ਪੜਚੋਲ ਕਰੋ

ਇਨੋਵਾ ਕ੍ਰਿਸਟਾ ਨੂੰ ਟੱਕਰ ਦੇਵੇਗੀ ਮਹਿੰਦਰਾ ਦੀ SPV

ਨਵੀਂ ਦਿੱਲੀ: ਇਨੋਵਾ ਕ੍ਰਿਸਟਾ ਨੂੰ ਟੱਕਰ ਦੇਣ ਲਈ ਮਹਿੰਦਰਾ ਵੀ ਹੁਣ ਨਵੇਂ ਐਸ.ਪੀ.ਵੀ. 'ਤੇ ਕੰਮ ਕਰ ਰਹੀ ਹੈ। ਕੁਝ ਮਹੀਨੇ ਪਹਿਲਾਂ ਇਸੇ ਟੈਸਟਿੰਗ ਦੌਰਾਨ ਦੇਖਿਆ ਗਿਆ ਸੀ। ਇੱਕ ਵਾਰ ਫਿਰ ਇਸ ਐਮ.ਪੀ.ਵੀ. ਦੀ ਝਲਕ ਕੈਮਰੇ ਵਿੱਚ ਕੈਦ ਹੋਈ ਹੈ। ਇਸ ਨੂੰ ਅਮਰੀਕਾ ਦੇ ਮਿਸ਼ੀਗਨ ਵਿਖੇ ਮਹਿੰਦਰ ਦੇ ਟਰਾਏ ਟੈਕਨੀਕਲ ਸੈਂਟਰ ਵਿੱਚ ਤਿਆਰ ਕੀਤਾ ਜਾ ਰਿਹਾ ਹੈ। ਭਾਰਤ ਵਿੱਚ ਇਸ ਨੂੰ ਅਗਲੇ ਸਾਲ ਲਾਂਚ ਕੀਤਾ ਜਾ ਸਕਦਾ ਹੈ। ਤਸਵੀਰਾਂ ਨੂੰ ਧਿਆਨ ਨਾਲ ਵੇਖੀਏ ਤਾਂ ਇਸ ਦੇ ਫਰੰਟ ਵਿੱਚ ਸਵੈਪਟ ਬੈਂਕ ਪ੍ਰੋਜੈਕਟਰ ਹੈੱਡਲੈਂਪਸ ਦਿੱਤੇ ਗਏ ਹਨ ਜੋ ਮਹਿੰਦਰਾ ਦੀ ਸਿਗਨੇਚਰ ਗਰਿਲ ਨਾਲ ਜੁੜੇ ਹੋਏ ਹਨ। ਹਾਲਾਂਕਿ ਇਸ ਵਾਰ ਕੈਮਰੇ ਵਿੱਚ ਕੈਦ ਹੋਈ ਤਸਵੀਰਾਂ ਵਿੱਚ ਗਰਿਲ ਨੂੰ ਕਵਰ ਕੀਤਾ ਗਿਆ ਹੈ, ਜਦਕਿ ਪਿਛਲੀ ਵਾਲ ਇਸ ਦੀ ਗਰਿਲ ਸਾਫ ਵਿਖਾਈ ਦੇ ਰਹੀ ਸੀ। ਗਰਿਲ ਨਵੀਂ ਸਕਾਰਪੀਓ ਦੀ ਗਰਿਲ ਜਿਹੀ ਹੀ ਹੈ। ਪਿੱਛੇ ਦੀ ਤਰ੍ਹਾਂ ਧਿਆਨ ਦੇਈਏ ਤਾਂ ਇਸ ਵਿੱਚ ਮਾਰੂਤੀ ਸੁਜ਼ੂਕੀ ਆਰਟਿਗਾ ਨਾਲ ਮੇਲ ਖਾਂਦੇ ਟੇਲ ਲੈਂਪਸ ਦਿੱਤੇ ਗਏ ਹਨ। ਸਾਈਡ ਪ੍ਰੋਫਾਈਲ ਵਿੱਚ ਨਜ਼ਰ ਪਾਈ ਜਾਵੇ ਤਾਂ ਵੱਡੀ ਵਿੰਡੋ ਤੇ ਦਰਵਾਜ਼ੇ ਦਿੱਤੇ ਗਏ ਹਨ। ਇਸ ਦਾ ਸਾਈਜ਼ ਇਨੋਵਾ ਕ੍ਰਿਸਟਾ ਜਿੰਨਾ ਹੀ ਹੈ। ਇਸ ਦੀ ਪਿਛਲੀ ਵਿੰਡਸਕਰੀਨ ਸੈਗਮੈਂਟ ਦੀ ਬਾਕੀ ਕਾਰਾਂ ਤੋਂ ਜ਼ਿਆਦਾ ਵੱਡੀ ਹੈ। ਮਹਿੰਦਰਾ ਦੀ ਇਹ ਨਵੀਂ ਐਮ.ਪੀ.ਵੀ, ਵੀ ਲੈਡਰ ਫਰੇਮ ਪਲੇਟਫਾਰਮ 'ਤੇ ਬਣੀ ਹੋਵੇਗੀ। ਪਾਵਰ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਇਸ ਵਿੱਚ 2.2 ਲੀਟਰ ਡੀਜ਼ਲ ਇੰਜਨ ਮਿਲੇਗਾ। ਨਾਲ ਹੀ ਇਸ ਵਿੱਚ ਮਹਿੰਦਰਾ ਦਾ ਨਵਾਂ ਪੈਟਰੋਲ ਇੰਜ਼ਨ ਵੀ ਮਿਲੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...

Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 

Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?

Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  

Punjab News: ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ

Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...

Embed widget