ਪੜਚੋਲ ਕਰੋ

Mi 10 Ultra ਲਾਂਚ, ਜਾਣੋ ਕੀਮਤ, ਪ੍ਰੋਸੈਸਰ ਨਾਲ ਕੀ ਫੀਚਰਸ

ਸ਼ਿਓਮੀ ਨੇ ਐਮਆਈ 10 ਨੂੰ ਮਈ ਵਿੱਚ ਭਾਰਤ ਵਿੱਚ ਵੀ ਲਾਂਚ ਕੀਤਾ ਸੀ, ਪਰ ਦੂਜੇ ਦੋ ਫੋਨ ਭਾਰਤ ਵਿੱਚ ਲਾਂਚ ਨਹੀਂ ਕੀਤੇ ਗਏ। ਇਸ ਫੋਨ ਦੀ ਸ਼ੁਰੂਆਤੀ ਕੀਮਤ 5,299 ਚੀਨੀ ਯੁਆਨ (ਲਗਪਗ 57,000 ਰੁਪਏ) ਹੈ, ਜੋ 8 ਜੀਬੀ ਰੈਮ + 128 ਜੀਬੀ ਸਟੋਰੇਜ਼ ਦੇ ਰਹੀ ਹੈ।

ਨਵੀਂ ਦਿੱਲੀ: Mi 10 Ultra ਨੂੰ ਕੰਪਨੀ ਨੇ ਚੀਨ ਵਿੱਚ ਲਾਂਚ ਕੀਤਾ ਹੈ। ਕੰਪਨੀ ਨੇ ਆਪਣੀ 10ਵੀਂ ਵਰੇਗੰਢ ਮੌਕੇ ਮੰਗਲਵਾਰ ਨੂੰ ਇਸ ਦੀ ਲਾਂਚਿੰਗ ਕੀਤੀ। ਕੈਮਰਾ ਸੈਂਟ੍ਰਿਕ ਫੋਨ ਦੀ ਹਾਈਲਾਈਟ ਇਸ ਦਾ ਸਟਮ ਬਿਲਡ ਈਮੇਜ਼ ਸੈਂਸਰ ਨਾਲ 48 ਮੈਗਾਪਿਕਸਲ ਦਾ ਕਵਾਡ ਰੀਅਰ ਕੈਮਰਾ ਸੈੱਟਅਪ ਹੈ। ਇਸ ਸੀਰੀਜ਼ ਤੋਂ ਪਹਿਲਾਂ ਕੰਪਨੀ ਨੇ ਐਮਆਈ 10, ਐਮਆਈ 10 ਪ੍ਰੋ ਤੇ ਐਮਆਈ 10 ਲਾਈਟ ਲਾਂਚ ਕੀਤੀ ਹੈ। Xiaomi Mi 10 Ultra ਦੇ ਸਪੈਸੀਫਿਕੇਸ਼ਨ: Mi 10 Ultra '120z ਰਿਫਰੈਸ਼ ਰੇਟ ਦੇ ਨਾਲ 6.67 ਇੰਚ ਦੀ ਫੁੱਲ-ਐਚਡੀ+ਓਐਲਈਡੀ ਡਿਸਪਲੇਅ ਮਿਲਦਾ ਹੈ। ਇਹ ਫੋਨ ਐਂਡਰਾਇਡ 10 'ਤੇ ਆਧਾਰਿਤ MIUI 12 'ਤੇ ਚਲਦਾ ਹੈ। ਇਹ ਔਕਟਾ-ਕੋਰ ਕੁਆਲਕਾਮ ਸਨੈਪਡ੍ਰੈਗਨ 865 ਚਿੱਪਸੈੱਟ ਨਾਲ ਲੈਸ ਹੈ। ਫੋਨ LPDDR 5 ਰੈਮ ਦੇ ਨਾਲ 16 ਜੀਬੀ ਨਾਲ ਆਉਂਦਾ ਹੈ ਤੇ ਇਸ ਵਿਚ 512 ਜੀਬੀ ਤੱਕ ਦੀ ਯੂਐਫਐਸ 3.1 ਸਟੋਰੇਜ ਮਿਲਦੀ ਹੈ। ਸ਼ਿਓਮੀ ਮੁਤਾਬਕ, ਮੀ10 ਅਲਟਰਾ ਫੋਨ ਵਿੱਚ ਤਾਪਮਾਨ ਨੂੰ ਕੰਟ੍ਰੋਲ ਵਿੱਚ ਰੱਖਣ ਲਈ ਵੀਸੀ ਲਿਕਵਿਡ ਕੂਲਿੰਗ, ਮਲਟੀ-ਲੇਅਰ ਗ੍ਰਾਫਾਈਟ, ਥਰਮਲ ਸੈਂਸਰ ਐਰੇ ਅਤੇ ਗ੍ਰੈਫਿਨ ਸ਼ਾਮਲ ਹਨ। ਇਸ ਫੋਨ '4,500mAh ਦੀ ਬੈਟਰੀ ਹੈ, ਜੋ 120W ਵਾਇਰਡ ਤੇਜ਼ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਇਹ ਬੈਟਰੀ 23 ਮਿੰਟਾਂ ਵਿੱਚ ਪੂਰੀ ਤਰ੍ਹਾਂ ਚਾਰਜ ਹੋ ਜਾਂਦੀ ਹੈ। Mi 10 Ultra ਲਾਂਚ, ਜਾਣੋ ਕੀਮਤ, ਪ੍ਰੋਸੈਸਰ ਨਾਲ ਕੀ ਫੀਚਰਸ ਕੈਮਰਾ ਸੈੱਟਅਪ ਦੀ ਗੱਲ ਕਰੀਏ ਤਾਂ ਇਸ ਦੇ ਪਿਛਲੇ ਪੈਨਲ 'ਤੇ ਕਵਾਡ ਰੀਅਰ ਕੈਮਰਾ ਸੈੱਟਅਪ ਹੈ। ਇਸ '48 ਮੈਗਾਪਿਕਸਲ ਦਾ ਪ੍ਰਾਇਮਰੀ ਸੈਂਸਰ ਹੈ। ਇਸ ਵਿੱਚ ਇੱਕ ਕਸਟਮ-ਬਿਲਡ ਚਿੱਤਰ ਸੈਂਸਰ ਸ਼ਾਮਲ ਹੋਵੇਗਾ। ਹੋਰ ਤਿੰਨ ਰੀਅਰ ਕੈਮਰਿਆਂ ਵਿਚ 20 ਮੈਗਾਪਿਕਸਲ ਦਾ ਅਲਟਰਾ-ਵਾਈਡ-ਐਂਗਲ ਸ਼ੂਟਰ, 12 ਮੈਗਾਪਿਕਸਲ ਦਾ ਪੋਰਟਰੇਟ ਕੈਮਰਾ ਤੇ 120 ਐਕਸ ਅਲਟਰਾ ਜ਼ੂਮ ਲਈ ਇੱਕ ਟੈਲੀਫੋਟੋ ਸ਼ੂਟਰ ਸ਼ਾਮਲ ਹੈ। ਇਹ ਫੋਨ 8K ਵੀਡਿਓ ਰਿਕਾਰਡ ਕਰਨ ਦੇ ਯੋਗ ਹੋਵੇਗਾ। ਸੈਲਫੀ ਤੇ ਵੀਡੀਓ ਕਾਲਿੰਗ ਲਈ 20 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। ਅੱਜ ਵੰਡੇ ਜਾਣਗੇ ਕੈਪਟਨ ਵੱਲੋਂ ਸਮਾਰਟ ਫੋਨ, ਤਿੰਨ ਸਾਲਾਂ ਬਾਅਦ ਪੂਰਾ ਹੋਏਗਾ ਵਾਅਦਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget