ਪੜਚੋਲ ਕਰੋ

ਭਾਰਤ 'ਚ ਆਇਆ ਜਰਮਨੀ ਐਂਡ੍ਰੌਇਡ ਟੀਵੀ, ਕੀਮਤ ਮਹਿਜ਼ 12,999 ਰੁਪਏ

ਸਮਾਰਟ ਟੀਵੀ 'ਤੇ ਗੂਗਲ ਪਲੇਅ ਸਟੋਰ ਦੀ ਮਦਦ ਨਾਲ ਹਜ਼ਾਰਾਂ ਐਪ ਵਰਤੀਆਂ ਜਾ ਸਕਦੀਆਂ ਹਨ। ਇਸ ਵਿੱਚ ਇਨਬਿਲਟ ਗੂਗਲ ਅਸਿਸਟੈਂਟ ਦੀ ਫੀਚਰ ਮਿਲਦੀ ਹੈ ਜਿਸ ਨੂੰ ਟੀਵੀ ਦੇ ਵਾਇਸ ਰਿਮੋਰਟ ਨਾਲ ਵਰਤਿਆ ਜਾ ਸਕਦਾ ਹੈ।

ਚੰਡੀਗੜ੍ਹ: ਜਰਮਨ ਟੀਵੀ ਬਰਾਂਡ ਮੇਟਜ਼ ਨੇ ਭਾਰਤ ਵਿੱਚ ਆਪਣਾ ਐਂਡ੍ਰੌਇਡ ਟੀਵੀ ਲਾਂਚ ਕਰ ਦਿੱਤਾ ਹੈ। 4K ਵੀਡੀਓ ਨੂੰ ਸਪੋਰਟ ਕਰਨ ਵਾਲੇ ਇਸ ਸਮਾਰਟ ਟੀਵੀ ਦੀ ਸ਼ੁਰੂਆਤੀ ਕੀਮਤ 12,999 ਰੁਪਏ ਹੈ। ਐਂਡ੍ਰੌਇਡ 8.0 ਓਰੀਓ 'ਤੇ ਬੇਸਡ ਇਸ ਟੀਵੀ ਵਿੱਚ ਨੈਟਫਲਿਕਸ, ਹੌਟਸਟਾਰ, ਯੂਟਿਊਬ, ਗੂਗਲ ਤੇ ਪਲੇਅ ਮੂਵੀ ਵਰਗੇ ਫੀਚਰ ਮਿਲਦੇ ਹਨ। ਟੀਵੀ ਵਿੱਚ ਇਨਬਿਲਟ ਕ੍ਰੋਮਕਾਸਟ ਹੈ, ਇਸ ਨਾਲ ਫੋਨ ਦੀ ਸਕ੍ਰੀਨ ਨੂੰ ਟੀਵੀ ਦੀ ਵੱਡੀ ਸਕ੍ਰੀਨ ਨਾਲ ਸ਼ੇਅਰ ਕੀਤਾ ਜਾ ਸਕਦਾ ਹੈ। ਇਹ ਟੀਵੀ ਅਮੇਜ਼ਾਨ ਵੈੱਬਸਾਈਟ 'ਤੇ ਉਪਲੱਬਧ ਹੈ। ਜਰਮਨੀ ਕੰਪਨੀ ਨੇ ਆਪਣੇ ਸਮਾਰਟ ਟੀਵੀ ਨੂੰ ਚਾਰ ਮਾਡਲਾਂ ਵਿੱਚ ਲਾਂਚ ਕੀਤਾ ਹੈ। ਇਸ ਦੇ ਐਚਡੀ ਰੈਜ਼ੋਲਿਊਸ਼ਨ ਵਾਲੇ 32 ਇੰਚ ਐਂਡ੍ਰੌਇਡ ਟੀਵੀ M32E6 ਦੀ ਕੀਮਤ 12,999 ਰੁਪਏ, 40 ਇੰਚ ਦੇ ਐਚਡੀ ਰੈਜ਼ੋਲਿਊਸ਼ਨ ਵਾਲੇ M40E6 ਮਾਡਲ ਦੀ ਕੀਮਤ 20,999 ਰੁਪਏ, 50 ਇੰਚ ਵਾਲੇ 4K ਟੀਵੀ ਦੀ ਕੀਮਤ 36,999 ਰੁਪਏ ਤੇ 55 ਇੰਚ ਵਾਲੇ ਟੀਵੀ ਦੀ ਕੀਮਤ 42,999 ਰੁਪਏ ਹੈ। ਕੰਪਨੀ ਨੇ ਕਿਹਾ ਹੈ ਕਿ ਸਮਾਰਟ ਟੀਵੀ 'ਤੇ ਗੂਗਲ ਪਲੇਅ ਸਟੋਰ ਦੀ ਮਦਦ ਨਾਲ ਹਜ਼ਾਰਾਂ ਐਪ ਵਰਤੀਆਂ ਜਾ ਸਕਦੀਆਂ ਹਨ। ਇਸ ਵਿੱਚ ਇਨਬਿਲਟ ਗੂਗਲ ਅਸਿਸਟੈਂਟ ਦੀ ਫੀਚਰ ਮਿਲਦੀ ਹੈ ਜਿਸ ਨੂੰ ਟੀਵੀ ਦੇ ਵਾਇਸ ਰਿਮੋਰਟ ਨਾਲ ਵਰਤਿਆ ਜਾ ਸਕਦਾ ਹੈ। 4K ਟੀਵੀ ਵਿੱਚ ਡੀਟੀਐਸ ਸਪੋਰਟ ਸਾਊਂਡ, ਕਵਾਡਕੋਰ ਪ੍ਰੋਸੈਸਰ ਤੇ ਐਚਡੀਆਰ ਵੀਡੀਓ ਦੀ ਸੁਵਿਧਾ ਮਿਲਦੀ ਹੈ।

ਟਾਪ ਹੈਡਲਾਈਨ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget