ਪੜਚੋਲ ਕਰੋ

Mi ਵੱਲੋਂ 40 ਹਜ਼ਾਰੀ TV ਮਗਰੋਂ ਸਸਤਾ ਟੈਲੀਵਿਜ਼ਨ ਲਾਂਚ

ਨਵੀਂ ਦਿੱਲੀ: ਦਿੱਗਜ ਟੈਕ ਕੰਪਨੀ ਸ਼ਿਓਮੀ ਨੇ ਚੀਨ ਵਿੱਚ ਆਪਣਾ ਨਵਾਂ ਸਮਾਰਟ ਟੈਲੀਵਿਜ਼ਨ ਐਮ.ਆਈ. ਟੀ.ਵੀ. 4 ਏ ਲਾਂਚ ਕਰ ਦਿੱਤਾ ਹੈ। ਕੰਪਨੀ ਇਸ ਨੂੰ ਭਾਰਤ ਵਿੱਚ ਵੀ ਉਤਾਰੇਗੀ। Mi TV 4A ਵਿੱਚ ਕੀ ਕੁਝ ਖਾਸ Mi TV 4A ਲੜੀ ਦੇ ਇਸ ਟੈਲੀਵਿਜ਼ਨ ਦੀ ਚੀਨ ਵਿੱਚ ਕੀਮਤ 1699 ਯੁਆਨ ਹੈ, ਯਾਨੀ ਤਕਰੀਬਨ 17,500 ਰੁਪਏ। ਟੈਲੀਵਿਜ਼ਨ ਵਿੱਚ 40 ਇੰਚ ਦਾ ਫੁੱਲ-HD (1920X1080 ਪਿਕਸਲ) ਪੈਨਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡੌਲਬੀ ਸਾਊਂਡ ਨਾਲ ਲੈਸ 8 ਵਾਟ ਦੇ ਸਪੀਕਰ ਹਨ। ਇਹ ਟੀਵੀ ਐਂਡ੍ਰੌਇਡ ਨਹੀਂ ਹੈ ਪਰ ਉਸੇ ਦੀ ਤਰਜ਼ 'ਤੇ ਕੰਮ ਕਰਨ ਵਾਲੇ ਸ਼ਿਓਮੀ ਦੇ ਆਪਣੇ ਆਪ੍ਰੇਟਿੰਗ ਸਿਸਟਮ ਪੈਚਵਾਲ 'ਤੇ ਆਧਾਰਤ ਹੈ। Mi TV 4A ਦੀ ਸਕ੍ਰੀਨ 40 ਇੰਚ ਦੀ ਹੈ ਤੇ ਇਸ ਵਿੱਚ 1 ਜੀ.ਬੀ. ਰੈਮ ਦਿੱਤੀ ਗਈ ਹੈ ਤੇ 8 ਜੀ.ਬੀ. ਇੰਟਰਨਲ ਸਟੋਰੇਜ ਵੀ ਮੌਜੂਦ ਹੈ। ਟੈਲੀਵਿਜ਼ਨ ਵਿੱਚ 64-bit 1.5 GHz Amlogic L960-H8X ਪ੍ਰੋਸੈਸਰ ਦਿੱਤਾ ਗਿਆ ਹੈ। ਟੀ.ਵੀ. ਵਿੱਚ ਵਾਈ-ਫਾਈ, ਬਲੂਟੁੱਥ ਦੇ ਨਾਲ ਦੋ HDMI ਪੋਰਟ, 2 USB ਪੋਰਟ ਤੇ ਇਥਰਨੈੱਟ ਪੋਰਟ ਦਿੱਤੇ ਗਏ ਹਨ। ਇਸ ਟੈਲੀਵਿਜ਼ਨ ਦਾ ਭਾਰ 6 ਕਿਲੋਗ੍ਰਾਮ ਹੈ। ਇਸ ਨੂੰ ਆਵਾਜ਼ ਦੇ ਕੇ ਵੀ ਨਿਰਦੇਸ਼ ਕੀਤੇ ਜਾ ਸਕਦੇ ਹਨ, ਭਾਵ ਇਹ ਵੌਇਸ ਕਮਾਂਡ ਰਾਹੀਂ ਵੀ ਕੰਮ ਕਰ ਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ

ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Embed widget