ਪੜਚੋਲ ਕਰੋ

ਮਾਰੂਤੀ ਸੁਜ਼ੂਕੀ ਸਿਲੇਰੀਓ-X ਭਾਰਤ 'ਚ ਲਾਂਚ

ਨਵੀਂ ਦਿੱਲੀ: ਮਾਰੂਤੀ ਸੁਜ਼ੁਕੀ ਇੰਡੀਆ ਨੇ ਭਾਰਤ 'ਚ ਨਵੀਂ ਸਪੋਰਟਸ ਲੁੱਕ ਵਾਲੀ ਸਿਲੇਰੀਓ ਐਕਸ ਹੈਚਬੈਕ ਨੂੰ ਲਾਂਚ ਕਰ ਦਿੱਤਾ ਹੈ। ਇਹ ਸਿਲੇਰੀਓ ਹੈਚਬੈਕ ਦੀ ਦਿੱਖ ਕ੍ਰਾਸਓਵਰ ਵਾਂਗ ਹੈ। ਇਸ ਦੀ ਕੀਮਤ 4.57 ਲੱਖ ਰੁਪਏ ਤੋਂ ਲੈ ਕੇ 5.42 ਲੱਖ ਰੁਪਏ ਤੱਕ ਰੱਖੀ ਗਈ ਹੈ। ਇਸ ਨਵੇਂ ਅਪਡੇਟਿਡ ਸਿਲੇਰੀਓ ਥੋੜ੍ਹੀ ਬੋਲਡ ਅਤੇ ਰੈਗੂਲਰ ਮਾਡਲ ਦੇ ਮੁਕਾਬਲੇ ਕਈ ਕਾਸਮੈਟਿਕ ਯਾਨੀ ਦਿੱਖ ਵਿੱਚ ਕਈ ਬਦਲਾਅ ਕੀਤੇ ਗਏ ਹਨ। ਇਸ ਦਾ ਸਿਰਫ ਪੈਟਰੋਲ ਵੈਰੀਐਂਟ ਹੀ ਬਜ਼ਾਰ 'ਚ ਹੈ। ਇਹ ਮੈਨੂਅਲ ਅਤੇ ਆਟੋਮੈਟਿਕ ਦੋਵੇਂ ਵੈਰੀਐਂਟ 'ਚ ਮੌਜੂਦ ਹੈ। ਮਾਰੂਤੀ ਕਾਰ ਦੇ ਇੰਜਣ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਵਿੱਚ ਵੀ 998 ਸੀਸੀ ਦਾ ਤਿੰਨ ਸਿਲੰਡਰ ਪ੍ਰੈਟਰੋਲ ਇੰਜਣ ਹੈ। ਇਹ ਇੰਜਣ 67 ਬੀ.ਐੱਚ.ਪੀ. ਪਾਵਰ ਅਤੇ 90 ਐੱਨ.ਐੱਮ. ਟਾਰਕ ਪੈਦਾ ਕਰਦਾ ਹੈ। ਕੰਪਨੀ ਨੇ ਇੰਜਣ ਨੂੰ 5 ਸਪੀਡ ਮੈਨੂਅਲ ਅਤੇ 5 ਸਪੀਡ ਆਟੋਮੈਟਿਕ ਟ੍ਰਾਂਸਮਿਸ਼ਨ ਨਾਲ ਜੋੜਿਆ ਹੈ। ਸਿਲੇਰੀਓ ਦੇ ਨਵੇਂ ਮਾਡਲ 'ਚ ਬਲੈਕ ਐਲੀਮੈਂਟ ਦਾ ਕਾਫੀ ਇਸਤੇਮਾਲ ਕੀਤਾ ਗਿਆ ਹੈ। ਸਿਲੇਰੀਓ ਐਕਸ 'ਚ ਪਲਾਸਟਿਕ ਕਲੈਡਿੰਗ ਵੀ ਦਿੱਤੀ ਗਈ ਹੈ। ਇਸ ਕਾਰ 'ਚ ਬਲੈਕ ਰੈਡੀਏਟਰ ਗ੍ਰਿਲ ਅਤੇ ਏਅਰ ਡੈਮ ਦਿੱਤਾ ਗਿਆ ਹੈ। ਬੰਪਰ ਨਵਾਂ ਹੈ। ਫਾਗਲੈਂਪਸ ਨੂੰ ਵੱਡਾ ਕਰ ਦਿੱਤਾ ਗਿਆ ਹੈ। ਪਿੱਛੇ ਦੇ ਹਿੱਸੇ ਨੂੰ ਵੇਖੀਏ ਤਾਂ ਇਸ 'ਚ ਰੀਅਰ ਬੰਪਰ ਨੂੰ ਰੀ-ਡਿਜ਼ਾਇਨ ਕੀਤਾ ਗਿਆ ਹੈ। ਇਹ ਚਾਰ ਰੰਗਾਂ 'ਚ ਮੌਜੂਦ ਹੈ। ਇੰਟੀਰੀਅਰ ਨੂੰ ਵੇਖੀਏ ਤਾਂ ਕੈਬਿਨ ਨੂੰ ਆਲ ਬਲੈਕ ਥੀਮ 'ਤੇ ਬਣਾਇਆ ਗਿਆ ਹੈ। ਸੀਟ ਕਵਰਸ ਕਾਲੇ ਰੰਗ ਦੇ ਹਨ ਅਤੇ ਇਸ 'ਚ ਨਾਰੰਗੀ ਰੰਗ ਦਾ ਵੀ ਇਸਤੇਮਾਲ ਕੀਤਾ ਗਿਆ ਹੈ। ਸੁਰੱਖਿਆ ਦੇ ਲਿਹਾਜ ਨਾਲ ਵੇਖੀਏ ਤਾਂ ਡ੍ਰਾਇਵਰ ਸਾਇਡ ਏਅਰਬੈਗ ਨੂੰ ਸਾਰੇ ਮਾਡਲਾਂ 'ਚ ਜੋੜਿਆ ਗਿਆ ਹੈ। ਪੈਸੰਜਰ ਏਅਰਬੈਗ ਅਤੇ ਏਬੀਐਸ ਫੀਚਰਜ਼ ਨੂੰ ਆਪਸ਼ਨ ਦੇ ਤੌਰ 'ਤੇ ਹੀ ਆਫਰ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget