ਪੜਚੋਲ ਕਰੋ

Lenovo ਕਰੇਗੀ ਮੋਬਾਈਲ ਮਾਰਕੀਟ 'ਚ ਵੱਡਾ ਧਮਾਕਾ

ਨਵੀਂ ਦਿੱਲੀ: ਚੀਨ ਦੀ ਨਾਮੀ ਮੋਬਾਈਲ ਕੰਪਨੀ ਲੇਨੋਵੋ ਨੇ ਮਈ ਤੋਂ ਲੈ ਕੇ ਹੁਣ ਤੱਕ ਆਪਣੇ ਤਿੰਨ ਸਮਰਾਟਫ਼ੋ 'ਜਕੂ' ਸੀਰੀਜ਼ ਦੇ ਮਾਰਕੀਟ ਵਿੱਚ ਲਾਂਚ ਕਰ ਚੁੱਕੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੰਪਨੀ ਇਸ ਤਹਿਤ 'ਜਕੂ ਐਜ' ਛੇਤੀ ਹੀ ਲਾਂਚ ਕਰਨ ਜਾ ਰਹੀ ਹੈ। 'ਜਕੂ ਐਜ' ਦੀਆਂ ਇੰਟਰਨੈੱਟ ਉੱਤੇ ਕਥਿਤ ਤੌਰ ਉੱਤੇ ਲੀਕ ਹੋਈਆਂ ਤਸਵੀਰਾਂ ਅਨੁਸਾਰ ਇਹ ਫ਼ੋਨ ਬੇਹੱਦ ਖ਼ਾਸ ਫ਼ੀਚਰ ਨਾਲ ਲੈਸ ਹੈ। ਇਹ ਹੁਣ ਤੱਕ ਲਾਂਚ ਹੋਏ ਫੋਨਾਂ ਦੀ ਸੀਰੀਜ਼ ਵਿੱਚ ਸਭ ਤੋਂ ਪਤਲਾ ਹੈ। ਕੰਪਨੀ ਨੇ ਇਸ ਫ਼ੋਨ ਦਾ ਅਧਿਕਾਰਤ ਤੌਰ ਉੱਤੇ ਨਾਮ 'ਜਕੂ ਜ਼ੈੱਡ 2151' ਰੱਖਿਆ ਹੈ। ਖ਼ਬਰਾਂ ਦੀ ਮੰਨੀਏ ਤਾਂ ਇਸ ਫ਼ੋਨ ਦੀ ਸਕਰੀਨ 5.5 ਇੰਚ ਹੈ ਜਿਸ ਦਾ ਰਿਜ਼ੂਲੂਸ਼ਨ 1080×1920 ਪਿਕਸਲਜ਼ ਦਾ ਹੈ। ਇਸ ਸਮਰਾਟਫ਼ੋਨ ਵਿੱਚ ਆਧੁਨਿਕ ਕਵਾਰਡ ਕੋਰ ਕੱਵਾਲ ਕੌਮ ਸਨੈਪਡ੍ਰੈਗਨ 821 ਪ੍ਰੋਸੈੱਸਰ ਦਿੱਤਾ ਜਾਵੇਗਾ ਜੋ 4 ਜੀ.ਬੀ. ਦੀ ਰੈਮ ਨਾਲ ਚੱਲਣਗੇ। ਚੀਨ ਤੋਂ ਆ ਰਹੀਆਂ ਖ਼ਬਰਾਂ ਅਨੁਸਾਰ 'ਜਕੂ ਜ਼ੈੱਡ 2151' 6 ਜੀ.ਬੀ. ਰੈਮ ਵਿੱਚ ਉਪਲਬਧ ਹੋਵੇਗਾ। ਜੇਕਰ ਫ਼ੋਨ ਦੇ ਕੈਮਰੇ ਦੇ ਗੱਲ ਕਰੀਏ ਤਾਂ ਇਸ ਵਿੱਚ 13 ਮੈਗਾਪਿਕਸਲ ਦਾ ਕੈਮਰਾ ਤੇ 8 ਮੈਗਾਪਿਕਸਲ ਦਾ ਫ਼ਰੰਟ ਕੈਮਰਾ ਹੋ ਸਕਦਾ ਹੈ

ਟਾਪ ਹੈਡਲਾਈਨ

ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget