ਪੜਚੋਲ ਕਰੋ

iPhone 14 'ਤੇ ਭਾਰੀ ਛੂਟ, ਪਹਿਲੀ ਵਾਰ ਇੰਨਾ ਸਸਤਾ ਮਿਲ ਰਿਹਾ ਫੋਨ

ਆਈਫੋਨ 14 ਈ-ਕਾਮਰਸ ਵੈੱਬਸਾਈਟ ਫਲਿੱਪਕਾਰਟ 'ਤੇ ਹੁਣ ਤੱਕ ਦੀ ਸਭ ਤੋਂ ਸਸਤੀ ਕੀਮਤ 'ਤੇ ਉਪਲਬਧ ਹੈ। ਤੁਸੀਂ ਕਿਸੇ ਹੋਰ ਪੇਸ਼ਕਸ਼ ਦਾ ਫਾਇਦਾ ਉਠਾ ਕੇ ਮੋਬਾਈਲ ਫੋਨ ਦੀ ਕੀਮਤ ਨੂੰ ਹੋਰ ਘਟਾ ਸਕਦੇ ਹੋ।

Flipkart Big Saving Days Sale: ਜੇਕਰ ਤੁਸੀਂ iPhone 14 ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇਹ ਸਮਾਂ ਇਸਦੀ ਖਰੀਦ ਲਈ ਸਹੀ ਹੈ ਕਿਉਂਕਿ iPhone 14 ਹੁਣ ਤੱਕ ਦੀ ਸਭ ਤੋਂ ਸਸਤੀ ਕੀਮਤ 'ਤੇ ਈ-ਕਾਮਰਸ ਵੈੱਬਸਾਈਟ ਫਲਿੱਪਕਾਰਟ 'ਤੇ ਉਪਲਬਧ ਹੈ। ਫਿਲਹਾਲ ਫਲਿੱਪਕਾਰਟ 'ਤੇ ਬਿਗ ਸੇਵਿੰਗ ਡੇ ਸੇਲ ਵੀ ਚੱਲ ਰਹੀ ਹੈ। ਤੁਸੀਂ iPhone 14 ਦਾ 128GB ਵੇਰੀਐਂਟ 66,999 ਰੁਪਏ ਵਿੱਚ ਖਰੀਦ ਸਕਦੇ ਹੋ। ਉਂਝ ਇਸ ਮੋਬਾਈਲ ਦੀ ਮਾਰਕੀਟ ਵਿੱਚ ਕੀਮਤ 79,900 ਰੁਪਏ ਹੈ। ਗਾਹਕਾਂ ਨੂੰ ਕਈ ਹੋਰ ਆਫਰਸ ਦਾ ਫਾਇਦਾ ਵੀ ਦਿੱਤਾ ਜਾ ਰਿਹਾ ਹੈ।

ਜੇਕਰ ਤੁਸੀਂ ICICI ਬੈਂਕ ਦੇ ਕ੍ਰੈਡਿਟ ਕਾਰਡ ਨਾਲ ਭੁਗਤਾਨ ਕਰਕੇ iPhone 14 ਖਰੀਦਦੇ ਹੋ, ਤਾਂ ਤੁਹਾਨੂੰ 750 ਰੁਪਏ ਤੱਕ ਦੀ ਛੋਟ ਮਿਲੇਗੀ। ਇਸ ਦੇ ਨਾਲ ਹੀ ਮੋਬਾਈਲ ਫੋਨ 'ਤੇ 20,000 ਰੁਪਏ ਦਾ ਐਕਸਚੇਂਜ ਆਫਰ ਵੀ ਦਿੱਤਾ ਜਾ ਰਿਹਾ ਹੈ। ਜੇਕਰ ਤੁਸੀਂ ਪੁਰਾਣੇ ਫੋਨ ਨੂੰ ਐਕਸਚੇਂਜ ਕਰਕੇ ਆਈਫੋਨ 14 ਖਰੀਦਦੇ ਹੋ, ਤਾਂ ਤੁਸੀਂ ਇਸਨੂੰ ਸਸਤੇ ਵਿੱਚ ਆਪਣਾ ਬਣਾ ਸਕਦੇ ਹੋ। ਕੁੱਲ ਮਿਲਾ ਕੇ, ਤੁਸੀਂ ਹੁਣ 31 ਹਜ਼ਾਰ ਤੋਂ ਵੱਧ ਬਚਾ ਸਕਦੇ ਹੋ।

ਕੈਮਰਾ ਘੈਂਟ ਹੈ

ਜੇ ਇਸ ਮੌਕੇ ਆਈਫੋਨ 14 ਦੇ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਇਸ 'ਚ ਤੁਹਾਨੂੰ 6.1 ਇੰਚ ਦੀ ਸੁਪਰ ਰੈਟੀਨਾ ਐਕਸਡੀਆਰ ਡਿਸਪਲੇਅ ਮਿਲਦੀ ਹੈ। ਮੋਬਾਈਲ ਫੋਨ ਦੇ ਪਿਛਲੇ ਪਾਸੇ 12 ਮੈਗਾਪਿਕਸਲ ਦੇ 2 ਕੈਮਰੇ ਅਤੇ ਫਰੰਟ ਵਿੱਚ 12 ਮੈਗਾਪਿਕਸਲ ਦਾ ਇੱਕ ਕੈਮਰਾ ਹੈ। ਆਈਫੋਨ 14 IOS16 'ਤੇ ਕੰਮ ਕਰਦਾ ਹੈ ਅਤੇ A15 ਬਾਇਓਨਿਕ ਚਿੱਪਸੈੱਟ ਇਸ 'ਚ ਸਪੋਰਟ ਕੀਤਾ ਗਿਆ ਹੈ। ਤੁਸੀਂ ਆਈਫੋਨ 14 ਨੂੰ ਲਾਲ, ਨੀਲਾ, ਮਿਡਨਾਈਟ ਬਲੈਕ, ਪਰਪਲ, ਸਟਾਰਲਾਈਟ ਅਤੇ ਹਾਲ ਹੀ ਵਿੱਚ ਸ਼ਾਮਲ ਕੀਤੇ ਗਏ ਪੀਲੇ ਰੰਗ ਵਿੱਚ ਵੀ ਖਰੀਦ ਸਕਦੇ ਹੋ।

ਤੁਸੀਂ 6000 mAh ਬੈਟਰੀ ਵਾਲਾ ਸਸਤਾ ਫੋਨ ਖਰੀਦ ਸਕਦੇ ਹੋ

ਫਲਿੱਪਕਾਰਟ ਤੋਂ, ਤੁਸੀਂ Infinix HOT 20 Play ਦੇ 4GB RAM ਅਤੇ 64GB ਇੰਟਰਨਲ ਸਟੋਰੇਜ ਵੇਰੀਐਂਟ ਨੂੰ 8,199 ਰੁਪਏ ਵਿੱਚ ਖਰੀਦ ਸਕਦੇ ਹੋ। ਤੁਹਾਨੂੰ ਮੋਬਾਈਲ ਫੋਨਾਂ 'ਤੇ 31% ਦੀ ਛੋਟ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਤੁਹਾਨੂੰ 7,650 ਰੁਪਏ ਦਾ ਐਕਸਚੇਂਜ ਡਿਸਕਾਊਂਟ ਅਤੇ ICICI ਬੈਂਕ ਦੇ ਕ੍ਰੈਡਿਟ ਕਾਰਡ 'ਤੇ 10% ਦੀ ਛੋਟ ਦਿੱਤੀ ਜਾ ਰਹੀ ਹੈ। ਮੋਬਾਈਲ ਫ਼ੋਨ MediaTek G37 ਪ੍ਰੋਸੈਸਰ 'ਤੇ ਕੰਮ ਕਰਦਾ ਹੈ ਅਤੇ ਤੁਹਾਨੂੰ 6000 mAh ਦੀ ਬੈਟਰੀ ਦਿੱਤੀ ਗਈ ਸੀ।

ਟਾਪ ਹੈਡਲਾਈਨ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget