ਪੜਚੋਲ ਕਰੋ

ਮਹਿਲਾ ਨੂੰ 8 ਲੱਖ 'ਚ ਪਈ ਫੇਸਬੁੱਕ ’ਤੇ ਦੋਸਤੀ

ਚੰਡੀਗੜ੍ਹ: ਇੱਕ 69 ਸਾਲਾਂ ਦੀ ਬਜ਼ੁਰਗ ਮਹਿਲਾ ਨਾਲ 8 ਲੱਖ ਰੁਪਏ ਦੀ ਆਨਲਾਈਨ ਧੋਖਾਧੜੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਦਰਅਸਲ ਇੱਕ ਵਿਅਕਤੀ ਨੇ ਪਹਿਲਾਂ ਇਸ ਮਹਿਲਾ ਨਾਲ ਫੇਸਬੁੱਕ ’ਤੇ ਦੋਸਤੀ ਕੀਤੀ ਤੇ ਫਿਰ ਉਸ ਨੂੰ 8 ਲੱਖ ਰੁਪਏ ਦਾ ਚੂਨਾ ਲਾ ਦਿੱਤਾ। ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਮੁਲਜ਼ਮ ਵਿਅਕਤੀ ਖ਼ਿਲਾਫ਼ ਆਈਟੀ ਐਕਟ ਤਹਿਤ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਦਰਅਸਲ ਮੁਲਜ਼ਮ ਨੇ ਮਹਿਲਾ ਨਾਲ ਭਾਵਨਾਤਮਕ ਤਰੀਕੇ ਨਾਲ ਖੇਡ ਖੇਡੀ ਤੇ ਉਸ ਦਾ ਵਿਸ਼ਵਾਸ ਜਿੱਤ ਲਿਆ। ਉਹ ਕਈ ਵਾਰ ਮਹਿਲਾ ਦੇ ਘਰ ਆਉਂਦਾ ਸੀ ਤੇ ਉਸ ਨਾਲ ਰਾਤ ਦਾ ਖਾਣਾ ਵੀ ਖਾਂਦਾ ਸੀ। ਇੱਕ ਦਿਨ ਉਸ ਨੇ ਮਹਿਲਾ ਦੇ ਗਹਿਣੇ ਚੋਰੀ ਕਰ ਲਏ ਜਿਨ੍ਹਾਂ ਦੀ ਕੀਮਤ 8 ਲੱਖ ਰੁਪਏ ਸੀ। ਮਹਿਲਾ ਦੇ 43 ਸਾਲਾ ਪੁੱਤਰ ਨੇ ਪੂਰੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਮੁਤਾਬਕ ਮੁਲਜ਼ਮ ਸਟਾਕ ਮਾਰਕਿਟ ਵਿੱਚ ਸੌਦੇਬਾਜ਼ੀ ਕਰਦਾ ਹੈ ਤੇ ਕਈ ਵਾਰ ਮੁੰਬਈ ਆਉਂਦਾ ਸੀ। 2018 ਵਿੱਚ ਮੁਲਜ਼ਮ ਨੇ ਮਹਿਲਾ ਨੂੰ ਫਰੈਂਡ ਰਿਕੁਐਸਟ ਭੇਜੀ ਸੀ ਤੇ ਇਸ ਤਰ੍ਹਾਂ ਦੋਵਾਂ ਦੀ ਦੋਸਤੀ ਹੋ ਗਈ। ਇਸ ਪਿੱਛੋਂ ਗੱਲਬਾਤ ਹੋਣ ਮਗਰੋਂ ਦੋਵਾਂ ਦੀ ਦੋਸਤੀ ਹੋਰ ਮਜ਼ਬੂਤ ਹੋ ਗਈ ਤੇ ਮੁਲਜ਼ਮ ਨੇ ਮਹਿਲਾ ਦੇ ਘਰ ਆਉਣਾ-ਜਾਣਾ ਸ਼ੁਰੂ ਕਰ ਦਿੱਤਾ। ਮਹਿਲਾ ਨਾਲ ਚੈਟ ਦੌਰਾਨ ਉਹ ਅਕਸਰ ਕਹਿੰਦਾ ਸੀ ਕਿ ਉਸ ਦੇ ਘਰਦਿਆਂ ਨੇ ਉਸ ਨੂੰ ਘਰੋਂ ਬਾਹਰ ਕਰ ਦਿੱਤਾ ਹੈ ਇਸ ਲਈ ਉਹ ਬੇਸਹਾਰਾ ਹੈ। ਇਸੇ ਤਰ੍ਹਾਂ ਉਸ ਨੇ ਮਹਿਲਾ ਦਾ ਵਿਸ਼ਵਾਸ ਹਾਸਲ ਕਰ ਲਿਆ ਸੀ। ਹੁਣ ਚੋਰੀ ਦੀ ਵਾਰਦਾਤ ਬਾਅਦ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget