ਪੜਚੋਲ ਕਰੋ

5G ਨੈੱਟਵਰਕ ਨਾਲ ਬਦਲ ਜਾਏਗੀ ਦੁਨੀਆ, ਜਾਣੋ ਕਿਵੇਂ ਬਦਲੂ ਤੁਹਾਡਾ ਭਵਿੱਖ

5G ਨੈਟਵਰਕ ਨਾਲ ਤੁਸੀਂ ਫੋਟੋ, ਵੀਡੀਓ ਜਾਂ ਕਿਸੇ ਵੀ ਤਰ੍ਹਾਂ ਦੇ ਡੇਟਾ ਨੂੰ 10 ਗੁਣਾ ਹਾਈ ਸਪੀਡ ਨਾਲ ਟ੍ਰਾਂਸਫਰ ਕੀਤਾ ਜਾ ਸਕਦਾ ਹੈ। ਇਸ ਨਾਲ VR (Virtual Reality) ਤੇ AR (Augmented Reality) ਤਕਨੀਕ ਨੂੰ ਜ਼ਬਰਦਸਤ ਬੂਸਟ ਮਿਲੇਗਾ।

ਨਵੀਂ ਦਿੱਲੀ: ਅੱਜ ਦੇ ਲੋਕ ਬੇਹੱਦ ਕਾਹਲ ਵਿੱਚ ਰਹਿੰਦੇ ਹਨ ਤੇ ਉਨ੍ਹਾਂ ਨੂੰ ਹਰ ਕੰਮ ਜਲਦ ਤੋਂ ਜਲਦ ਪੂਰਾ ਹੋਇਆ ਮਿਲਣਾ ਚਾਹੀਦਾ ਹੈ। ਇੰਟਰਨੈੱਟ ਦੀ ਗੱਲ ਕਰੀਏ ਤਾਂ ਖ਼ਾਸ ਕਰਕੇ ਨੌਜਵਾਨ ਬੇਹੱਦ ਤੇਜ਼ ਇੰਟਰਨੈਟ ਸਪੀਡ ਭਾਲਦੇ ਹਨ। ਹਾਲਾਂਕਿ 4G ਨੇ ਜ਼ਿੰਦਗੀ ਨੂੰ ਕਾਫੀ ਆਸਾਨ ਬਣਾ ਦਿੱਤਾ ਹੈ ਪਰ ਅਜਿਹੇ ਵਿੱਚ ਜੇ 5G ਆ ਜਾਏ ਤਾਂ ਜ਼ਰਾ ਸੋਚੋ ਕਿ ਭਵਿੱਖ ਕਿਹੋ ਜਿਹਾ ਹੋਏਗਾ? ਇੱਥੇ ਇਹ ਜਾਣਨਾ ਜ਼ਰੂਰੀ ਹੈ ਕਿ ਆਖ਼ਰ 5G ਕੀ ਹੈ? ਇਸ ਨੂੰ ਇੰਟਰਨੈਟ ਦੀ ਪੰਜਵੀਂ ਪੀੜੀ (Fifth Generation) ਵਜੋਂ ਜਾਣਦੇ ਹਾਂ ਜਿਸ ਦੇ ਆਉਣ ਨਾਲ ਇੰਟਰਨੈਟ ਦੀ ਸਪੀਡ ਨਾ ਸਿਰਫ ਕਈ ਗੁਣਾ ਵਧ ਜਾਏਗੀ, ਬਲਕਿ ਤਕਨੀਕ ਦੀ ਦੁਨੀਆ ਵਿੱਚ ਵੀ ਕ੍ਰਾਂਤੀ ਆਏਗੀ। ਭਾਰਤ ਵਿੱਚ ਕਈ ਕੰਪਨੀਆਂ 5G ਤਕਨੀਕ 'ਤੇ ਕੰਮ ਕਰ ਰਹੀਆਂ ਹਨ। 5G ਸਪੀਡ ਨੂੰ ਲੈ ਕੇ ਪਿਛਲੇ ਸਾਲ Airtel ਨੇ ਭਾਰਤ ਦਾ ਪਹਿਲਾ ਸਫ਼ਲ ਟੈਸਟ ਕੀਤਾ ਸੀ। ਇਹ 5G ਮੋਬਾਈਲ ਨੈਟਵਰਕ ਦੀ ਯਾਤਰਾ ਵਿੱਚ ਮਹੱਤਵਪੂਰਨ ਕਦਮ ਹੈ। ਇਸ ਦੇ ਇਲਾਵਾ ਹਾਲ ਹੀ ਵਿੱਚ ਏਅਰਟੈਲ ਨੇ ਬਹੁਤ ਸਾਰੀਆਂ ਕੌਮਾਂਤਰੀ ਕੰਪਨੀਆਂ ਨਾਲ ਸਾਂਝੇਦਾਰੀ ਵੀ ਕੀਤੀ ਹੈ। ਇਸ ਜ਼ਰੀਏ ਏਅਰਟੈਲ 5G ਸੇਵਾਵਾਂ ਦੇ ਵਿਕਾਸ ਲਈ ਕੰਮ ਕਰੇਗੀ। 5G ਨੈਟਵਰਕ ਨਾਲ ਤੁਸੀਂ ਫੋਟੋ, ਵੀਡੀਓ ਜਾਂ ਕਿਸੇ ਵੀ ਤਰ੍ਹਾਂ ਦੇ ਡੇਟਾ ਨੂੰ 10 ਗੁਣਾ ਹਾਈ ਸਪੀਡ ਨਾਲ ਟ੍ਰਾਂਸਫਰ ਕੀਤਾ ਜਾ ਸਕਦਾ ਹੈ। ਇਸ ਨਾਲ VR (Virtual Reality) ਤੇ AR (Augmented Reality) ਤਕਨੀਕ ਨੂੰ ਜ਼ਬਰਦਸਤ ਬੂਸਟ ਮਿਲੇਗਾ। ਜੇ VR ਤੇ AR ਤਕਨੀਕਾਂ ਬਿਹਤਰ ਹੋਣਗੀਆਂ ਤਾਂ ਮਨੋਰੰਜਨ ਤੇ ਗੇਮਿੰਗ ਇੰਡਸਟਰੀ ਵਿੱਚ ਸੰਭਾਵਨਾਵਾਂ ਵੀ ਵਧਣਗੀਆਂ। ਬਿਨਾਂ ਕਿਸੇ ਅੜਿੱਕੇ ਹਾਈਡੈਫੀਨੇਸ਼ਨ ਵਾਲੀਆਂ ਵੀਡੀਓ ਜਾਂ ਫਿਲਮਾਂ ਵੇਖੀਆਂ ਜਾ ਸਕਣਗੀਆਂ। 5G ਦੇ ਆਉਣ ਨਾਲ ਤੁਹਾਡਾ ਘਰ ਵੀ ਸਮਾਰਟ ਹੋ ਜਾਏਗਾ। ਇਸ ਨਾਲ ਘਰ ਦੇ ਸਕਿਉਰਟੀ ਸਿਸਟਮ, ਲਾਈਟਿੰਗ ਤੇ ਹੋਰ ਉਪਕਰਨਾਂ ਨੂੰ ਚੰਗੀ ਤਰ੍ਹਾਂ ਮੈਨੇਜ ਕੀਤਾ ਜਾ ਸਕਦਾ ਹੈ। ਇਸ ਨੂੰ ਇੰਟਰਨੈਟ ਆਫ ਥਿੰਗਸ (IoT) ਕਹਿੰਦੇ ਹਨ। ਜੀਵਨ ਦੀ ਦਿਸ਼ਾ ਤੇ ਦਸ਼ਾ ਬਦਲਣ ਲਈ ਲੋਕ ਬੇਸਬਰੀ ਨਾਲ 5G ਦਾ ਇੰਤਜ਼ਾਰ ਕਰ ਰਹੇ ਹਨ।

ਟਾਪ ਹੈਡਲਾਈਨ

ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Embed widget