ਪੜਚੋਲ ਕਰੋ

ਆਈਫੋਨ 7 ਮਗਰੋਂ ਆਈਫੋਨ X ਵੀ ਭਾਰਤ ‘ਚ ਬਣੇਗਾ, ਕੀਮਤਾਂ ‘ਚ ਵੱਡੀ ਕਟੌਤੀ

ਐਪਲ ਨੇ ਇਸੇ ਮਹੀਨੇ ਇਸ ਗੱਲ ਦਾ ਐਲਾਨ ਕੀਤਾ ਸੀ ਕਿ ਆਈਫੋਨ 7 ਨੂੰ ਹੁਣ ਭਾਰਤ ‘ਚ ਬਣਾਇਆ ਜਾਵੇਗਾ। ਉਧਰ ਹੁਣ ਇਹ ਵੀ ਰਿਪੋਰਟ ਸਾਹਮਣੇ ਆਈ ਹੈ ਕਿ ਕੰਪਨੀ ਨੇ ਆਈਫੋਨ ਐਕਸ ਦੇ ਵੀ ਲੋਕਲ ਪ੍ਰੋਡਕਸ਼ਨ ਦਾ ਟ੍ਰਾਈਲ ਸ਼ੁਰੂ ਕਰ ਦਿੱਤਾ ਹੈ।

ਨਵੀਂ ਦਿੱਲੀ: ਐਪਲ ਨੇ ਇਸੇ ਮਹੀਨੇ ਇਸ ਗੱਲ ਦਾ ਐਲਾਨ ਕੀਤਾ ਸੀ ਕਿ ਆਈਫੋਨ 7 ਨੂੰ ਹੁਣ ਭਾਰਤ ‘ਚ ਬਣਾਇਆ ਜਾਵੇਗਾ। ਉਧਰ ਹੁਣ ਇਹ ਵੀ ਰਿਪੋਰਟ ਸਾਹਮਣੇ ਆਈ ਹੈ ਕਿ ਕੰਪਨੀ ਨੇ ਆਈਫੋਨ ਐਕਸ ਦੇ ਵੀ ਲੋਕਲ ਪ੍ਰੋਡਕਸ਼ਨ ਦਾ ਟ੍ਰਾਈਲ ਸ਼ੁਰੂ ਕਰ ਦਿੱਤਾ ਹੈ। ਨਵੇਂ ਰਿਪੋਰਟ ‘ਚ ਕਿਹਾ ਗਿਆ ਹੈ ਕਿ ਆਈਫੋਨ X ਨੂੰ ਜੁਲਾਈ 2019 ‘ਚ ਭਾਰਤ ‘ਚ ਬਣਾਇਆ ਜਾਵੇਗਾ। ਐਪਲ ਚਾਹੁੰਦਾ ਹੈ ਕਿ ਉਹ ਭਾਰਤ ਨੂੰ ਇੱਕ ਅਜਿਹੀ ਹੱਬ ‘ਚ ਬਦਲ ਦੇਵੇ ਜਿੱਥੇ ਆਈਫੋਨ ਨੂੰ ਦੂਜੇ ਦੇਸ਼ਾਂ ‘ਚ ਵੀ ਵੇਚਿਆ ਜਾ ਸਕੇ। ਐਪਲ ਭਾਰਤ ‘ਚ ਵਿੰਸਟ੍ਰੋਨ ਦੀ ਮਦਦ ਨਾਲ ਆਈਫੋਨ SE, 6S ਤੇ ਆਈਫੋਨ 7 ਨੂੰ ਲੋਕਲ ਅਸੈਂਬਲ ਕਰਦਾ ਹੈ ਪਰ ਆਈਫੋਨ X ਲਈ ਕੰਪਨੀ iPhone X ਦੀ ਮਦਦ ਲਵੇਗੀ। Foxconn, iPhone X ਦੀ ਸ਼ੁਰੂਆਤ ਚੇਨਈ ਦੇ ਪਲਾਂਟ ਤੋਂ ਕਰੇਗੀ॥ ਪਲਾਂਟ ‘ਚ ਫੋਨ ਦੇ ਹਾਇਰ ਮਾਡਲਾਂ ਨੂੰ ਵੀ ਬਣਾਇਆ ਜਾਵੇਗਾ। ਐਪਲ ਨੇ ਆਈਫੋਨ SE ਨਾਲ ਲੋਕਲ ਫੋਨ ਬਣਾਉਣ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਐਪਲ ਨੇ ਆਈਫੋਨ 6S ਤੇ 7 ਨੂੰ ਵੀ ਲੋਕਲੀ ਬਣਾਉਣਾ ਸ਼ੁਰੂ ਕੀਤਾ। ਇਸ ਦੀ ਮਦਦ ‘ਚ ਮੇਕ ਇੰਨ ਇੰਡੀਆ ਪਹਿਲ ਨੂੰ ਵੀ ਮਜਬੂਤੀ ਮਿਲੀ। ਨਵੀਂ ਰਿਪੋਰਟ ‘ਚ ਇਹ ਕਿਹਾ ਗਿਆ ਹੈ ਕਿ ਐਪਲ ਵਿੰਸਟ੍ਰੋਨ ਦੇ ਨਾਲ ਪੁਰਾਣੇ ਮਾਡਲ ‘ਤੇ ਕੰਮ ਕਰੇਗਾ ਤਾਂ ਉਧਰ Foxconn, iPhone X ‘ਤੇ ਕੰਮ ਕਰੇਗਾ। ਭਾਰਤ ‘ਚ ਹੀ ਆਈਫੋਨ ਬਣਨੇ ਸ਼ੁਰੂ ਹੋਣ ਤੋਂ ਬਾਅਦ ਫੋਨ ਦੀ ਕੀਮਤਾਂ ‘ਚ ਕਾਫੀ ਕਮੀ ਆਵੇਗੀ। ਇਸ ਨਾਲ ਭਾਰਤੀ ਯੂਜਰਸ ਫੋਨ ਨੂੰ ਖਰੀਦ ਸਕਣ ਤੇ ਐਪਲ ਦੀ ਸੇਲ ਨੂੰ ਦੁਬਾਰਾ ਬੂਸਟ ਮਿਲੇ।

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

Embed widget