ਪੜਚੋਲ ਕਰੋ

ਮਹਿੰਦਰਾ ਬੰਦ ਕਰੇਗੀ ਇਹ ਛੇ ਗੱਡੀਆਂ

ਨਵੀਂ ਦਿੱਲੀ: ਛੇਤੀ ਹੀ ਬੀ.ਐਸ.-6 ਤੇ ਨਵੇਂ ਸੁਰੱਖਿਆ ਨਿਯਮ ਲਾਗੂ ਹੋਣ ਵਾਲੇ ਹਨ। ਅਜਿਹੇ ਕਿਆਸ ਲਾਏ ਜਾ ਰਹੇ ਹਨ ਕਿ ਮਹਿੰਦਰਾ ਆਉਣ ਵਾਲੇ ਸਮੇਂ ਵਿੱਚ ਆਪਣੀਆਂ ਕੁਝ ਘੱਟ-ਸਮਰੱਥ ਕਾਰਾਂ ਨੂੰ ਬੰਦ ਕਰ ਸਕਦੀ ਹੈ। ਚਰਚਾ ਹੈ ਕਿ ਕੰਪਨੀ ਨੂਵੋਸਪੋਰਟ, ਵੇਰਿਟੋ ਵਾਈਬ ਤੇ ਜ਼ਾਈਲੋ ਨੂੰ ਬੰਦ ਕਰ ਸਕਦੀ ਹੈ, ਇਨ੍ਹਾਂ ਕਾਰਾਂ ਦੀ ਵਿਕਰੀ ਬਹੁਤਾ ਚੰਗਾ ਪ੍ਰਦਰਸ਼ਨ ਨਹੀਂ ਕਰ ਪਾ ਰਹੀ। ਅਜਿਹਾ ਸੁਣਨ ਵਿੱਚ ਆਇਆ ਹੈ ਕਿ ਮਹਿੰਦਰਾ ਹੁਣ ਜ਼ਾਇਲੋ ਦੀ ਥਾਂ 'ਤੇ ਯੂ321 (ਕੋਡਨੇਮ) ਨੂੰ ਉਤਾਰ ਸਕਦੀ ਹੈ। ਕੋਡਨੇਮ ਯੂ321 ਨੂੰ ਕਈ ਵਾਰ ਪਰਖਦੇ ਸਮੇਂ ਵੇਖਿਆ ਜਾ ਚੁੱਕਾ ਹੈ। ਇਹ ਕਾਰ ਹੁਣ ਨਿਰਮਾਣ ਸ਼ੁਰੂ ਕੀਤੇ ਜਾਣ ਦੇ ਕਾਫੀ ਨਜ਼ਦੀਕ ਪਹੁੰਚ ਗਈ ਹੈ। ਮਹਿੰਦਰਾ ਇਨ੍ਹਾਂ ਦਿਨਾਂ ਵਿੱਚ ਚਾਰ ਮੀਟਰ ਐਸ.ਯੂ.ਵੀ. ਐਸ 201 'ਤੇ ਵੀ ਕੰਮ ਕਰ ਰਹੀ ਹੈ। ਇਹ ਸੈਂਗਯਾਂਗ ਟਿਵੋਲੀ 'ਤੇ ਆਧਾਰਤ ਹੈ। ਇਹ ਪੰਜ ਸੀਟਾਂ ਤੇ ਸੱਤ ਸੀਟਾਂ ਵਾਲੀ ਹੋ ਸਕਦੀ ਹੈ। ਹਾਲਾਂਕਿ 7 ਸੀਟਾਂ ਵਾਲੀ ਕਾਰ ਦੀ ਲੰਬਾਈ ਚਾਰ ਮੀਟਰ ਤੋਂ ਜ਼ਿਆਦਾ ਹੋਣ ਕਾਰਨ ਇਸ ਦੀ ਕੀਮਤ ਵੀ ਜ਼ਿਆਦਾ ਹੋਵੇਗੀ। ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਐਸ 201 ਦੇ ਪੰਜ ਸੀਟਰ ਮਾਡਲ ਨੂੰ ਨੂਵੋਸਪੋਰਟ ਦੀ ਥਾਂ 'ਤੇ ਇਸ ਸਾਲ ਦੇ ਅਖੀਰ ਤਕ ਜਾਰੀ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕੰਪਨੀ ਆਪਣੀਆਂ ਹੋਰ ਲੋਅ ਪਰਫਾਰਮੈਂਸ ਕਾਰਾਂ ਨੂੰ ਵੀ ਬੰਦ ਕਰ ਸਕਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ

ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...

ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026

Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

Embed widget