ਪੜਚੋਲ ਕਰੋ

ਹੁਣ ਪੇਟੀਐਮ ਰਾਹੀਂ ਸਿੱਧਾ ਬੈਂਕ ਖਾਤੇ 'ਚ ਭੇਜੋ ਪੈਸੇ

ਨਵੀਂ ਦਿੱਲੀ: ਮੋਬਾਈਲ ਪੇਮੈਂਟ ਦੀ ਵਿੱਤੀ ਸੇਵਾ ਕੰਪਨੀ ਪੇਟੀਐਮ ਨੇ ਅੱਜ ਐਲਾਨ ਕੀਤਾ ਹੈ ਕਿ ਪੇਟੀਐਮ ਕਿਊਆਰ ਰਾਹੀਂ ਹੁਣ ਔਫਲਾਈਨ ਦੁਕਾਨਦਾਰ ਅਨਲਿਮਟਿਡ ਰਕਮ ਸਿੱਧਾ ਆਪਣੇ ਬੈਂਕ ਖਾਤੇ ਵਿੱਚ ਲੈ ਸਕਦੇ ਹਨ। ਇਸ 'ਤੇ ਕੋਈ ਫੀਸ ਨਹੀਂ ਲੱਗੇਗੀ। ਪੇਟੀਐਮ ਦਾ ਕਹਿਣਾ ਹੈ ਕਿ ਹੁਣ ਗਾਹਕ ਆਪਣੀ ਪਸੰਦੀਦਾ ਪੇਮੈਂਟ ਆਪਸ਼ਨ ਜਿਵੇਂ ਪੇਟੀਐਮ ਯੂਪੀਆਈ ਕਾਰਡ ਤੇ ਨੈੱਟ ਬੈਂਕਿੰਗ ਦਾ ਇਸਤੇਮਾਲ ਕਰਦੇ ਹੋਏ ਦੁਕਾਨਦਾਰ ਦੇ ਆਉਟਲੈੱਟ 'ਤੇ ਸਕੈਨ ਤੇ ਪੇਮੈਂਟ ਕਰ ਸਕਦੇ ਹਨ। ਕੰਪਨੀ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਪੇਟੀਐਮ ਦਾ ਟਾਰਗੇਟ ਸਾਰਿਆਂ ਨੂੰ ਸਪੋਰਟ ਦੇਣਾ ਹੈ ਤਾਂ ਜੋ ਛੋਟੇ ਅਤੇ ਵੱਡੇ ਵਪਾਰੀ ਕੈਸ਼ ਦੀ ਥਾਂ ਬੈਂਕ ਵਿੱਚ ਪੈਸੇ ਹਾਸਲ ਕਰ ਸਕਣ। ਇਸ ਦੇ ਨਾਲ ਹੀ ਉਹ ਇਸ ਦਾ ਇਸਤੇਮਾਲ ਆਪਣਾ ਕਾਰੋਬਾਰ ਵਧਾਉਣ ਲਈ ਵੀ ਕਰ ਸਕਦੇ ਹਨ। ਪੇਟੀਐਮ ਦੇ ਸੀਈਓ ਕਿਰਨ ਵਸੀਰੈਡੀ ਨੇ ਕਿਹਾ, "ਅਸੀਂ ਭਾਰਤ ਵਿੱਚ ਮੋਬਾਈਲ ਪੇਮੈਂਟਸ ਦੇ ਮਾਮਲੇ ਵਿੱਚ ਸਭ ਤੋਂ ਅੱਗੇ ਹਾਂ। ਅੱਜ ਪੇਟੀਐਮ ਨੂੰ ਮੁਲਕ ਵਿੱਚ ਲੱਖਾਂ ਰਿਟੇਲ ਚੇਨ ਦੇ ਨਾਲ-ਨਾਲ ਛੋਟੇ ਸਟੋਰਾਂ 'ਤੇ ਵੀ ਅਸੈਪਟ ਕੀਤਾ ਜਾਂਦਾ ਹੈ। ਅਸੀਂ ਆਪਣੇ ਪਾਰਟਰਾਂ ਲਈ ਸੌਖਾ ਪਲੇਟਫਾਰਮ ਬਣਾਉਣ 'ਤੇ ਲਗਾਤਾਰ ਕੰਮ ਕਰ ਰਹੇ ਹਾਂ।"

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget