ਪੜਚੋਲ ਕਰੋ

ਮਰਸਡੀਜ਼ ਦੇ 9 ਨਵੰਬਰ ਨੂੰ ਦੋ ਧਮਾਕੇ

ਨਵੀਂ ਦਿੱਲੀ: ਮਰਸਡੀਜ਼ ਬੈਂਜ਼ 9 ਨਵੰਬਰ ਨੂੰ ਦੋ ਸ਼ਾਨਦਾਰ ਮਾਡਲਾਂ ਨੂੰ ਭਾਰਤ ਵਿੱਚ ਲਾਂਚ ਕਰ ਵਾਲੀ ਹੈ। ਇਹ ਕਾਰਾਂ ਸੀ-ਕਲਾਸ ਕੈਬ੍ਰਿਓਲੈਟ ਤੇ ਐਸ-ਕਲਾਸ ਕੈਬ੍ਰਿਓਲੈਟ ਹੋਣਗੀਆਂ। ਸੀ ਕਲਾਸ ਕੈਬ੍ਰਿਓਲੈਟ ਦੀ ਕੀਮਤ 60 ਲੱਖ ਹੈ ਜਦੋਂਕਿ ਐਸ-ਕਲਾਸ ਕੈਬ੍ਰਿਓਲੈਟ ਦੀ ਕੀਮਤ ਦੋ ਕਰੋੜ ਰੁਪਏ ਦੇ ਕਰੀਬ ਹੋਵੇਗੀ। ਸੀ-ਕਲਾਸ ਕੈਬ੍ਰਿਓਲੈਟ ਦੀ ਗੱਲ ਕਰੀਏ ਤਾਂ ਇਹ ਰੈਗੂਲਰ ਸੀ-ਕਲਾਸ ਦਾ ਹੀ ਕਨਵਰਟੇਬਲ ਵਰਜ਼ਨ ਹੋਵੇਗੀ। ਇਸ ਦੀ ਸਾਫਟ ਟਾਪ ਛੱਤ ਨੂੰ ਕਦੇ ਵੀ ਖੋਲ੍ਹਿਆ ਜਾ ਸਕੇਗਾ।

mercedes-benz0

ਸੀ-ਕਲਾਸ ਕੈਬ੍ਰਿਓਲੈਟ ਵਿੱਚ ਜੀਐਲਸੀ-300 ਵਾਲਾ 2.0 ਲੀਟਰ ਦਾ ਟਰਬੋ ਪੈਟਰੋਲ ਇੰਜਨ ਮਿਲੇਗਾ। ਇਹ ਇੰਜਨ 241 ਪੀ.ਐਸ. ਦੀ ਤਾਕਤ ਤੇ 370 ਐਨ.ਐਸ. ਟਾਰਕ ਦੇਵੇਗਾ। ਇਹ ਇੰਜਨ 9-ਸਪੀਡ ਆਟੋਮੈਟਿਕ ਗੇਅਰਬਾਕਸ ਨਾਲ ਜੁੜਿਆ ਹੋਏਗਾ। ਐਸ-ਕਲਾਸ ਕੈਬ੍ਰਿਓਲੈਟ ਦੀ ਗੱਲ ਕਰੀਏ ਤਾਂ ਇਹ ਐਸ-500 'ਤੇ ਬਣੀ ਹੋਏਗੀ। ਇਸ ਵਿੱਚ 4.7 ਲੀਟਰ ਦਾ ਵੀ-8 ਇੰਜਨ ਮਿਲੇਗਾ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget