ਪੜਚੋਲ ਕਰੋ

13 ਡਿਜ਼ਟ ਮੋਬਾਈਲ ਨੰਬਰਾਂ ਦਾ ਸੱਚ ਆਇਆ ਸਾਹਮਣੇ

ਨਵੀਂ ਦਿੱਲੀ: ਮੋਬਾਈਲ ਦੇ 13 ਡਿਜ਼ਟ ਨੰਬਰ ਨੂੰ ਲੈ ਕੇ ਅਫਵਾਹਾਂ ਪੂਰੇ ਜ਼ੋਰਾਂ 'ਤੇ ਹਨ। ਅਜਿਹੀਆਂ ਗੱਲਾਂ ਫੈਲਾਈਆਂ ਜਾ ਰਹੀਆਂ ਹਨ ਕਿ ਹੁਣ ਮੋਬਾਈਲ ਨੰਬਰ 10 ਦੀ ਥਾਂ 13 ਡਿਜ਼ਟ ਦੇ ਹੋਣਗੇ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਕਿਵੇਂ ਇੱਕ ਛੋਟੀ ਦੀ ਗੱਲ ਨੂੰ ਤੋੜ-ਮਰੋੜ ਦੇ ਇਹ ਅਫਵਾਹ ਫੈਲਾ ਦਿੱਤੀ ਗਈ। ਸਰਕਾਰੀ ਟੈਲੀਕਾਮ ਆਪ੍ਰੇਟਰ BSNL ਨੇ ਜਾਣਕਾਰੀ ਦਿੱਤੀ ਹੈ ਕਿ ਡਿਪਾਰਟਮੈਂਟ ਆਫ ਟੈਲੀਕਾਮ ਨੇ ਬੀਤੀ 8 ਜਨਵਰੀ ਨੂੰ ਇਸ ਨਾਲ ਜੁੜੀ ਇੱਕ ਮੀਟਿੰਗ ਕੀਤੀ ਸੀ। ਮੀਟਿੰਗ ਵਿੱਚ (ਮਸ਼ੀਨ ਟੂ ਮਸ਼ੀਨ) ਕਮਿਊਨੀਕਸ਼ਨ ਲਈ 13 ਡਿਜ਼ਟ ਦੇ ਨੰਬਰ ਨੂੰ ਲਾਗੂ ਕਰਨ ਦੀ ਗੱਲ ਹੋਈ ਸੀ। M2M ਕਮਿਊਨੀਕੇਸ਼ਨ ਵਪਾਰ ਨਾਲ ਜੁੜਿਆ ਹੁੰਦਾ ਹੈ। ਇਸ ਦਾ ਮੋਬਾਈਲ ਫੋਨ ਇਸਤੇਮਾਲ ਕਰਨ ਵਾਲੇ ਆਮ ਗਾਹਕਾਂ ਦਾ ਕੋਈ ਲੈਣਾ-ਦੇਣਾ ਨਹੀਂ ਹੁੰਦਾ। M2M ਕਮਿਊਨੀਕੇਸ਼ਨ ਲਈ 13 ਡਿਜ਼ਟ ਦੇ ਨੰਬਰ ਨੂੰ ਇੱਕ ਜੁਲਾਈ ਤੋਂ ਲਾਗੂ ਕਰਨ ਦੀ ਗੱਲ ਆਖੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਇਸ ਮਕਸਦ ਨਾਲ ਮੋਬਾਈਲ ਇਸਤੇਮਾਲ ਕਰਨ ਵਾਲਿਆਂ ਨੂੰ 13 ਡਿਜ਼ਟ ਦਾ ਨੰਬਰ ਦਿੱਤਾ ਜਾਵੇਗਾ। ਇਸ 'ਤੇ ਕੰਮ ਇੱਕ ਅਕਤੂਬਰ 2018 ਤੋਂ ਸ਼ੁਰੂ ਹੋਵੇਗਾ ਤੇ ਆਖਰੀ ਤਰੀਕ 31 ਦਸੰਬਰ, 2018 ਤੱਕ ਹੈ। M2M ਕਮਿਊਨੀਕੇਸ਼ਨ ਦਾ ਆਮ ਲੋਕਾਂ ਦੇ ਫੋਨ ਇਸਤੇਮਾਲ ਨਾਲ ਕੋਈ ਲੈਣਾ-ਦੇਣਾ ਨਹੀਂ ਹੁੰਦਾ। ਇਸ ਦਾ ਕੰਮ ਬਿਜਨੈਸ ਨਾਲ ਜੁੜੀਆਂ ਗੱਲਾਂ ਨਾਲ ਹੁੰਦਾ ਹੈ। ਬਿਜਨੈਸ ਨਾਲ ਜੁੜੇ ਕੰਮਕਾਜ ਦਾ ਦੂਰ ਤੋਂ ਹੀ ਧਿਆਨ ਰੱਖਣ ਲਈ ਕੀਤਾ ਜਾਂਦਾ ਹੈ। ਬਿਜਨੈਸ ਤੋਂ ਇਲਾਵਾ ਮਸ਼ੀਨਾਂ ਵੀ ਇਸ ਦਾ ਇਸਤੇਮਾਲ ਕਰਦੀਆਂ ਹਨ। ਅਜਿਹੇ ਵਿੱਚ ਸਾਫ ਹੈ ਕਿ ਤੁਸੀਂ M2M ਕਮਿਊਨੀਕਸ਼ਨ ਦਾ ਇਸਤੇਮਾਲ ਨਹੀਂ ਕਰਦੇ ਇਸ ਲਈ ਤੁਹਾਡਾ ਫੋਨ ਨੰਬਰ 10 ਡਿਜ਼ਟ ਹੀ ਰਹੇਗਾ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...

ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!

Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ

Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ

Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?

Embed widget