ਪੜਚੋਲ ਕਰੋ

ਆਖਰ ਲੇਨੋਵੋ ਨੇ ਸੈਮਸੰਗ ਨੂੰ ਪਛਾੜਿਆ

ਨਵੀਂ ਦਿੱਲੀ: ਭਾਰਤ ਵਿੱਚ ਟੈਬਲੇਟ ਸੈਗਮੈਂਟ ਵਿੱਚ ਲੇਨੋਵੋ ਨੇ ਸੈਮਸੰਗ ਨੂੰ ਮਾਤ ਦੇ ਕੇ ਬਾਜ਼ਾਰ ਵਿੱਚ ਨੰਬਰ ਵਨ ਦੀ ਜਗ੍ਹਾ ਹਾਸਲ ਕਰ ਲਈ ਹੈ। ਸਾਲ 2017 ਦੀ ਦੂਜੀ ਤਿਮਾਹੀ ਵਿੱਚ ਕੰਪਨੀ ਦੀ ਬਾਜ਼ਾਰ ਵਿੱਚ ਹਿੱਸੇਦਾਰੀ 21.8 ਫ਼ੀਸਦੀ ਰਹੀ। ਰਿਸਰਚ ਫਰਮ ਇੰਟਰਨੈਸ਼ਨਲ ਡੇਟਾ ਕਾਰਪੋਰੇਸ਼ਨ (ਆਈ.ਡੀ.ਸੀ.) ਦੀ ਰਿਪੋਰਟ ਮੁਤਾਬਕ ਲੇਨੋਵੋ ਦੇ ਟੈਬਲੇਟ ਵਿਕਰੀ ਵਿੱਚ 12.6 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਇਸ ਵਿੱਚ ਮੁੱਖ ਰੂਪ ਤੋਂ ਵਪਾਰਕ ਸੈਗਮੈਂਟ ਵਿੱਚ ਚੰਗੀ ਵਿਕਰੀ ਦਾ ਹੱਥ ਰਿਹਾ। ਲੇਨੋਵੋ ਦੀ ਟੈਬਲੇਟ ਵਿਕਰੀ ਦਾ ਤਕਰੀਬਨ 80 ਫ਼ੀਸਦੀ ਹਿੱਸਾ ਸਰਕਾਰ, ਵਿੱਦਿਅਕ ਅਦਾਰੇ ਤੇ ਵੱਡੇ ਉੱਦਮੀਆਂ ਵੱਲੋਂ ਕੀਤੀ ਗਈ ਖ਼ਰੀਦ ਦਾ ਹੈ। ਆਈ.ਡੀ.ਸੀ. ਇੰਡਿਆ ਦੇ ਐਸੋਸੀਏਟ ਮਾਰਕਿਟ ਐਨਾਲਿਸਟ (ਕਲਾਇੰਟ ਡਿਵਾਇਸ) ਸੈਲਸੋ ਗੋਮਸ ਨੇ ਕਿਹਾ, “ਕਮਰਸ਼ੀਅਲ ਸੈਗਮੈਂਟ ਵਿੱਚ ਵਾਧੇ ਦਾ ਮੁੱਖ ਕਾਰਨ ਸਰਕਾਰ ਤੇ ਸਿੱਖਿਆ ਖੇਤਰ ਦੀ ਵਿੱਚ ਜਾਰੀ ਡਿਜੀਟਲ ਯੋਜਨਾਵਾਂ ਹਨ।” ਆਈ.ਡੀ.ਸੀ. ਨੇ ਇਹ ਰਿਪੋਰਟ ਕੈਲੰਡਰ ਸਾਲ ਦੇ ਆਧਾਰ 'ਤੇ ਤਿਆਰ ਕੀਤੀ ਹੈ। ਸੈਮਸੰਗ ਦੀ ਬਾਜ਼ਾਰ ਹਿੱਸੇਦਾਰੀ 20.6 ਫ਼ੀਸਦੀ ਰਹੀ ਤੇ ਇਹ ਤਿਲਕ ਕੇ ਦੂਜੇ ਸਥਾਨ 'ਤੇ ਆ ਗਈ। ਆਈ.ਡੀ.ਸੀ. ਦੀ ਰਿਪੋਰਟ ਵਿੱਚ ਕਿਹਾ ਗਿਆ ਕਿ ਦੇਸ਼ ਵਿੱਚ ਅਧਿਐਨ ਕੀਤੀ ਗਈ ਤਿਮਾਹੀ ਵਿੱਚ ਕੁੱਲ 7, 22, 000 ਟੈਬਲੇਟਸ ਦੀ ਵਿਕਰੀ ਹੋਈ, ਜਿਸ ਵਿੱਚ ਸਾਰੇ ਬ੍ਰਾਂਡਜ਼ ਦੇ ਟੈਬਲੇਟ ਸ਼ਾਮਲ ਸਨ। ਵਣਜ ਖੰਡ ਵਿੱਚ ਚੋਖੇ ਵਾਧੇ ਦੇ ਬਾਵਜੂਦ ਕੁੱਲ ਟੈਬਲੇਟ ਵਿਕਰੀ ਵਿੱਚ ਪਿਛਲੀ ਤਿਮਾਹੀ ਦੀ ਤੁਲਨਾ ਵਿੱਚ ਸਿਰਫ਼ 2.9 ਫ਼ੀਸਦੀ ਦਾ ਵਾਧਾ ਹੋਇਆ।

ਟਾਪ ਹੈਡਲਾਈਨ

Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget