ਪੜਚੋਲ ਕਰੋ

ਜਾਣੋ LG Wing ਦੇ ਫੀਚਰ ਤੇ ਕੀਮਤ, ਡਿਊਲ ਸਕਰੀਨ ਫੋਨ

LG ਨੇ ਆਪਣੇ ਡਿਊਲ ਸਕ੍ਰੀਨ ਫੋਨ LG Wing ਤੋਂ ਪਰਦਾ ਉਠਾਇਆ ਹੈ। ਇਹ LG ਦੇ ਐਕਸਪਲੋਰਰ ਪ੍ਰੋਜੈਕਟ ਤਹਿਤ ਪਹਿਲਾ ਉਪਕਰਣ ਹੈ। ਇਨ੍ਹਾਂ ਵਿੱਚੋਂ ਇੱਕ ਸਵਿੱਬਲ ਸਕ੍ਰੀਨ ਹੈ ਜੋ 90 ਡਿਗਰੀ ਘੁੰਮ ਸਕਦੀ ਹੈ। ਐਲਜੀ ਵਿੰਗ ਵਿੱਚ ਇੱਕ ਪੌਪ-ਅਪ ਸੈਲਫੀ ਕੈਮਰਾ ਹੈ। LG ਵਿੰਗ ਦੀ ਇੱਕ ਹਿੰਜ ਹੈ ਜੋ ਹਾਈਡ੍ਰੌਲਿਕ ਡੈਂਪਰ ਨਾਲ ਡਿਊਲ ਸਪਰਿੰਗ ਤੇ ਡਿਊਲ ਲੌਕ ਦੀ ਵਰਤੋਂ ਕਰਕੇ ਮੁੱਖ ਸਕ੍ਰੀਨ 'ਤੇ ਰੋਟੇਸ਼ਨ ਦੀ ਸਹੂਲਤ ਦਿੰਦੀ ਹੈ।

LG ਨੇ ਆਪਣੇ ਡਿਊਲ ਸਕ੍ਰੀਨ ਫੋਨ LG Wing ਤੋਂ ਪਰਦਾ ਉਠਾਇਆ ਹੈ। ਇਹ LG ਦੇ ਐਕਸਪਲੋਰਰ ਪ੍ਰੋਜੈਕਟ ਤਹਿਤ ਪਹਿਲਾ ਉਪਕਰਣ ਹੈ। ਇਨ੍ਹਾਂ ਵਿੱਚੋਂ ਇੱਕ Swivel ਸਕ੍ਰੀਨ ਹੈ ਜੋ 90 ਡਿਗਰੀ ਘੁੰਮ ਸਕਦੀ ਹੈ। ਐਲਜੀ ਵਿੰਗ ਵਿੱਚ ਇੱਕ ਪੌਪ-ਅਪ ਸੈਲਫੀ ਕੈਮਰਾ ਹੈ। LG ਵਿੰਗ ਦੀ ਇੱਕ ਹਿੰਜ ਹੈ ਜੋ ਹਾਈਡ੍ਰੌਲਿਕ ਡੈਂਪਰ ਨਾਲ ਡਿਊਲ ਸਪਰਿੰਗ ਤੇ ਡਿਊਲ ਲੌਕ ਦੀ ਵਰਤੋਂ ਕਰਕੇ ਮੁੱਖ ਸਕ੍ਰੀਨ 'ਤੇ ਰੋਟੇਸ਼ਨ ਦੀ ਸਹੂਲਤ ਦਿੰਦੀ ਹੈ। ਨਵੇਂ ਫਾਰਮ ਫੈਕਟਰ ਕਾਰਨ ਉਪਭੋਗਤਾ ਕੋਲ ਹੁਣ ਬੇਸਿਕ ਮੋਡ ਤੇ ਸਵਿੱਬਲ ਮੋਡ ਹੈ। ਫੋਨ ਦਾ ਫਰੰਟ 90 ਡਿਗਰੀ ਵਿੱਚ ਪੂਰੀ ਤਰ੍ਹਾਂ ਘੁੰਮਦਾ ਹੈ ਜਿਸ ਤੋਂ ਬਾਅਦ ਮੁੱਖ ਸਕ੍ਰੀਨ ਲੈਂਡਸਕੇਪ ਮੋਡ ਵਿੱਚ ਆ ਜਾਂਦੀ ਹੈ। ਇਸ ਨਾਲ ਵਾਈਡ-ਸਕ੍ਰੀਨ ਐਕਸਪੀਰੀਅੰਸ ਮਿਲਦਾ ਹੈ। ਹੁਣ ਉਪਭੋਗਤਾ ਪ੍ਰਾਇਮਰੀ ਸਕ੍ਰੀਨ ਤੇ ਵੀਡੀਓ ਵੇਖਣ ਦੇ ਨਾਲ ਸੈਕੰਡਰੀ ਸਕ੍ਰੀਨ ਤੇ ਕੁਝ ਹੋਰ ਕੰਮ ਕਰਨ ਦੇ ਯੋਗ ਹੋ ਜਾਵੇਗਾ। LG ਨੇ ਵਿੰਗ ਸਮਾਰਟਫੋਨਜ਼ 'ਤੇ ਵੀਡੀਓ ਪਲੇਅ ਲਈ ਯੂਟਿਊਬ ਤੇ ਟੂਬੀ ਨਾਲ ਭਾਈਵਾਲੀ ਕੀਤੀ ਹੈ। ਡਿਊਲ ਸਿਮ LG ਵਿੰਗ ਐਂਡਰਾਇਡ 10 'ਤੇ ਬੇਸਡ Q ਓਪਰੇਟਿੰਗ ਸਿਸਟਮ 'ਤੇ ਚੱਲਦਾ ਹੈ। ਇਸ ਵਿੱਚ ਇੱਕ 6.8 ਇੰਚ ਦਾ ਫੁੱਲ-ਐਚਡੀ+ (1,080x2,460 ਪਿਕਸਲ) ਪੀ-ਓਲੇਡ ਵਾਲਾ ਫੁੱਲਵਿਜ਼ਨ ਪੈਨਲ ਹੈ। ਇਹ ਪ੍ਰਾਇਮਰੀ ਸਕ੍ਰੀਨ ਹੈ। ਸੈਕੰਡਰੀ ਸਕ੍ਰੀਨ ਦਾ ਆਕਾਰ 3.9 ਇੰਚ ਹੈ। ਇਹ ਇਕ ਫੁੱਲ-HD + (1,080x1,240 ਪਿਕਸਲ) ਜੀ-ਓਲੇਡ ਪੈਨਲ ਹੈ। ਪ੍ਰਾਇਮਰੀ ਸਕ੍ਰੀਨ ਇੱਕ 20.5: 9 ਆਸਪੈਕਟ ਰੇਸ਼ੋ ਸਕਰੀਨ ਹੈ।

ਟਾਪ ਹੈਡਲਾਈਨ

ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
Embed widget