ਪੜਚੋਲ ਕਰੋ

ਹੁਣ ATM ਮਸ਼ੀਨ ਦੇਵੇਗੀ ਲੋਨ

ਨਵੀਂ ਦਿੱਲੀ : ਹੁਣ ਤੱਕ ATM ਮਸ਼ੀਨ ਸਿਰਫ ਕੈਸ਼ ਕੱਢਣ ਦੇ ਲਈ ਹੀ ਜਾਣੀ ਜਾਂਦੀ ਹੈ। ਪਰ ਮੁੰਬਈ ਦੇ ਬਾਂਦਰਾ ਇਲਾਕੇ ਵਿੱਚ ਇੱਕ ਅਜਿਹੇ ATM ਦੀ ਸ਼ੁਰੂਆਤ ਹੋਈ ਹੈ ਜਿਸ ਵਿੱਚ ਕਈ ਤਰ੍ਹਾਂ ਦੇ ਹੋਰ ਕੰਮ ਵੀ ਕੀਤੇ ਜਾ ਸਕਦੇ ਹਨ। ਇਸ ATM ਤੋਂ ਫਿਲਮ ਜਾਂ ਫਲਾਇਟ ਦੀ ਟਿਕਟ ਬੁੱਕ ਕੀਤੀ ਜਾ ਸਕਦਾ ਹੈ। ਇੱਥੋਂ ਤੱਕ ਕੀ ਗੈਸ ਬਿੱਲ ਦਾ ਭੁਗਤਾਨ ਤੱਕ ਵੀ ਕੀਤਾ ਜਾ ਸਕਦਾ ਹੈ। ਸਿਰਫ ਇਨ੍ਹਾਂ ਹੀ ਨਹੀਂ ਇਸ ATM ਤੋਂ ਤੁਸੀਂ ਬਾਜ਼ਾਰੀ ਮੁੱਲ 'ਤੋ ਸੋਨੇ ਦੀ ਸਿੱਕੇ ਵੀ ਖਰੀਦ ਸਕਦੇ ਹੋ। ਇਸ ATM ਦੀ ਵਰਤੋਂ ਕਰਨ ਦੇ ਲਈ ਤੁਹਾਨੂੰ ਆਪਣੇ ATM ਕਾਰਡ ਨੂੰ ਨਾਲ ਲੈ ਕੇ ਜਾਣ ਦੀ ਜ਼ਰੂਰਤ ਨਹੀਂ ਹੈ। ਇਹ ATM ਰਜਿਸਟਰਡ ਮੋਬਾਈਲ 'ਤੇ OTP ਦੇ ਜਰਿਏ ਅਤੇ ਆਧਾਰ-ਕਾਰਡ ਪਲੇਟਫਾਰਮ 'ਤੇ ਇਸਤੇਮਾਲ ਕੀਤਾ ਜਾ ਸਕਦਾ ਹੈ। ਇਲੈਕਟ੍ਰਾਨਿਕ ਪੇਮੇਂਟ ਐਂਡ ਸਰਵਿਸ ਦੇ ਪ੍ਰੇਜਿਡੇਂਟ ਚੰਦਰਸ਼ੇਖਰ ਦਾ ਕਹਿਣਾ ਹੈ ਕਿ ਇਨ੍ਹਾਂ ATM ਤੋਂ 50 ਹਜ਼ਾਰ ਤੱਕ ਦਾ ਲੋਨ ਉਸ ਸਮੇਂ ਹੀ ਲਿਆ ਜਾ ਸਕਦਾ ਹੈ। ਇਸ ATM ਨੂੰ ਲਗਾਉਣ ਵਾਲੀ ਕੰਪਨੀ ਭਾਰਤੀ ਬੈਂਕਾਂ ਨਾਲ ਵੀ ਅਜਿਹੇ ਹੋਰ ATM ਲਗਾਉਣ ਬਾਰੇ ਗੱਲ ਕਰ ਰਹੀ ਹੈ।

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ

Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...

Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget