ਪੜਚੋਲ ਕਰੋ

ਲੇਨੋਵੋ ਦਾ ਵਿਦਿਆਰਥੀਆਂ ਤੇ ਪ੍ਰੋਫੈਸ਼ਨਲਜ਼ ਨੂੰ ਨਵਾਂ ਤੋਹਫ਼ਾ

ਨਵੀਂ ਦਿੱਲੀ: ਲੇਨੋਵੋ ਇੰਡੀਆ ਨੇ ਆਪਣੇ ਅਲਟ੍ਰਾ-ਸਲਿੱਮ ਲੈਪਟਾਪ ਦੀ ਕੀਮਤ 'ਚ ਨਵੇਂ ਫੀਚਰ ਦੇ ਨਾਲ ਦੋ ਨਵੇਂ ਲੈਪਟਾਪ 'ਆਇਡੀਆਪੈਡ 530ਐਸ' ਤੇ 'ਆਇਡੀਆਪੈਡ 330ਐਸ' ਜਾਰੀ ਕੀਤੇ ਹਨ। ਇਨ੍ਹਾਂ ਦੀ ਕੀਮਤ 67,990 ਰੁਪਏ ਅਤੇ 35,990 ਰੁਪਏ ਹੈ।

'ਆਇਡੀਆਪੈਡ 530ਐਸ' 'ਚ 8ਵੀਂ ਜਨਰੇਸ਼ਨ ਦਾ ਇੰਟੇਲ ਕੋਰ ਆਈ 5 ਪ੍ਰੋਸੈਸਰ, 512 ਜੀਬੀ ਐਸਐਸਡੀ ਸਟੋਰੇਜ ਤੇ 8 ਘੰਟੇ ਤਕ ਦੇ ਬੈਟਰੀ ਬੈਕਅਪ ਮਿਲਦਾ ਹੈ। ਇਸ ਲੈਪਟਾਪ ਦੀ ਬੈਟਰੀ ਸਿਰਫ 15 ਮਿੰਟ ਚਾਰਜ ਕਰਨ ਤੇ ਦੋ ਘੰਟੇ ਤਕ ਲੈਪਟਾਪ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦਾ ਵਜ਼ਨ 1.49 ਕਿਲੋਗ੍ਰਾਮ ਹੈ ਤੇ ਇਸ ਦੀ ਮੋਟਾਈ 16.4 ਮਿਲੀਮੀਟਰ ਹੈ। ਇਸ 'ਚ 14 ਇੰਚ ਐ੍ਰਚਡੀ ਆਈਪੀਐਸ ਡਿਸਪਲੇਅ ਦੇ ਨਾਲ ਨਾਲ ਹਰਮਨ ਸਪੀਕਰ ਤੇ ਡੌਲਬੀ ਆਡੀਓ ਹੈ।

ਆਇਡੀਆਪੈਡ 330ਐਸ 14 ਇੰਚ ਅਤੇ 15.6 ਇੰਚ ਵਿੱਚ ਉਪਲਬਧ ਹੈ। ਇਸ ਨੂੰ ਵਿਦਿਆਰਥੀਆਂ ਤੇ ਲੰਮੀ ਯਾਤਰਾ ਕਰਨ ਵਾਲੇ ਪੇਸ਼ੇਵਰਾਂ ਲਈ ਡਿਜ਼ਾਇਨ ਕੀਤਾ ਗਿਆ ਹੈ। ਇਸ ਦਾ ਵਜ਼ਨ 1.67 ਕਿਲੋਗ੍ਰਾਮ ਹੈ। ਇਹ ਲੈਪਟਾਪ ਸਧਾਰਨ ਲੈਪਟਾਪ ਤੋਂ 42 ਫੀਸਦੀ ਹਲਕਾ ਹੈ। ਲੈਪਟਾਪ 'ਚ 8ਵੀਂ ਜਨਰੇਸ਼ਨ ਦਾ ਇੰਟੇਲ ਪ੍ਰੋਸੈਸਰ ਐੱਚਡੀ ਆਈਪੀਐਸ ਡਿਸਪਲੇਅ ਫੀਚਰ ਤੇ ਐਚਡੀਡੀ/ਐਸਐਸਡੀ ਸਟੋਰੇਜ ਦੇ ਵਿਕਲਪ ਹਨ।

ਲੇਨੋਵੋ ਇੰਡੀਆ ਦੇ ਕਾਰਜਕਾਰੀ ਨਿਰਦੇਸ਼ਕ ਰਾਜੇਸ਼ ਥਡਾਨੀ ਨੇ ਕਿਹਾ ਅਸੀਂ ਭਾਰਤੀ ਬਜ਼ਾਰ 'ਚ ਅਲਟ੍ਰਾਪੋਰਟੇਬਲ ਲੈਪਟਾਪ ਲਿਆ ਰਹੇ ਹਾਂ ਜਿਸ 'ਚ ਨਵੀਂ ਤਕਨੀਕ ਦੀ ਵਰਤੋਂ ਕੀਤੀ ਗਈ ਹੈ

ਟਾਪ ਹੈਡਲਾਈਨ

1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ

ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ

ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026

Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 

Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ

School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ

Embed widget