ਪੜਚੋਲ ਕਰੋ

LG ਦਾ ਨਵਾਂ ਧਮਾਕਾ

ਚੰਡੀਗੜ੍ਹ: ਸਮਾਰਟਫੋਨ ਕੰਪਨੀ ਐੱਲਜੀ ਨੇ ਹਾਲ ਹੀ 'ਚ ਆਪਣਾ ਐਂਡਰਾਇਡ ਸਮਾਰਟਫੋਨ LGV20 ਲਾਂਚ ਕੀਤਾ ਸੀ। ਪਰ ਇਸ ਨੂੰ ਭਾਰਤੀ ਬਜਾਰ ਚ ਨਹੀਂ ਉਤਾਰਿਆ ਗਿਆ ਸੀ। ਹੁਣ ਕੰਪਨੀ ਇਸ ਸਮਾਰਟਫੋਨ ਨੂੰ ਭਾਰਤ 'ਚ ਲਾਂਚ ਕਰਨ ਵਾਲੀ ਹੈ। ਜਾਣਕਾਰੀ ਮੁਤਾਬਕ 5 ਦਸੰਬਰ ਨੂੰ ਐੱਲਜੀ ਦਿੱਲੀ 'ਚ ਇੱਕ ਇਵੈਂਟ ਦੌਰਾਨ LGV20 ਸਮਾਰਟਫੋਨ ਭਾਰਤ 'ਚ ਲਾਂਚ ਕਰ ਸਕਦੀ ਹੈ। ਭਾਰਤ 'ਚ ਇਸ ਸਮਾਰਟਫੋਨ ਦੀ ਕੀਮਤ ਕਰੀਬ 60,000 ਰੁਪਏ ਦੱਸੀ ਜਾ ਰਹੀ ਹੈ। ਇਸ ਸਮਾਰਟਫੋਨ 'ਚ 5.7 ਇੰਚ ਦਾ ਆਈ.ਪੀ.ਐੱਸ. ਕਵਾਂਟਮ ਡਿਸਪਲੇ ਹੈ। LGV20 ਦੇ ਤਹਿਤ ਇਸ 'ਚ ਵੀ ਇੱਕ ਸੈਕੰਡਰੀ ਡਿਸਪਲੇ ਹੈ। LGV20 ਦੇ ਸੈਕੰਡਰੀ ਡਿਸਪਲੇ 'ਚ V10 ਦੀ ਤੁਲਨਾ 'ਚ ਫੋਂਟ 50 ਫੀਸਦੀ ਜ਼ਿਆਦਾ ਵੱਡਾ ਨਜ਼ਰ ਆਉਂਦਾ ਹੈ। ਇਸ ਕਾਰਨ ਤੋਂ ਯੂਜ਼ਰਸ ਲਈ ਨੋਟੀਫਿਕੇਸ਼ਨ ਅਤੇ ਅਲਰਟ ਦੇਖਿਆ ਜਾਣਾ ਜ਼ਿਆਦਾ ਆਸਾਨ ਹੋ ਜਾਵੇਗਾ। LGV20 ਸਮਾਰਟਫੋਨ ਨੂੰ ਲੈ ਕੇ ਐੱਲ. ਜੀ. ਦਾ ਦਾਅਵਾ ਹੈ ਕਿ 4 ਮੀਟਰ ਦੀ ਉਚਾਈ ਤੋਂ ਸੁੱਟਣ 'ਤੇ ਵੀ ਇਸ ਫੋਨ ਨੂੰ ਕੁੱਝ ਵੀ ਨਹੀਂ ਹੋਵੇਗਾ। ਇਸ ਦੀ ਬਾਡੀ ਇੱਕ ਖਾਸ ਮੈਟਲ ਦੀ ਬਣਾਈ ਗਈ ਹੈ। ਸਮਾਰਟਫੋਨ 'ਚ ਡਿਊਲ ਕੈਮਰਾ ਸੈੱਟਅੱਪ ਦਿੱਤਾ ਗਿਆ ਹੈ। ਰਿਅਰ ਕੈਮਰਾ 16MP ਦੇ ਕੈਮਰੇ ਨਾਲ 135 ਡਿਗਰੀ ਵਾਈਡ ਲੈਂਨਜ਼ ਵਾਲਾ ਹੈ।

ਟਾਪ ਹੈਡਲਾਈਨ

Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ

ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Embed widget