ਪੜਚੋਲ ਕਰੋ

ਨਵੇਂ ਸਾਲ ਮੌਕੇ ਜੀਓ ਦੇ ਤੋਹਫੇ, ਗਾਹਕਾਂ ਨੂੰ ਗੱਫੇ

ਨਵੀਂ ਦਿੱਲੀ: ਰਿਲਾਇੰਸ ਜੀਓ ਨਵੇਂ ਸਾਲ ਮੌਕੇ ਆਪਣੇ ਗਾਹਕਾਂ ਲਈ ਇੱਕ ਵਾਰ ਫਿਰ ਜ਼ਬਰਦਸਤ ਤੋਹਫੇ ਲੈ ਕੇ ਹਾਜ਼ਰ ਹੈ। ਕੰਪਨੀ ਨੇ ਅੱਜ ਆਪਣੇ ਨਵੇਂ ਹੈਪੀ ਨਿਊ ਈਅਰ 2018 ਪਲਾਨ ਦਾ ਐਲਾਨ ਕੀਤਾ ਹੈ। ਇਸ ਤਹਿਤ ਕੰਪਨੀ ਗਾਹਕਾਂ ਲਈ ਦੋ ਸਸਤੇ ਕਿਫਾਇਤੀ ਪਲਾਨ ਲੈ ਕੇ ਆਈ ਹੈ। ਨਵੇਂ ਸਾਲ 2018 ਵਿੱਚ 199 ਰੁਪਏ ਤੇ 299 ਰੁਪਏ ਦੇ ਦੋ ਟੈਰਿਫ ਪਲਾਨ ਲਾਂਚ ਕੀਤੇ ਗਏ ਹਨ। ਇਹ ਪਲਾਨ ਜ਼ਿਆਦਾ ਡਾਟਾ ਇਸਤੇਮਾਲ ਕਰਨ ਵਾਲੇ ਗਾਹਕਾਂ ਨੂੰ ਵੇਖਦੇ ਹੋਏ ਤਿਆਰ ਕੀਤਾ ਗਿਆ ਹੈ। 199 ਰੁਪਏ ਦੇ ਪਲਾਨ ਵਿੱਚ ਜੀਓ ਯੂਜ਼ਰ ਨੂੰ ਹਰ ਦਿਨ 1.2 ਜੀਬੀ ਡਾਟਾ ਤੇ ਅਸੀਮਤ ਕਾਲਿੰਗ ਦੀ ਸੁਵਿਧਾ ਮਿਲੇਗੀ। ਇਸ ਦੇ ਨਾਲ ਹੀ ਅਸੀਮਤ ਮੈਸੇਜ ਵੀ ਇਸ ਪਲਾਨ ਵਿੱਚ ਸ਼ਾਮਲ ਹਨ। 199 ਰੁਪਏ ਵਾਲੇ ਇਹ ਪਲਾਨ 28 ਦਿਨ ਦੀ ਵੈਲਿਡਿਟੀ ਨਾਲ ਆਉਂਦਾ ਹੈ। ਇਸ ਦੇ ਨਾਲ ਹੀ ਜ਼ਿਆਦਾ ਡਾਟਾ ਵਾਲੇ ਗਾਹਕਾਂ ਲਈ 299 ਰੁਪਏ ਦਾ ਪਲਾਨ ਲਾਂਚ ਕੀਤਾ ਗਿਆ ਹੈ। ਇਸ ਵਿੱਚ ਰੋਜ਼ਾਨਾ 2 ਜੀਬੀ ਡਾਟਾ, ਅਸੀਮਤ ਕਾਲਿੰਗ ਤੇ ਮੈਸੇਜ ਹਨ। ਇਸ 28 ਦਿਨ ਚੱਲੇਗਾ। ਇਸ ਪਲਾਨ ਦਾ ਫਾਇਦਾ ਜੀਓ ਦੇ ਪ੍ਰਾਈਮ ਮੈਂਬਰ ਵੀ ਲੈ ਸਕਦੇ ਹਨ। ਇਸ ਤੋਂ ਇਲਾਵਾ ਜੀਓ ਦੇ ਬਾਕੀ ਟੈਰਿਫ ਪਲਾਨ ਦੀ ਗੱਲ ਕਰੀਏ ਤਾਂ 149 ਰੁਪਏ ਵਿੱਚ 4.2 ਜੀਬੀ ਡਾਟਾ ਅਸੀਮਤ ਕਾਲ ਤੇ 300 ਮੈਸੇਜ ਮਿਲਦੇ ਹਨ। ਇਹ 28 ਦਿਨ ਚੱਲੇਗਾ। 399 ਰੁਪਏ ਵਿੱਚ ਜੀਓ 70 ਦਿਨਾਂ ਲਈ 70 ਜੀਬੀ ਡਾਟਾ ਦੇ ਰਿਹਾ ਹੈ। ਹਰ ਦਿਨ ਇੱਕ ਜੀਬੀ ਡਾਟਾ ਇਸ ਪਲਾਨ ਵਿੱਚ ਯੂਜ਼ਰ ਨੂੰ ਮਿਲੇਗਾ। ਇਸ ਦੇ ਨਾਲ ਹੀ ਅਸੀਮਤ ਮੈਸੇਜ ਤੇ ਕਾਲਿੰਗ ਵੀ। ਇਸ ਪਲਾਨ ਸ਼ਨੀਵਾਰ ਤੋਂ ਲਏ ਜਾ ਸਕਦੇ ਹਨ। ਹੁਣ ਤੱਕ ਇਹ ਵੈਬਸਾਈਟ 'ਤੇ ਅਪਡੇਟ ਨਹੀਂ ਹੋਏ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget