ਪੜਚੋਲ ਕਰੋ

ਸਭ ਤੋਂ ਸਸਤੇ ਡੂਅਲ ਕੈਮਰੇ ਵਾਲੇ Mi A1 ਨੂੰ ਮਿਲੀ ਨਵੀਂ ਦਿੱਖ

ਨਵੀਂ ਦਿੱਲੀ: ਆਈਫ਼ੋਨ 7 ਦਾ ਲਾਲ ਰੰਗ ਦਾ ਮਾਡਲ ਲਾਂਚ ਹੋਣ ਤੋਂ ਬਾਅਦ ਲਾਲ ਰੰਗ ਦੇ ਫ਼ੋਨ ਦਾ ਕ੍ਰੇਜ਼ ਸ਼ੁਰੂ ਹੋ ਗਿਆ। ਇਸ ਨੂੰ ਵੇਖਦੇ ਹੋਏ ਭਾਰਤ ਵਿੱਚ ਸਭ ਤੋਂ ਮਸ਼ਹੂਰ ਸਮਾਰਟਫੋਨ ਬ੍ਰਾਂਡ ਸ਼ਾਓਮੀ ਨੇ Mi A1 ਦਾ ਲਾਲ ਰੰਗ ਦਾ ਵੈਰੀਏਂਟ ਲਾਂਚ ਕੀਤਾ ਹੈ। ਸਤੰਬਰ ਮਹੀਨੇ ਵਿੱਚ ਕੰਪਨੀ ਨੇ ਐਂਡ੍ਰੌਇਡ ਵਨ ਵਾਲਾ ਇਹ ਸਮਾਰਟਫ਼ੋਨ ਬਲੈਕ, ਗੋਲਡ ਅਤੇ ਰੋਜ਼ ਗੋਲਡ ਵਿੱਚ ਲਾਂਚ ਕੀਤਾ ਹੈ। ਹੁਣ ਇਹ ਲਾਲ ਰੰਗ ਵਿੱਚ ਬਜ਼ਾਰ ਵਿੱਚ ਆਇਆ ਹੈ। Mi A1 ਦੇ ਲਾਲ ਰੰਗ ਵਾਲੇ ਮਾਡਲ ਨੂੰ ਫਿਲਹਾਲ ਇੰਡੋਨੇਸ਼ੀਆ ਦੇ ਬਜ਼ਾਰ ਵਿੱਚ ਲਾਂਚ ਕੀਤਾ ਗਿਆ ਹੈ। ਇਸ ਦੀ ਕੀਮਤ ਉੱਥੋਂ ਦੀ ਮੁਦਰਾ ਵਿੱਚ 3099 (ਜੋ ਕਿ ਤਕਰੀਬਨ 13,500 ਰੁਪਏ) ਹੈ। ਭਾਰਤ ਵਿੱਚ ਇਹ ਕਦ ਆਵੇਗਾ ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਸ਼ਾਓਮੀ ਏ 1 ਇੱਕ ਡਬਲ ਸਿੰਮ ਵਾਲਾ ਸਮਾਰਟਫ਼ੋਨ ਹੈ ਜੋ ਕਿ ਐਂਡ੍ਰੌਇਡ ਦੇ ਨੌਗਟ 7.1 ਓ.ਐੱਸ. 'ਤੇ ਚਲਦਾ ਹੈ। ਇਸ ਵਿੱਚ 5.5 ਇੰਚ ਦੀ ਸਕ੍ਰੀਨ ਹੈ ਜਿਸ ਜੋ ਕਿ 1080x1920 ਪਿਕਸਲ ਹੈ ਅਤੇ ਗੋਰਿੱਲਾ ਗਲਾਸ ਪ੍ਰੋਟੈਕਸ਼ਨ 5 ਦੇ ਨਾਲ ਆਉਂਦਾ ਹੈ। ਪ੍ਰੋਸੈਸਰ ਦੀ ਗੱਲ ਕਰੀਏ ਤਾਂ ਇਸ ਵਿੱਚ ਕਵਾਲਕੌਮ ਸਨੈਪਡ੍ਰੈਗਨ 625 ਹੈ। ਰੈਮ ਇਸ ਦੀ 4 ਜੀ.ਬੀ. ਹੈ। ਕੈਮਰਾ ਇਸ ਫੋਨ ਦੀ ਸਭ ਤੋਂ ਵੱਡੀ ਖਾਸੀਅਤ ਹੈ। ਇਹ ਕੰਪਨੀ ਦਾ ਭਾਰਤ ਵਿੱਚ ਸਭ ਤੋਂ ਸਸਤਾ ਸਮਾਰਟਫ਼ੋਨ ਹੈ ਜਿਹੜਾ ਕਿ ਡਬਲ ਬੈਕ ਕੈਮਰੇ ਦੇ ਨਾਲ ਆਉਂਦਾ ਹੈ। ਦੋਵੇਂ ਕੈਮਰੇ 12 ਮੈਗਾਪਿਕਸਲ ਦੇ ਹਨ। ਫ੍ਰੰਟ ਕੈਮਰਾ 5 ਮੈਗਾਪਿਕਸਲ ਦਾ ਹੈ। ਇੰਟਰਨਲ ਸਟੋਰੇਜ ਦੇ ਮਾਮਲੇ ਵਿੱਚ Mi A1 64 ਜੀ.ਬੀ. ਸਟੋਰੇਜ ਨਾਲ ਆਉਂਦਾ ਹੈ ਜਿਸ ਨੂੰ 128 ਜੀ.ਬੀ. ਤੱਕ ਵਧਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਇਸ ਵਿੱਚ 3080 ਐੱਮ.ਏ.ਐੱਚ. ਦੀ ਬੈਟਰੀ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget