ਪੜਚੋਲ ਕਰੋ

ਵਪਾਰੀ ਨੂੰ ਮਾਰੀ ਗੋਲ਼ੀ ਪਰ ਮੋਬਾਈਲ ਨੇ ਬਚਾਈ ਜਾਨ

ਨਵੀਂ ਦਿੱਲੀ: ਜਿਵੇਂ ਫ਼ਿਲਮ ਕੁਲੀ ਵਿੱਚ ਅਮਿਤਾਭ ਬੱਚਨ ਨੂੰ ਗੁੰਡਾ ਗੋਲ਼ੀ ਮਾਰਦਾ ਹੈ ਪਰ ਗੋਲ਼ੀ ਉਸ ਦੇ 786 ਨੰਬਰ ਦੇ ਬਿੱਲੇ 'ਤੇ ਵੱਜ ਜਾਂਦੀ ਹੈ ਤੇ ਉਹ ਬਚ ਜਾਂਦੇ ਹਨ। ਬਿਲਕੁਲ ਇਸੇ ਤਰ੍ਹਾਂ ਬਦਮਾਸ਼ਾਂ ਨੇ ਦੁਕਾਨ ਬੰਦ ਕਰ ਕੇ ਘਰ ਜਾ ਰਹੇ ਵਪਾਰੀ ਨੂੰ ਲੁੱਟਣ ਦੇ ਇਰਾਦੇ ਨਾਲ ਉਸ 'ਤੇ ਫਾਇਰ ਕੀਤਾ ਪਰ ਉਸ ਦੀ ਜੇਬ ਵਿੱਚ ਪਏ ਮੋਬਾਇਲ ਨੇ ਉਸ ਦੀ ਜਾਨ ਬਚਾ ਲਈ।   ਬੀਤੀ ਰਾਤ ਝਾਂਸੀ ਦੇ ਨਵਾਬਾਦ ਥਾਣਾ ਖੇਤਰ ਵਿੱਚ ਵਪਾਰੀ ਪ੍ਰੇਮ ਨਾਰਾਇਣ ਗੁਪਤਾ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਗਿਆ ਜਦ ਉਹ ਦੁਕਾਨ ਬੰਦ ਕਰ ਕੇ ਘਰ ਪਰਤ ਰਹੇ ਸਨ। ਪ੍ਰੇਮ ਨਾਰਾਇਣ ਨੇ ਜਿਵੇਂ ਹੀ ਆਪਣੇ ਸਕੂਟਰ ਨੂੰ ਅੱਗੇ ਵਧਾਇਆ ਬਦਮਾਸ਼ਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਇੱਕ ਬਦਮਾਸ਼ ਨੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਪ੍ਰੇਮ ਨਾਰਾਇਣ ਉੱਥੋਂ ਦੌੜ ਗਏ। ਘਰ ਜਾ ਕੇ ਵੇਖਿਆ ਤਾਂ ਕਮੀਜ਼ ਵਿੱਚ ਮੋਰੀ ਹੋਇਆ ਪਈ ਸੀ। ਬਾਅਦ ਵਿੱਚ ਉਨ੍ਹਾਂ ਮੌਕੇ 'ਤੇ ਜਾ ਕੇ ਵੇਖਿਆ ਤਾਂ ਉਨ੍ਹਾਂ ਦਾ Mi ਕੰਪਨੀ ਦਾ ਮੋਬਾਇਲ ਵੀ ਲੱਭ ਗਿਆ।

ਟਾਪ ਹੈਡਲਾਈਨ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget