ਪੜਚੋਲ ਕਰੋ

ਦੁਨੀਆ ਦਾ ਪਹਿਲਾ ਫੋਨ ਜਿਸ ‘ਚ ਨਾ ਬਟਨ, ਨਾ ਸਪੀਕਰ ਤੇ ਨਾ ਹੀ ਚਾਰਜੰਗ ਪੋਰਟ

ਨਵੀਂ ਦਿੱਲੀ: ਹੁਣ ਅਜਿਹਾ ਸਮਾਰਟਫੋਨ ਆ ਗਿਆ ਹੈ ਜਿਸ ‘ਚ ਨਾ ਬਟਨ ਹੈ, ਨਾ ਸਪੀਕਰ ਤੇ ਨਾ ਹੀ ਕੋਈ ਚਾਰਜਿੰਗ ਪੁਆਇੰਟ। ਇਸ ਕਮਾਲ ਦੇ ਸਮਾਰਟਫੋਨ ਨੂੰ ਚੀਨੀ ਸਮਾਰਟਫੋਨ ਕੰਪਨੀ Meizu ਨੇ ਬਣਾਇਆ ਹੈ ਜਿਸ ਦਾ ਨਾਂ Meizu ਜ਼ੀਰੋ ਹੈ। ਇਸ ਫੋਨ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ ਇਸ ‘ਚ ਕੋਈ ਸੁਰਾਖ਼ ਨਹੀਂ ਹੈ। ਦੁਨੀਆ ਦਾ ਪਹਿਲਾ ਫੋਨ ਜਿਸ ‘ਚ ਨਾ ਬਟਨ, ਨਾ ਸਪੀਕਰ ਤੇ ਨਾ ਹੀ ਚਾਰਜੰਗ ਪੋਰਟ ਇਸ ਫੌਨ ‘ਚ ਪਾਵਰ ਤੇ ਆਵਾਜ਼ ਬਟਨ ਨੂੰ ਟੱਚ ਕਪੈਸਟਿਵ ਪੈਨਲ ਨਾਲ ਰਿਪਲੇਸ ਕੀਤਾ ਗਿਆ ਹੈ ਤੇ ਸਪੀਕਰ ਦੀ ਥਾਂ ਪਾਈਜੋਇਲੈਕਟ੍ਰੋਨਿਕ ਟ੍ਰਾਸਡਿਊਸਰ ਦਾ ਇਸਤੇਮਲਾ ਕੀਤਾ ਗਿਆ ਹੈ। ਫੋਨ ਵਾਈਸਲੈਸ ਚਾਰਜਿੰਗ ਨੂੰ ਸਪੋਰਟ ਕਰਦਾ ਹੈ। ਜੇਕਰ ਇਸ ਤੋਂ ਡਾਟਾ ਟ੍ਰਾਂਸਫਰ ਕਰਨਾ ਹੈ ਤਾਂ ਵਾਈਫਾਈ ਤੇ ਮੋਬਾਈਲ ਨੈੱਟਵਰਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਫੋਨ ‘ਚ ਸਿਮ ਕਾਰਡ ਦੀ ਥਾਂ ਈ-ਸਿਮ ਦਾ ਸਪੋਰਟ ਦਿੱਤਾ ਗਿਆ ਹੈ। ਅਜੇ ਤਕ ਕੰਪਨੀ ਨੇ ਇਸ ਦੀ ਕੀਮਤ ਦਾ ਐਲਾਨ ਨਹੀਂ ਕੀਤਾ। ਹੁਣ ਜਾਣੋ ਕੀ ਖਾਸ ਹੋਵੇਗਾ ਇਸ ਫੋਨ ‘ਚ। ਫੋਨ ਬਲੈਕ ਤੇ ਵ੍ਹਾਈਟ ਦੋ ਰੰਗਾਂ ‘ਚ ਲੌਂਚ ਹੋਇਆ ਹੈ। ਦੁਨੀਆ ਦਾ ਪਹਿਲਾ ਫੋਨ ਜਿਸ ‘ਚ ਨਾ ਬਟਨ, ਨਾ ਸਪੀਕਰ ਤੇ ਨਾ ਹੀ ਚਾਰਜੰਗ ਪੋਰਟ ਫੋਨ ‘ਚ 5.99 ਇੰਚ ਦਾ ਫੁੱਲ ਐਚਡੀ ਪਲੱਸ ਐਮੋਲੇਡ ਸਕਰੀਨ ਹੈ ਔਕਟਾ ਕੋਰ ਕਵਾਲਕਾਮ ਸਨੈਪਡ੍ਰੈਗਨ 845 ਪ੍ਰੋਸੈਸਰ ਐਡ੍ਰੀਨੋ 630 ਜੀਪੀਯੂ ਫਲਾਈਮੀ 7 ਐਂਡ੍ਰਾਈਡ ਅਪਡੇਟ ‘ਤੇ ਕੰਮ ਕਰਦਾ ਹੈ। 12 ਮੈਗਾਪਿਕਸਲ ਦਾ ਰਿਅਰ ਕੈਮਰਾ, 20 ਮੈਗਾਪਿਕਸਲ ਦਾ ਟੈਲੀਫੋਟੋ ਮਾਡਿਊਲ ਦਾ ਇਸਤੇਮਾਲ ਤੇ 20 ਮੈਗਾਪਿਕਸਲ ਫਰੰਟ ਕੈਮਰਾ ਦੁਨੀਆ ਦਾ ਪਹਿਲਾ ਫੋਨ ਜਿਸ ‘ਚ ਨਾ ਬਟਨ, ਨਾ ਸਪੀਕਰ ਤੇ ਨਾ ਹੀ ਚਾਰਜੰਗ ਪੋਰਟ ਸੋਨੀ IMX350 ਸੈਂਸਰ 6 ਐਲਈਡੀ ਰਿੰਗ ਫਲੈਸ਼, ਫੇਸ ਅਨਲੌਕ ਨਾਲ ਵਾਟਰ ਤੇ ਡਸਟ ਪਰੂਫ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼

AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ

ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ

ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ

Embed widget