ਪੜਚੋਲ ਕਰੋ

ਖੁਸ਼ਖਬਰੀ! ਸਮਾਰਟਫੋਨ 'ਤੇ 5000 ਦੀ ਛੋਟ

  ਨਵੀਂ ਦਿੱਲੀ: ਮੋਬਾਈਲ ਕੰਪਨੀ LeEco ਨੇ Le ਮੈਕਸ-2 ਸਮਾਰਟਫੋਨ 'ਤੇ ਸਪੈਸ਼ਲ ਆਫਰ ਦਿੱਤਾ ਹੈ। LeMall 'ਤੇ LeEco ਦਾ ਇਹ ਸ਼ਾਨਦਾਰ ਫੋਨ 1 ਤੋਂ 6 ਅਕਤੂਬਰ ਵਿਚਾਲੇ 17,999 ਰੁਪਏ ਵਿੱਚ ਉਪਲਬਧ ਹੋਵੇਗਾ। ਇਸ ਆਫਰ ਦੀ ਜਾਣਕਾਰੀ LeEco ਇੰਡੀਆ ਨੇ ਟਵੀਟ ਕਰਕੇ ਦਿੱਤੀ ਹੈ। ਲਾਂਚ ਦੇ ਸਮੇਂ ਸਮਾਰਟਫੋਨ ਦੀ ਕੀਮਤ 22,999 ਰੁਪਏ ਸੀ। Leਮੈਕਸ 2 ਫਲਿਪਕਾਰਟ ਦੀ Big Billion Days ਸੇਲ 'ਤੇ ਵੀ ਆਪਣੇ ਸਪੈਸ਼ਲ ਆਫਰ ਦੇ ਨਾਲ 2 ਤੋਂ 6 ਅਕਤੂਬਰ ਤੱਕ ਮਿਲੇਗਾ। ਇਸ ਤੋਂ ਇਲਾਵਾ LeEco ਨੇ ਦੀਵਾਲੀ ਦੇ ਮੌਕੇ ਦਾ ਫਾਇਦਾ ਚੁੱਕਣ ਲਈ ਸਨੈਪਡੀਲ ਤੇ ਅਮੇਜ਼ੌਨ ਇੰਡੀਆ ਨਾਲ ਸਾਝੇਦਾਰੀ ਕੀਤੀ ਹੈ। ਇਸ ਮੋਬਾਈਲ ਨੂੰ ਖਰੀਦਣ ਦੀ ਚਾਹਤ ਰੱਖਣ ਵਾਲੇ ਅਮੇਜ਼ੌਨ 'ਤੇ 1 ਤੋਂ 5 ਅਕਤੂਬਰ 'ਤੇ ਤੇ ਸਨੈਪਡੀਲ 'ਤੇ 2 ਤੋਂ 6 ਅਕਤੂਬਰ ਵਿਚਾਲੇ ਸਪੈਸ਼ਲ ਆਫਰ ਦਾ ਲਾਭ ਚੁੱਕ ਸਕਦੇ ਹਨ। ਜੇਕਰ ਫੋਨ ਦੀਆਂ ਖੂਬੀਆਂ ਬਾਰੇ ਗੱਲ ਕੀਤੀ ਜਾਵੇ ਤਾਂ 5.7 ਇੰਚ ਵਾਲੇ ਇਸ ਸਮਾਰਟਫੋਨ ਵਿੱਚ ਫੁੱਲ HD ਸਕਰੀਨ ਦਿੱਤੀ ਗਈ ਹੈ। ਇਸ ਦੀ ਡੈਨਸਿਟੀ 515ppi ਹੈ। ਇਸ ਫੋਨ ਦੀ ਸਭ ਤੋਂ ਵੱਡੀ ਖਾਸੀਅਤ ਇਸ ਦਾ ਕਵਾਲਕਾਮ ਸਨੈਪਡਰੈਗਨ 820 ਪ੍ਰੋਸੈਸਰ ਹੈ। ਇਹ ਫੋਨ 4 GB ਰੈਮ ਤੇ 32 GB ਸਟੋਰੇਜ਼ ਦੇ ਨਾਲ ਆਉਂਦਾ ਹੈ। ਫੋਨ ਵਿੱਚ 21 ਮੈਗਾਪਿਕਸਲ ਦਾ ਰਿਅਰ ਤੇ 8 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। ਫੋਨ ਵਿੱਚ 3100mAh ਦੀ ਬੈਟਰੀ ਮੌਜ਼ੂਦ ਹੈ, ਜੋ ਸਾਧਾਰਨ ਇਸਤੇਮਾਲ 'ਤੇ ਇੱਕ ਦਿਨ ਚਲਦੀ ਹੈ। Le ਮੈਕਸ 2 ਐਂਡਰਾਇਡ 6.0 ਮਾਰਸ਼ਮੈਲੋ 'ਤੇ ਚਲਦਾ ਹੈ। LeEco 30 ਸਤੰਬਰ ਨੂੰ LeMall 'ਤੇ ਇੱਕ ਫਲੈਸ਼ ਸੇਲ ਦਾ ਲਾ ਰਿਹਾ ਹੈ। ਇਸ ਫਲੈਸ਼ ਸੇਲ ਵਿੱਚ ਹਿੱਸਾ ਲੈਣ ਵਾਲੇ ਨੂੰ 2000 ਸਪੈਸ਼ਲ ਵਾਉਚਰ ਦਿੱਤੇ ਜਾਣਗੇ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget