ਪੜਚੋਲ ਕਰੋ

ਹੁਣ ਮੋਮਬੱਤੀ ਨਾਲ ਚਾਰਜ ਹੋਏਗਾ ਮੋਬਾਈਲ, ਲੁਧਿਆਣਾ ਦੇ ਮੁੰਡਿਆਂ ਦਾ ਕਮਾਲ

ਜਦੋਂ ਮੋਮਬੱਤੀ ਨੂੰ ਬਾਲ ਕੇ ਪੈਨ ਸਟੈਂਡ ਵਿੱਚ ਹੀਟ ਸਿਗਸ ਹੇਠਾਂ ਰੱਖਿਆ ਜਾਂਦਾ ਹੈ ਤਾਂ ਮੋਮਬੱਤੀ ਦੇ ਤਾਪਮਾਨ ਨਾਲ ਕਰੰਟ ਜਨਰੇਟ ਹੁੰਦਾ ਹੈ। ਇਸ ਕਰੰਟ ਨਾਲ ਪੈਲਟੀਅਰ ਮਾਡਿਊਲ ਬਿਜਲੀ ਪੈਦਾ ਕਰਦਾ ਹੈ।

ਲੁਧਿਆਣਾ: ਗੁਰੂ ਨਾਨਕ ਦੇਵ ਇੰਜਨਿਅਰਿੰਗ ਕਾਲਜ ਦੇ ਦੋ ਵਿਦਿਆਰਥੀਆਂ ਅਮਨਦੀਪ ਸਿੰਘ ਤੇ ਗਗਨਦੀਪ ਸਿੰਘ ਨੇ ਕਮਾਲ ਦੀ ਕਾਢ ਕੱਢੀ ਹੈ। ਇਹ ਦੋਵੇਂ ਸਕੇ ਭਰਾ ਹਨ। ਦੋਵਾਂ ਭਰਾਵਾਂ ਨੇ ਮੋਮਬੱਤੀ ਦੀ ਲੋਅ ਨਾਲ ਮੋਬਾਈਲ ਫੋਨ ਚਾਰਜ ਕਰਨ ਵਾਲਾ ਚਾਰਜਰ ਤਿਆਰ ਕੀਤਾ ਹੈ। ਲੰਮੇ-ਲੰਮੇ ਪਾਵਰ ਕੱਟ ਲੱਗਣ ਕਰਕੇ ਇਨ੍ਹਾਂ ਨੂੰ ਫੋਨ ਚਾਰਜ ਕਰਨ ਵਿੱਚ ਕਾਫੀ ਪ੍ਰੇਸ਼ਾਨੀ ਆ ਰਹੀ ਸੀ। ਅਜਿਹੇ ਵਿੱਚ ਇਨ੍ਹਾਂ ਜੁਗਾੜ ਲਾਇਆ ਤੇ ਆਪਣੀ ਜ਼ਰੂਰਤ ਪੂਰੀ ਕਰਨ ਲਈ ਘਰ ਵਿੱਚ ਪਏ ਬੇਲੋੜੇ ਸਾਮਾਨ ਤੋਂ ਕੈਂਡਲ ਪਾਵਰਡ ਫੋਨ ਚਾਰਜਰ ਤਿਆਰ ਕੀਤਾ। ਸੋਮਵਾਰ ਨੂੰ ਗੁਰੂ ਨਾਨਾਕ ਦੇਵ ਇੰਜਨਿਅਰਿੰਗ ਕਾਲਜ ਵਿੱਚ ਕਰਾਏ ਜੁਗਾੜ ਮੇਲੇ 'ਚ ਦੋਵਾਂ ਨੌਜਵਾਨਾਂ ਨੇ ਇਸ ਕੈਂਡਲ ਪਾਵਰਡ ਫੋਨ ਚਾਰਜਰ ਦਾ ਮਾਡਲ ਪੇਸ਼ ਕੀਤਾ। ਇਸ ਨੂੰ ਕਾਫੀ ਪਸੰਦ ਕੀਤਾ ਗਿਆ। ਮਕੈਨੀਕਲ ਇੰਜਨਿਅਰਿੰਗ ਤੀਜੇ ਸਾਲ ਦੇ ਵਿਦਿਆਰਥੀ ਗਗਨਦੀਪ ਸਿੰਘ ਨੇ ਦੱਸਿਆ ਕਿ ਉਹ ਈਸ਼ਰ ਨਗਰ ਇਲਾਕੇ ਵਿੱਚ ਰਹਿੰਦੇ ਹਨ ਜਿੱਥੇ ਅਕਸਰ ਘੰਟਿਆਂ ਤਕ ਬਿਜਲੀ ਗੁੱਲ ਰਹਿੰਦੀ ਹੈ। ਬਿਜਲੀ ਨਾ ਹੋਣ ਕਾਰਨ ਉਨ੍ਹਾਂ ਨੂੰ ਫੋਨ ਚਾਰਜ ਕਰਨ ਵਿੱਚ ਦਿੱਕਤ ਆਉਂਦੀ ਸੀ ਜਿਸ ਦੇ ਹੱਲ ਲਈ ਉਨ੍ਹਾਂ ਇਹ ਮਾਡਲ ਤਿਆਰ ਕੀਤਾ ਹੈ। ਇਸ ਵਿੱਚ ਬਿਜਲੀ ਦੀ ਲੋੜ ਨਹੀਂ ਪੈਂਦੀ। ਚਾਰਜਰ ਤਿਆਰ ਕਰਨ ਲਈ ਉਨ੍ਹਾਂ ਮੋਮਬੱਤੀ, ਖਰਾਬ ਕੰਪਿਊਟਰ ਦੇ ਹੀਟ ਸਿਗਸ, ਪੈਨ ਸਟੈਂਡ, ਬੇਕਾਰ ਡੇਟਾ ਕੇਬਲ ਤੇ ਬਾਜ਼ਾਰ ਤੋਂ ਸਟੇਟਅੱਪ ਬਕ ਕਨਵਰਟਰ ਤੇ ਪੈਲਟੀਅਰ ਮਾਡਿਊਲ ਦਾ ਇਸਤੇਮਾਲ ਕੀਤਾ। ਇਸ ਤਹਿਤ ਜਦੋਂ ਮੋਮਬੱਤੀ ਨੂੰ ਬਾਲ ਕੇ ਪੈਨ ਸਟੈਂਡ ਵਿੱਚ ਹੀਟ ਸਿਗਸ ਹੇਠਾਂ ਰੱਖਿਆ ਜਾਂਦਾ ਹੈ ਤਾਂ ਮੋਮਬੱਤੀ ਦੇ ਤਾਪਮਾਨ ਨਾਲ ਕਰੰਟ ਜਨਰੇਟ ਹੁੰਦਾ ਹੈ। ਇਸ ਕਰੰਟ ਨਾਲ ਪੈਲਟੀਅਰ ਮਾਡਿਊਲ ਬਿਜਲੀ ਪੈਦਾ ਕਰਦਾ ਹੈ। ਹਾਲਾਂਕਿ ਇੱਕਤ ਮੋਮਬੱਤੀ ਨਾਲ ਵੋਲਟੇਜ ਜ਼ਿਆਦਾ ਨਹੀਂ ਹੁੰਦੀ। ਵੋਲਟੇਜ ਵਧਾਉਣ ਲਈ ਸਟੇਟਅੱਪ ਕਨਵਰਟਰ ਲਾਇਆ ਗਿਆ ਹੈ। ਇਹ ਪੰਜ ਵੋਲਟ ਤਕ ਬਿਜਲੀ ਪੈਦਾ ਕਰ ਸਕਦਾ ਹੈ।

ਟਾਪ ਹੈਡਲਾਈਨ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget