ਪੜਚੋਲ ਕਰੋ

ਭਾਰਤ 'ਚ ਲਾਂਚ ਹੋਏਗਾ ਪਹਿਲਾ Mi TV?

ਨਵੀਂ ਦਿੱਲੀ: ਵੈਲੇਨਟਾਈਨ ਡੇਅ ਮਤਲਬ 14 ਫਰਵਰੀ ਦੇ ਦਿਨ ਚਾਈਨੀਜ਼ ਮੋਬਾਈਲ ਬਣਾਉਣ ਵਾਲੀ ਕੰਪਨੀ ਆਪਣਾ ਨਵਾਂ ਸਮਾਰਟਫੋਨ ਰੇਡਮੀ ਨੋਟ-5 ਲਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਸ਼ਿਓਮੀ ਨੇ ਇਸ ਸਪੈਸ਼ਲ ਦਿਨ ਲਈ ਇੱਕ ਖਾਸ ਰਹੱਸ ਵੀ ਰੱਖਿਆ ਹੈ। ਸ਼ਿਓਮੀ ਦੇ ਇਸ ਸਰਪ੍ਰਾਈਜ਼ ਦੀ ਜਾਣਕਾਰੀ ਲਾਂਚ ਇਵੈਂਟ ਨੂੰ ਲੈ ਕੇ ਆਏ ਨਵੇਂ ਟੀਜ਼ਰ ਤੋਂ ਮਿਲੀ ਹੈ। https://twitter.com/XiaomiIndia/status/962936824497762304 ਸ਼ਿਓਮੀ ਨੇ ਲਾਂਚ ਇਵੈਂਟ ਨੂੰ ਲੈ ਕੇ ਜਾਰੀ ਕੀਤੇ ਟੀਜ਼ਰ ਵਿੱਚ ਜਿਸ ਡਿਵਾਇਸ ਦੀ ਝਲਕ ਮਿਲ ਰਹੀ ਹੈ, ਉਹ ਸਮਾਰਟਫੋਨ ਵਰਗਾ ਨਹੀਂ ਵਿਖਾਈ ਦੇ ਰਿਹਾ। ਪਿਛਲੇ ਕਾਫੀ ਵਕਤ ਤੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਸ਼ਿਓਮੀ ਭਾਰਤ ਵਿੱਚ ਸਮਾਰਟਫੋਨ ਤੋਂ ਇਲਾਵਾ ਦੂਜੇ ਪ੍ਰੋਡਕਟ ਵੀ ਲਾਂਚ ਕਰਨਾ ਚਾਹੁੰਦੀ ਹੈ। ਅਜਿਹੇ ਵਿੱਚ ਉਮੀਦ ਕੀਤੀ ਜਾ ਰਹੀ ਹੈ ਕਿ ਸ਼ਿਓਮੀ ਨੋਟ 5 ਦੇ ਨਾਲ Mi TV ਨੂੰ ਵੀ ਭਾਰਤ ਵਿੱਚ ਲਾਂਚ ਕੀਤਾ ਜਾ ਸਕਦਾ ਹੈ। ਮੀਡੀਆ ਰਿਪੋਰਟਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੈਲੇਨਟਾਈਨ ਡੇਅ 'ਤੇ ਸ਼ਿਓਮੀ ਘੱਟੋ-ਘੱਟ 5 ਨਵੇਂ ਪ੍ਰੋਡਕਟ ਪੇਸ਼ ਕਰ ਸਕਦੀ ਹੈ। ਇਸ ਬਾਰੇ ਸ਼ਿਓਮੀ ਵੱਲੋਂ ਅਜੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਹਾਲਾਂਕਿ ਇਹ ਗੱਲ ਸਾਫ ਹੈ ਕਿ ਸ਼ਿਓਮੀ ਇਸ ਇਵੈਂਟ ਵਿੱਚ ਰੇਡਮੀ ਨੋਟ-5 ਸਮਾਰਟਫੋਨ ਲਾਂਚ ਕਰਨ ਵਾਲੀ ਹੈ। ਇਸ ਤੋਂ ਪਹਿਲਾਂ ਆਈ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਚੀਨ ਵਾਂਗ ਸ਼ਿਓਮੀ ਭਾਰਤ ਵਿੱਚ ਵੀ ਰੇਡਮੀ 5 ਤੇ ਰੇਡਮੀ 5 ਪਲੱਸ ਸਮਾਰਟਫੋਨ ਲਾਂਚ ਕਰ ਸਕਦੀ ਹੈ। ਰੇਡਮੀ ਨੋਟ 5 ਵਿੱਚ 5.99 ਇੰਚ ਦਾ 18:9 ਆਸਪੈਕਟ ਰੇਸ਼ੋ ਵਾਲੀ ਡਿਸਪਲੇ ਹੋ ਸਕਦੀ ਹੈ। ਇਸ ਵਿੱਚ 625 ਸਨੈਪਡ੍ਰੈਗਨ ਪ੍ਰੋਸੈਸਰ ਤੇ 4 ਜੀਬੀ ਰੈਮ ਦਿੱਤੀ ਜਾ ਸਕਦੀ ਹੈ। ਰੇਡਮੀ ਨੋਟ-5 ਵਿੱਚ 12 ਮੈਗਾਪਿਕਸਲ ਦਾ ਰਿਅਰ ਕੈਮਰਾ ਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਸਮਾਰਟਫੋਨ ਨੂੰ ਪਾਵਰ ਦੇਣ ਦੇ ਲਈ 4000 ਐਮਏਐਚ ਦੀ ਦਮਦਾਰ ਬੈਟਰੀ ਦਾ ਇਸਤੇਮਾਲ ਕੀਤਾ ਜਾਵੇਗਾ। ਇਸ ਦੀ ਕੀਮਤ 15 ਹਜ਼ਾਰ ਦੇ ਨੇੜੇ-ਤੇੜੇ ਰਹਿਣ ਦੀ ਉਮੀਦ ਹੈ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
Embed widget