ਪੜਚੋਲ ਕਰੋ

ਸਿਆਸੀ ਪਾਰਟੀਆਂ ਨੇ ਫੇਸਬੁੱਕ 'ਤੇ ਉਡਾਏ 10 ਕਰੋੜ, ਬੀਜੇਪੀ ਸਭ ਤੋਂ ਅੱਗੇ

ਫੇਸਬੁੱਕ ਐਡ ਲਾਇਬ੍ਰੇਰੀ ਰਿਪੋਰਟ ਮੁਤਾਬਕ ਇਸ ਸਾਲ ਫਰਵਰੀ ਤੇ 30 ਮਾਰਚ ਵਿਚਾਲੇ 51,810 ਸਿਆਸੀ ਇਸ਼ਤਿਹਾਰਾਂ 'ਤੇ 10.32 ਕਰੋੜ ਰੁਪਏ ਤੋਂ ਵੱਧ ਰੁਪਏ ਖ਼ਰਚ ਕੀਤੇ ਗਏ ਹਨ। ਇਨ੍ਹਾਂ ਵਿੱਚ ਬੀਜੇਪੀ ਤੇ ਉਸ ਦੇ ਸਮਰਥਕ ਵੱਡਾ ਹਿੱਸਾ ਖ਼ਰਚ ਕਰ ਰਹੇ ਹਨ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਸਿਆਸੀ ਪਾਰਟੀਆਂ ਸੋਸ਼ਲ ਮੀਡੀਆ ਦਾ ਰੱਜ ਕੇ ਸਹਾਰਾ ਲੈ ਰਹੀਆਂ ਹਨ। ਫਰਵਰੀ-ਮਾਰਚ ਵਿੱਚ ਫੇਸਬੁੱਕ 'ਤੇ ਇਸ਼ਤਿਹਾਰ ਦੇਣ ਲਈ ਸਿਆਸੀ ਪਾਰਟੀਆਂ ਨੇ 10 ਕਰੋੜ ਤੋਂ ਵੱਧ ਦੀ ਰਕਮ ਖ਼ਰਚ ਕਰ ਦਿੱਤੀ ਹੈ। ਇਸ ਤੋਂ ਚੋਣਾਂ ਵਿੱਚ ਸੋਸ਼ਲ ਮੀਡੀਆ ਦੀ ਭੂਮਿਕਾ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ। ਫੇਸਬੁੱਕ ਐਡ ਲਾਇਬ੍ਰੇਰੀ ਰਿਪੋਰਟ ਮੁਤਾਬਕ ਇਸ ਸਾਲ ਫਰਵਰੀ ਤੇ 30 ਮਾਰਚ ਵਿਚਾਲੇ 51,810 ਸਿਆਸੀ ਇਸ਼ਤਿਹਾਰਾਂ 'ਤੇ 10.32 ਕਰੋੜ ਰੁਪਏ ਤੋਂ ਵੱਧ ਰੁਪਏ ਖ਼ਰਚ ਕੀਤੇ ਗਏ ਹਨ। ਇਨ੍ਹਾਂ ਵਿੱਚ ਬੀਜੇਪੀ ਤੇ ਉਸ ਦੇ ਸਮਰਥਕ ਵੱਡਾ ਹਿੱਸਾ ਖ਼ਰਚ ਕਰ ਰਹੇ ਹਨ। ਇਸ ਸਬੰਧੀ ਫੇਸਬੁੱਕ ਨੇ ਕਿਹਾ ਕਿ ਇਹ ਇਸ਼ਤਿਹਾਰ ਸਿਆਸੀ ਤੇ ਕੌਮੀ ਮਹੱਤਵ ਦੇ ਮੁੱਦਿਆਂ ਨਾਲ ਸਬੰਧਤ ਸਨ। ਬੀਜੇਪੀ ਤੇ ਉਸ ਦੇ ਸਮਰਥਕਾਂ ਨੇ 'ਭਾਰਤ ਕੇ ਮਨ ਕੀ ਬਾਤ' ਪੇਜ ਨਾਲ ਇਸ਼ਤਿਹਾਰਾਂ ਦੇ ਵੱਡੇ ਹਿੱਸੇ 'ਤੇ ਕਬਜ਼ਾ ਰੱਖਿਆ ਹੈ। ਇਕੱਲੇ ਬੀਜੇਪੀ ਨੇ ਕਰੀਬ 1,100 ਇਸ਼ਤਿਹਾਰ ਦਿੱਤੇ ਤੇ ਉਨ੍ਹਾਂ ਉੱਤੇ 36.2 ਲੱਖ ਰੁਪਏ ਖ਼ਰਚ ਕੀਤੇ। 'ਮਾਈ ਫਰਸਟ ਵੋਟ ਫਾਰ ਮੋਦੀ' ਤੇ 'ਨੇਸ਼ਨ ਵਿਦ ਨਮੋ' ਵਰਗੇ ਪੇਜਾਂ 'ਤੇ ਵੀ ਭਾਰੀ ਪੈਸਾ ਖਰਚ ਕੀਤਾ ਗਿਆ। ਇਸ ਤੋਂ ਪਹਿਲਾਂ 'ਭਾਰਤੀ ਪਾਰਦਰਸ਼ਤਾ ਰਿਪੋਰਟ' ਮੁਤਾਬਕ ਸਰਚ ਇੰਜਣ ਗੂਗਲ 'ਤੇ ਇਸ਼ਤਿਹਾਰਾਂ ਉੱਤੇ ਖਰਚ ਕਰਨ ਦੇ ਮਾਮਲੇ ਵਿੱਚ ਬੀਜੇਪੀ ਨੇ ਸਾਰੀਆਂ ਪਾਰਟੀਆਂ ਨੂੰ ਪਛਾੜ ਦਿੱਤਾ ਹੈ। ਇਸ਼ਤਿਹਾਰਾਂ 'ਤੇ ਖ਼ਰਚ ਦੇ ਮਾਮਲੇ ਵਿੱਚ ਕਾਂਗਰਸ 6ਵੇਂ ਨੰਬਰ 'ਤੇ ਹੈ। ਇਸ ਦੇ ਇਲਾਵਾ ਨੈਸ਼ਨਲ ਕਾਂਗਰਸ ਨੇ 410 ਇਸ਼ਤਿਹਾਰ ਦਿੱਤੇ ਤੇ ਫਰਵਰੀ ਤੋਂ ਮਾਰਚ ਤਕ ਇਨ੍ਹਾਂ 'ਤੇ 5.91 ਲੱਖ ਰੁਪਏ ਖਰਚ ਕੀਤੇ। ਬੀਜੂ ਜਨਤਾ ਦਲ (ਬੀਜੇਡੀ) ਨੇ ਇਸ਼ਤਿਹਾਰਾਂ ਉੱਤੇ 8.56 ਲੱਖ, ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਨੇ 1.58 ਲੱਖ ਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਨੇ ਇਸ ਸਮੇਂ ਦੌਰਾਨ 58,355 ਰੁਪਏ ਖ਼ਰਚ ਕੀਤੇ।

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget