ਪੜਚੋਲ ਕਰੋ

ਹੁਣ ਸਟ੍ਰੈਚੇਬਲ ਫੋਨ, ਆਪਣੀ ਲੋੜ ਮੁਤਾਬਕ ਕਰੋ ਵੱਡਾ-ਛੋਟਾ

ਨਵੀਂ ਦਿੱਲੀ: ਸਮਾਰਟਫੋਨ ਕੰਪਨੀਆਂ ਫੋਨਾਂ ਦੇ ਡਿਸਪਲੇ ਨਾਲ ਕਈ ਤਰ੍ਹਾਂ ਦੇ ਤਜਰਬੇ ਕਰ ਰਹੀਆਂ ਹਨ। ਇਸ ਵਾਰ ਜਿੱਥੇ ਮੋਬਾਈਲ ਵਰਲਡ ਕਾਂਗਰਸ ‘ਚ ਫੋਲਡੇਬਲ ਫੋਨ ਦੀ ਧੂਮ ਰਹੀ ਹੈ, ਹੁਣ ਵਾਰੀ ਸਟ੍ਰੈਚੇਬਲ ਡਿਸਪਲੇ ਦੀ ਹੈ। ਇਸ ਨੂੰ ਰਬੜ ਦੀ ਤਰ੍ਹਾਂ ਖਿੱਚ ਕੇ ਛੋਟਾ ਵੱਡਾ ਕੀਤਾ ਜਾ ਸਕੇਗਾ। ਸਾਹਮਣੇ ਆਈ ਰਿਪੋਰਟ ਮੁਤਾਬਕ ਐਲਜੀ ਕੰਪਨੀ ਇੱਕ ਸਟ੍ਰੈਚੇਬਲ ਸਮਾਰਟਫੋਨ ‘ਤੇ ਕੰਮ ਕਰ ਰਹੀ ਹੈ। ਐਲਜੀ ਨੇ ਅਮਰੀਕੀ ਪੇਟੈਂਟ ਐਂਡ ਟ੍ਰੇਡਮਾਰਕ ਆਫਿਸ ‘ਚ ਅਪੀਲ ਵੀ ਕੀਤੀ ਹੈ ਜਿਸ ਨੂੰ ਹਰੀ ਝੰਡੀ ਮਿਲ ਗਈ ਹੈ। ਇਸ ਪੇਟੈਂਟ ‘ਚ ਮੋਬਾਈਲ ਟਰਮੀਨਲ ਦੀ ਗੱਲ ਕੀਤੀ ਗਈ ਜਿਸ ਨੂੰ ਇੱਕ ਪਾਸੇ ਤੋਂ ਖਿੱਚਿਆ ਜਾ ਸਕਦਾ ਹੈ। ਅਜੇ ਇਹ ਇੱਕ ਐਕਸਪੈਰੀਮੈਂਟ ਲੇਵਲ ਹੈ ਜਿਸ ਨੂੰ ਕੰਪਨੀ ਕਦੋਂ ਲੌਂਚ ਕਰੇਗੀ, ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ। ਜੇਕਰ ਇਹ ਫੋਨ ਲੌਂਚ ਹੋ ਜਾਂਦਾ ਹੈ ਤਾਂ ਕਿਹਾ ਜਾ ਸਕਦਾ ਹੈ ਕਿ ਇਸ ਨੂੰ ਯੂਜ਼ਰਸ ਆਪਣੀ ਲੋੜ ਮੁਤਾਬਕ ਛੋਟਾ ਵੱਡਾ ਕਰ ਪਾਉਣਗੇ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget