ਪੜਚੋਲ ਕਰੋ

LG ਉਤਾਰੇਗੀ W Series ਦਾ ਸਮਾਰਟਫ਼ੋਨ, ਇਹ ਹਨ ਖ਼ਾਸ ਗੱਲਾਂ

ਐਲਜੀ ਭਾਰਤੀ ਬਾਜ਼ਾਰ ‘ਚ ਇੱਕ ਨਵਾਂ ਸਮਾਰਟਫ਼ੋਨ ਲੈ ਕੇ ਆ ਰਹੀ ਹੈ। LG W Series ਦੇ ਫ਼ੋਨ ਦੀ ਲੌਂਚਿੰਗ ਡੇਟ ਕੰਪਨੀ ਨੇ ਐਲਾਨ ਦਿੱਤੀ ਹੈ। ਕੰਪਨੀ ਇਸ ਫੋਨ ਨੂੰ 26 ਜੂਨ ਨੂੰ ਲੌਂਚ ਕਰੇਗੀ।

ਨਵੀਂ ਦਿੱਲੀ: ਐਲਜੀ ਭਾਰਤੀ ਬਾਜ਼ਾਰ ‘ਚ ਇੱਕ ਨਵਾਂ ਸਮਾਰਟਫ਼ੋਨ ਲੈ ਕੇ ਆ ਰਹੀ ਹੈ। LG W Series ਦੇ ਫ਼ੋਨ ਦੀ ਲੌਂਚਿੰਗ ਡੇਟ ਕੰਪਨੀ ਨੇ ਐਲਾਨ ਦਿੱਤੀ ਹੈ। ਕੰਪਨੀ ਇਸ ਫੋਨ ਨੂੰ 26 ਜੂਨ ਨੂੰ ਲੌਂਚ ਕਰੇਗੀ। ਫ਼ੋਨ ‘ਚ ਕਈ ਬਿਹਤਰੀਨ ਫੀਚਰਸ ਹਨ ਜੋ ਯੂਜ਼ਰਸ ਨੂੰ ਕਾਫੀ ਪਸੰਦ ਆ ਸਕਦੇ ਹਨ। ਫ਼ੋਨ ‘ਚ ਆਰਟੀਸ਼ੀਸ਼ੀਅਲ ਇੰਟੈਲੀਜੇਂਸ ਸਪੋਰਟ ਟ੍ਰਿਪਲ ਰੀਅਰ ਕੈਮਰਾ ਹੈ। ਫ਼ੋਨ ‘ਚ ਰਾਤ ਦੇ ਸਮੇਂ ਘੱਟ ਲਾਈਟ ‘ਚ ਵੀ ਤਸਵੀਰ ਕਲਿੱਕ ਕਰਨ ਲਈ ਖਾਸ ਫੀਚਰ ਦਿੱਤਾ ਗਿਆ ਹੈ ਜਿਸ ‘ਚ ਘੱਟ ਰੋਸ਼ਨੀ ‘ਚ ਵੀ ਚੰਗੀ ਤਸਵੀਰ ਖਿੱਚੀ ਜਾ ਸਕੇਗੀ। ਇਸ ‘ਚ ਇੱਕ ਹੋਰ ਖਾਸ ਫੀਚਰ ਦਿੱਤਾ ਗਿਆ ਹੈ, ਜਿਸ ‘ਚ ਯੂਜ਼ਰਸ ਆਪਣੇ ਮੁਤਾਬਕ ਨੌਚ ਡਿਸਪਲੇਅ ਦਾ ਸਾਈਜ਼ ਬਦਲ ਸਕਦੇ ਹਨ। ਕੰਪਨੀ ਦਾ ਦਾਅਵਾ ਹੈ ਕਿ ਏਆਈ ਸਪੋਰਟ ਕੈਮਰੇ ਦਾ ਕਾਰਨ ਫ਼ੋਨ ‘ਚ ਫੋਟੋਗ੍ਰਾਫੀ ਕਰਨ ਲਈ ਕਈ ਮੋਡ ਦਿੱਤੇ ਗਏ ਹਨ। ਫ਼ੋਨ ‘ਚ 12nm ਦਾ octa-core ਪ੍ਰੋਸੈਸਰ ਦਿੱਤਾ ਹੈ। ਫ਼ੋਨ ਤਿੰਨ ਰੰਗਾਂ ‘ਚ ਉਪਲਬਧ ਹੋਵੇਗਾ। ਜਿਸ ਦੀ ਕੀਮਤ ਬਾਰੇ ਅਜੇ ਕੋਈ ਖ਼ੁਲਾਸਾ ਨਹੀਂ ਹੋ ਸਕਿਆ। ਕੰਪਨੀ ਦਾ ਕਹਿਣਾ ਹੈ ਕਿ ਇਹ ਇੱਕ ਬਜਟ ਫ਼ੋਨ ਹੋਵੇਗਾ ਜਿਸ ਲਈ ਯੂਜ਼ਰਸ ਦੀ ਜੇਬ ‘ਤੇ ਜ਼ਿਆਦਾ ਭਾਰ ਨਹੀਂ ਪਵੇਗਾ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

Embed widget