ਪੜਚੋਲ ਕਰੋ

2-3 ਨਹੀਂ, ਬਲਕਿ 5 ਕੈਮਰਿਆਂ LG ਸਮਾਰਟਫੋਨ

  ਨਿਊਯਾਰਕ: ਦੱਖਣ ਕੋਰਿਆਈ ਇਲੈਕਟ੍ਰਾਨਿਕਸ ਕੰਪਨੀ LG ਅੱਜ ਆਪਣਾ ਨਵਾਂ ਫਲੈਗਸ਼ਿਪ ਸਮਾਰਟਫੋਨ LG V40 ThinQ ਲਾਂਚ ਕਰੇਗੀ। ਫੋਨ ਨੂੰ ਨਿਊਯਾਰਕ ਵਿੱਚ LG Watch W7 ਨਾਲ ਪੇਸ਼ ਕੀਤਾ ਜਾਏਗਾ। ਫੋਨ ਦੀ ਖ਼ਾਸ ਗੱਲ ਇਹ ਹੈ ਕਿ ਫੋਨ ਦੇ ਰੀਅਰ ਵਿੱਚ ਟ੍ਰਿਪਲ ਕੈਮਰਾ ਸੈਟਅੱਪ ਦਿੱਤਾ ਜਾਏਗਾ। ਇਸ ਦੇ ਫਰੰਟ ਵਿੱਚ ਵੀ ਡੂਅਲ ਕੈਮਰਾ ਹੈ। ਮਤਲਬ ਇਹ ਕਿ ਫੋਨ ਵਿੱਚ ਕੁੱਲ 5 ਕੈਮਰੇ ਹਨ ਤੇ ਫੋਟੋਗ੍ਰਾਫੀ ਤੇ ਸੈਲਫੀ ਦੇ ਅਨੁਭਵ ਨੂੰ ਹੋਰ ਵਧੀਆ ਬਣਾਉਣਗੇ। ਹਾਲਾਂਕਿ ਸਮਾਰਟਫੋਨ ਬਾਰੇ ਇਹ ਸਾਰੀ ਜਾਣਕਾਰੀ ਲੀਕ ਰਿਪੋਰਟ ਤੋਂ ਪਤਾ ਲੱਗੀ ਹੈ। ਫੋਨ ਦੇ ਪੰਜਾਂ ਕੈਮਰਿਆਂ ਬਾਰੇ ਅਜੇ ਜ਼ਿਆਦਾ ਕੁਝ ਪਤਾ ਨਹੀਂ ਲੱਗਾ। ਖ਼ਬਰਾਂ ਦੇ ਦਾਅਵਿਆਂ ਮੁਤਾਬਕ ਫੋਨ ਵਿੱਚ 20MP, 16MP ਤੇ 13MP ਦੇ ਤਿੰਨ ਕੈਮਰੇ ਹਨ। ਫਰੰਟ ਵਿੱਚ ਇੱਕ ਨਵਾਂ ਫੀਚਰ ਹੋਏਗਾ, ਉਹ ਇਹ ਹੈ ਕਿ ਇਸ ਸਮਾਰਟਫੋਨ ਵਿੱਚ 3D ਫੇਸ ਰਿਕਗਨਿਸ਼ਨ ਸ਼ਾਮਲ ਕੀਤਾ ਗਿਆ ਹੈ। LG V40 ThinQ ਦੀਆਂ ਖ਼ਾਸ ਫੀਚਰਸ ਇਸ ਫੋਨ ਵਿੱਚ 6.4 ਇੰਚ ਦੀ pOLED ਡਿਸਪਲੇਅ ਦਿੱਤੀ ਜਾਏਗੀ। ਫੋਨ ਵਿੱਚ ਸਕਰੀਨ ਬਾਡੀ ਦੀ ਰੇਸ਼ੋ ਬਾਰੇ ਗੱਲ ਕੀਤੀ ਜਾਏ ਤਾਂ ਇਹ 90 ਫੀਸਦੀ ਹੈ। ਸਕਰੀਨ ਨੂੰ ਗੋਰੀਲਾ ਗਲਾਸ ਦੀ ਸੁਰੱਖਿਆ ਦਿੱਤੀ ਗਈ ਹੈ। ਲੀਕਸਟਾਰ @evleaks ਮੁਤਾਬਕ LG ਆਪਣੀ V ਸੀਰੀਜ਼ ਦੇ ਇਸ ਸਮਾਰਟਫੋਨ ਵਿੱਚ ਪਹਿਲੀ ਵਾਰ ਟੈਲੀਫੋਟੋ ਲੈਂਜ਼ ਦਾ ਇਸਤੇਮਾਲ ਕੀਤਾ ਗਿਆ ਹੈ। LG V40 ThinQ में vertically ਟ੍ਰਿਪਲ ਕੈਮਰਾ ਸੈਟਅਪ ਦਿੱਤਾ ਜਾਏਗਾ ਜੋ ਸਟੈਂਡਰਡ ਸੈਂਸਰ ਨਾਲ ਵਾਯਈਡ ਐਂਗਲ ਲੈਂਜ਼ ਨਾਲ ਆਏਗਾ। ਫੋਨ 6GB ਤੇ 8GB ਰੈਮ ਦੇ ਵਰਸ਼ਨਾਂ ਵਿੱਚ ਉਪਲੱਬਧ ਹੋਏਗਾ। ਇਸ ਫੋਨ ਵਿੱਚ ਵੱਖਰਾ ਗੂਗਲ ਅਸਿਸਟੈਂਟ ਹਾਰਡਵੇਅਰ ਬਟਨ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget