ਪੜਚੋਲ ਕਰੋ

ਸਿਰਫ 699 'ਚ ਖਰੀਦੋ 4G LTE ਸਮਾਰਟਫੋਨ

ਨਵੀਂ ਦਿੱਲੀ: ਭਾਰਤੀ ਸਮਾਰਟਫੋਨ ਬਣਾਉਣ ਵਾਲੀ ਕੰਪਨੀ Jivi ਟੈਲੀਕਾਮ ਨੇ ਰਿਲਾਇੰਸ ਜੀਓ ਨਾਲ ਮਿਲਕੇ ਸਸਤਾ ਆਫਰ ਲਿਆਂਦਾ ਹੈ। ਸਸਤੇ ਰੇਟ 'ਤੇ 4G LTE ਸਮਾਰਟਫੋਨ ਖਰੀਦਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਕੰਪਨੀ ਦਾ ਸਮਾਰਟਫੋਨ ਐਨਰਜੀ E3 ਨੂੰ ਗਾਹਕ 699 ਰੁਪਏ ਦੀ ਕੀਮਤ 'ਤੇ ਖਰੀਦ ਸਕਦੇ ਹਨ। ਐਨਰਜੀ E3 ਦੀ ਕੀਮਤ ਬਜ਼ਾਰ ਵਿੱਚ 2899 ਰੁਪਏ ਹੈ ਜਿਸ ਦੀ ਖਰੀਦ 'ਤੇ ਜੀਓ ਫੁਟਬਾਲ ਆਫਰ ਤਹਿਤ 2200 ਰੁਪਏ ਦਾ ਕੈਸ਼ਬੈਕ ਮਿਲੇਗਾ। ਇਹ ਕੈਸ਼ਬੈਕ 50 ਰੁਪਏ ਦੇ 44 ਵਾਉਚਰ ਦੇ ਰੂਪ ਵਿੱਚ ਦਿੱਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਇਹ ਜੀਓ ਦੇ ਪੋਸਟਪੇਡ ਯੂਜ਼ਰ ਲਈ ਹੋਵੇਗਾ। ਐਨਰਜੀ E3 ਵਿੱਚ ਚਾਰ ਇੰਚ ਦੀ ਸਕਰੀਨ ਹੈ ਜੋ 480x800 ਪਿਕਸਲ ਦੀ ਹੈ। ਇਸ ਸਮਾਰਟਫੋਨ ਵਿੱਚ ਕਵਾਰਡਕੋਰ ਪ੍ਰੋਸੈਸਰ ਤੇ 512 ਐਮਬੀ ਰੈਮ ਦਿੱਤਾ ਗਿਆ ਹੈ। ਚਾਰ ਜੀਬੀ ਸਟੋਰੇਜ ਵਾਲਾ ਇਹ ਸਮਾਰਟਫੋਨ 32 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਫੋਟੋਗ੍ਰਾਫੀ ਦੀ ਗੱਲ ਕਰੀਏ ਤਾਂ ਇਸ ਵਿੱਚ 5MP ਬੈਕ ਤੇ 2 ਮੈਗਾਪਿਕਸਲ ਦਾ ਫਰੰਟ ਕੈਮਰਾ ਹੋਵੇਗਾ। ਪਾਵਰ ਲਈ ਇਸ ਵਿੱਚ 1800mAh ਦੀ ਬੈਟਰੀ ਹੈ। ਜੀਓ ਫੁਟਬਾਲ ਆਫਰ ਵਿੱਚ ਜੀਓ ਨੈੱਟਵਰਕ ਨਾਲ ਜੁੜਣ ਵਾਲੇ ਸਾਰੇ ਨਵੇਂ ਸਮਾਰਟਫੋਨ 'ਤੇ 2200 ਰੁਪਏ ਦਾ ਕੈਸ਼ਬੈਕ ਮਿਲੇਗਾ। 15 ਫਰਵਰੀ ਤੋਂ ਲੈ ਕੇ 31 ਮਾਰਚ 2018 ਤੱਕ ਗਾਹਕ ਜਦ ਨਵੇਂ ਸਮਾਰਟਫੋਨ 'ਤੇ ਪਹਿਲੀ ਵਾਰ 198/299 ਰੁਪਏ ਦਾ ਰਿਚਾਰਜ ਕਰਾਉਣਗੇ ਤਾਂ 50 ਰੁਪਏ ਦੇ 44 ਵਾਉਚਰ MyJio ਖਾਤੇ ਵਿੱਚ ਪਾ ਦਿੱਤੇ ਜਾਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ

AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ

Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 

Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ

Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 

Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ

Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ

Embed widget