ਪੜਚੋਲ ਕਰੋ

ਮਾਰਕ ਜੁਕਰਬਰਗ ਦਾ ਨਵਾਂ ਪਲਾਨ, ਕਰਨਾ ਚਾਹੁੰਦੇ ਨੇ ਸਭ ਮੈਸੇਜ਼ਿੰਗ ਐਪਸ

ਨਵੀਂ ਦਿੱਲੀ: ਸਾਲ 2019 ਦੀ ਸ਼ੁਰੂਆਤ ਹੋਣ ਦੇ ਨਾਲ ਹੀ ਫੇਸਬੁਕ ਨੇ ਵੀ ਕੁਝ ਨਵਾਂ ਪਲਾਨ ਕਰਨ ਦੀ ਸੋਚ ਲਈ ਹੈ। ਸੋਸ਼ਲ ਮੀਡੀਆ ਫਰਮ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਵ੍ਹੱਟਸਐਪ ਅਤੇ ਇੰਸਟਾਗ੍ਰਾਮ ਨੂੰ ਇੱਕ ਕਰ ਸਕਦੇ ਹਨ। ਜਿਸਦਾ ਇਸਤੇਮਾਲ ਰੋਜਾਨਾ ਕਈ ਯੁਜ਼ਰਸ ਕਰਦੇ ਹਨ। ਇੱਕ ਰਿਪੋਰਟ ਮੁਤਾਬਕ ਵ੍ਹੱਟਸਐਪ, ਮੈਸੇਜ਼ਿੰਗ ਅਤੇ ਇੰਸਟਾਗ੍ਰਾਮ ਜਲਦੀ ਹੀ ਮਰਜ਼ ਹੋਣ ਵਾਲੇ ਹਨ। ਇਸ ਦਾ ਮਤਲਬ ਇਹ ਹੈ ਕਿ ਇੱਕ ਵ੍ਹੱਟਸਐਪ ਯੂਜ਼ਰ ਹੁਣ ਮੈਸੇਜ਼ਿੰਗ ਜਾਂ ਇੰਸਟਾਗ੍ਰਾਮ ਯੂਜ਼ਰ ਦੇ ਨਾਲ ਵੀ ਚੈਟ ਕਰ ਸਕਦੇ ਹਨ। ਇਸ ਨਾਲ ਯੂਜ਼ਰਸ ਨੂੰ ਇੱਕ ਹੀ ਪਲੇਟਫਾਰਮ ‘ਤੇ ਕਈ ਸਾਰੇ ਯੂਜ਼ਰਸ ਦੇ ਨਾਲ ਚੈਟ ਕਰਨ ‘ਚ ਅਸਾਨੀ ਹੋਵੇਗੀ। ਉਧਰ ਫਰਮ ਨੇ ਇਹ ਵੀ ਸਾਫ ਕਰ ਦਿੱਤਾ ਹੈ ਇਹ ਸਾਰੀਆਂ ਐਪਸ ਆਪਣੇ ਤਰੀਕੇ ਨਾਲ ਹੀ ਕੰਮ ਕਰਨਗੀਆਂ। ਇਹ ਹੁਣ ਤਕ ਦਾ ਸਭ ਤੋਂ ਵੱਡਾ ਕਦਮ ਹੋਵੇਗਾ ਜਦੋਂ ਯੂਜ਼ਰਸ ਦੇ ਲਈ ਸਭ ਤੋਂ ਵੱਡਾ ਫੀਚਰ ਹੋਵੇਗਾ। ਮਰਕ ਜਿੱਥੇ ਇਹ ਕਦਮ ਜਲਦੀ ਚੁੱਕਣਾ ਚਾਹੁੰਦੇ ਹਨ ਉਧਰ ਇੰਸਟਾਗ੍ਰਾਮ ਅਤੇ ਵ੍ਹੱਟਸਐਪ ਦੇ ਕਈ ਕਰਮਚਾਰੀ ਇਸ ਕਦਮ ਤੋਂ ਖੁਸ਼ ਨਹੀਂ ਹਨ। 7 ਦਸੰਬਰ ਨੂੰ ਵ੍ਹੱਟਸਐਪ ਆਫਸ ‘ਚ ਕਈ ਸਾਰੇ ਕਰਮਚਾਰੀ ਮਾਰਕ ਨਾਲ ਮਾਈਕਰੋਫੋਨ ਰਾਹੀ ਗੱਲ ਕਰ ਰਹੇ ਸੀ ਜਿੱਥੇ ਇਸ ਗੱਲ ਦੀ ਜਾਣਕਾਰੀ ਦਿੱਤੀ।

ਟਾਪ ਹੈਡਲਾਈਨ

Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget