ਪੜਚੋਲ ਕਰੋ

ਕਵਿੱਡ ਨੂੰ ਟੱਕਰ ਦੇਵੇਗੀ ਨਵੀਂ ਆਲਟੋ

ਨਵੀਂ ਦਿੱਲੀ: ਘੱਟ ਕੀਮਤ ਤੇ ਜ਼ਿਆਦਾ ਮਾਈਲੇਜ਼ ਨਾਲ ਰੇਨੋ ਕਵਿੱਡ ਨੇ ਸਾਰੀਆਂ ਕੰਪਨੀਆਂ ਨੂੰ ਵਖਤ ਪਾਇਆ ਹੋਇਆ ਹੈ। ਸਭ ਤੋਂ ਵੱਧ ਝਟਕਾ ਮਰੂਤੀ ਆਲਟੋ ਨੂੰ ਲੱਗਾ ਹੈ। ਇਸ ਲਈ ਹੁਣ ਕਵਿੱਡ ਨੂੰ ਟੱਕਰ ਦੇਣ ਲਈ ਮਰੂਤੀ ਤਿਆਰੀ ਕਰ ਰਹੀ ਹੈ। ਕੰਪਨੀ ਦੀ ਆਲਟੋ ਦਾ ਨਵਾਂ ਰੂਪ ਬਾਜ਼ਾਰ ਵਿੱਚ ਉਤਾਰਨ ਦੀ ਹੈ। ਕਵਿੱਡ ਦੇ ਆਉਣ ਮਗਰੋਂ ਛੋਟੀਆਂ ਕਾਰਾਂ ਦੇ ਸੈਗਮੈਂਟ ਵਿੱਚ ਆਲਟੋ ਦੀ ਹਿੱਸੇਦਾਰੀ 48 ਫੀਸਦੀ ਤੋਂ ਘਟ ਕੇ 40 ਫੀਸਦੀ ਰਹਿ ਗਈ ਹੈ। ਇਸ ਦੇ ਨਾਲ ਹੀ ਕਵਿੱਡ ਨੇ ਸਾਲ ਵਿੱਚ ਹੀ 20 ਫੀਸਦੀ ਹਿੱਸਾ ਆਪਣੇ ਨਾਂ ਕਰ ਲਿਆ ਹੈ। 'ਇਕਨੌਮਿਕ ਟਾਈਮਜ਼' ਦੀ ਰਿਪੋਰਟ ਮੁਤਾਬਕ ਇਸ ਪ੍ਰੋਜੈਕਟ ਨੂੰ ਵਾਈਵਨਕੇ ਦਾ ਨਾਂ ਦਿੱਤਾ ਗਿਆ ਹੈ। ਇਹ ਹੁਣ ਤੱਕ ਦੀ ਸਭ ਤੋਂ ਆਕ੍ਰਸ਼ਿਤ ਆਲਟੋ ਹੋਏਗੀ। ਮੰਨਿਆ ਜਾ ਰਿਹਾ ਹੈ ਕਿ ਇਹ ਕ੍ਰਾਸਓਵਰ ਡਿਜ਼ਾਇਨ ਵਿੱਚ ਆ ਸਕਦੀ ਹੈ। ਕਵਿੱਡ ਨੂੰ ਮਿਲੀ ਸਫਲਤਾ ਵਿੱਚ ਇਸ ਡਿਜ਼ਾਇਨ ਦਾ ਸਭ ਤੋਂ ਅਹਿਮ ਰੋਲ ਰਿਹਾ ਹੈ। ਨਵੀਂ ਆਲਟੋ ਦੇ ਤਿੰਨ ਸਾਲ ਦੇ ਅੰਦਰ ਆਉਣ ਦੀ ਉਮੀਦ ਹੈ। ਮਰੂਤੀ ਦੀ ਯੋਜਨਾ ਅਗਲੇ ਚਾਰ ਸਾਲਾਂ ਵਿੱਚ 15 ਨਵੇਂ ਮਾਡਲ ਲਾਂਚ ਕਰਨ ਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...

ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ

ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ

Embed widget