ਪੜਚੋਲ ਕਰੋ

ਲਿਨੋਵੋ ਜਾਰੀ ਕਰੇਗਾ 4000 ਜੀਬੀ ਸਟੋਰੇਜ਼ ਵਾਲਾ ਸਮਾਰਟਫੋਨ

ਨਵੀਂ ਦਿੱਲੀ: ਲਿਨੋਵੋ 4 ਟੀਬੀ ਤੱਕ ਇਨਟਰਨਲ ਸਟੋਰੇਜ਼ ਵਾਲਾ ਸਮਾਰਟਫੋਨ ਲਾਂਚ ਕਰੇਗੀ। ਯਾਨੀ ਇਸ ਸਮਾਰਟਫੋਨ ਚ 4000 ਜੀਬੀ ਤੱਕ ਡਾਟਾ ਸਟੋਰ ਕੀਤਾ ਜਾ ਸਕੇਗਾ।   ਵੀਬੋ ਵੈੱਬਸਾਈਟ 'ਤੇ ਕੀਤਾ ਗਿਆ ਐਲਾਨ: ਲਿਨੋਵੋ ਦੇ ਵਾਈਸ ਪ੍ਰੈਜ਼ੀਡੈਂਟ ਚੇਂਗ ਚੇਂਗ ਨੇ ਚੀਨੀ ਸੋਸ਼ਲ ਨੈੱਟਵਰਕਿੰਗ ਸਾਈਟ 'ਤੇ ਇੱਕ ਟੀਜ਼ਰ ਪਾਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਲਿਨੋਵੋ ਵੱਲੋਂ ਅਪਕਮਿੰਗ ਫਲੈਗਸ਼ਿਪ ਸਮਾਰਟਫੋਨ 4 ਟੀਬੀ ਦੇ ਇੰਟਰਨਲ ਸਟੋਰੇਜ਼ ਨਾਲ ਆਏਗਾ। ਫੋਨ ਦਾ ਨਾਂ ਕੀ ਹੋਵੇਗਾ ਤੇ ਕਦੋਂ ਹੋਵੇਗਾ ਲਾਂਚ: 4 ਟੀਬੀ ਸਟੋਰੇਜ਼ ਵਾਲੇ ਸਮਾਰਟਫੋਨ ਦਾ ਨਾਂ ਹੋ ਸਕਦਾ ਹੈ "ਲਿਨੋਵੋ Z5" ਤੇ ਇਸ ਵਿੱਚ 18 ਪੇਟੈਂਟ ਤਕਨਾਲੋਜੀ ਹੋਵੇਗੀ। "ਲਿਨੋਵੋ Z5" ਨੂੰ ਚੀਨ 'ਚ 14 ਜੂਨ ਨੂੰ ਲਾਂਚ ਕੀਤਾ ਜਾ ਸਕਦਾ ਹੈ। ਇਸ ਦੇ ਦੂਜੇ ਫੀਚਰ ਦੀ ਗੱਲ ਕੀਤੀ ਜਾਵੇ ਤਾਂ ਫੋਨ ਵਿਚ 95% ਸਕਰੀਨ ਹੋਵੇਗੀ। ਇਹ ਵੀ ਦੱਸਿਆ ਕਿ ਇਸ 'ਚ 18 ਤਰ੍ਹਾਂ ਦਾ ਨਵੀਂ ਤਕਨਾਲੋਜੀ ਪੇਸ਼ ਕੀਤੀ ਜਾਵੇਗੀ। ਜੇਕਰ ਇਹ ਫੋਨ ਬਾਜ਼ਾਰ 'ਚ ਆਉਂਦਾ ਹੈ ਤਾਂ ਲੋਕਾਂ 'ਚ ਇਸ ਨੂੰ ਕਾਫੀ ਪਸੰਦ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਫੋਨ ਮੇਕਰ ਕੰਪਨੀਆਂ ਲਈ ਇਸ ਫੋਨ ਦੇ ਫੀਚਰ ਚੈਂਲੈਂਜ ਸਾਬਤ ਹੋ ਸਕਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget