 ਐਮ.ਬੀ. ਰੈਮ, 4 ਜੀ.ਬੀ. ਇੰਟਰਨਲ ਸਟੋਰੇਜ ਹੈ। ਮੈਮੋਰੀ ਨੂੰ 128 ਜੀ.ਬੀ. ਤੱਕ ਵਧਾਇਆ ਵੀ ਜਾ ਸਕਦਾ ਹੈ। ਬੈਟਰੀ ਵੀ 2000 ਐਮ.ਏ.ਐਚ. ਦਿੱਤੀ ਗਈ ਹੈ। ਇਸ 'ਚ 4G VoLTE, ਵਾਈ-ਫਾਈ, ਬਲੂਟੂਥ, ਐਫ.ਐਮ. ਰੇਡੀਓ, ਜੀ.ਪੀ.ਐਸ., ਮਾਇਕ੍ਰੋ ਯੂ.ਐਸ.ਬੀ. ਪੋਰਟ ਅਤੇ 3.5 ਐਮ.ਐਮ. ਆਡੀਓ ਜੈਕ ਵੀ ਲੱਗੇ ਹਨ। ਜੀਓ ਦੇ ਐਪ ਤੋਂ ਇਲਾਵਾ ਇਸ 'ਚ ਟਾਰਚ ਵੀ ਲੱਗੀ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget