ਪੜਚੋਲ ਕਰੋ

8GB ਰੈਮ ਨਾਲ ਲੈਸ ਸ਼ਿਓਮੀ Mi7, ਜਾਣੋ ਹੋਰ ਖ਼ੂਬੀਆਂ

ਚੰਡੀਗੜ੍ਹ: ਪਿਛਲੇ ਸਾਲ ਦਸੰਬਰ ਵਿੱਚ ਸ਼ਿਓਮੀ ਨੇ ਕਿਹਾ ਸੀ ਕਿ ਉਹ ਆਪਣਾ ਨਵਾਂ ਸਮਾਰਟ ਫ਼ੋਨ Mi7 ਵਰਲਡ ਕਾਂਗਰਸ 2018 ਵਿੱਚ ਲਾਂਚ ਕਰੇਗੀ। ਇਸ ਤੋਂ ਬਾਅਦ ਇਸ ਫ਼ੋਨ ਬਾਰੇ ਗੱਲਾਂ ਸ਼ੁਰੂ ਹੋ ਗਈਆਂ। ਕੁਝ ਅਜਿਹੀਆਂ ਅਫ਼ਵਾਹਾਂ ਵੀ ਸਾਹਮਣੇ ਆਈਆਂ ਸੀ ਕਿ ਕੰਪਨੀ ਨੇ ਇਸ ਫ਼ੋਨ ਦੀ ਲਾਂਚਿੰਗ ਅੱਗੇ ਖਿਸਕਾ ਦਿੱਤੀ ਹੈ। ਇਸ ਤੋਂ ਪਹਿਲਾਂ Mi Mix 2s ਲਾਂਚ ਕੀਤਾ ਜਾਵੇਗਾ। ਹੁਣ ਇੱਕ ਲੀਕ ਹੋਈ ਰਿਪੋਰਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਪ੍ਰੈਲ ਵਿੱਚ ਲਾਂਚ ਹੋਣ ਵਾਲੇ Mi7 ਵਿੱਚ 8GB ਰੈਮ ਤੇ 4480mAh ਦੀ ਬੈਟਰੀ ਹੋਵੇਗੀ। ਇਸ ਸਮਾਰਟਫ਼ੋਨ ਤੋਂ ਪਹਿਲਾਂ ਲਾਂਚ ਹੋਏ Mi6 ਵਿੱਚ 4/6GB ਦੀ ਰੈਮ ਤੇ 3350mAh ਦੀ ਬੈਟਰੀ ਦਿੱਤੀ ਗਈ ਸੀ। ਕੰਪਨੀ ਨੇ ਪਹਿਲਾਂ ਇਹ ਵੀ ਦੱਸਿਆ ਸੀ ਕਿ Mi7 ਵਿੱਚ ਸਨੈਪਡ੍ਰੈਗਨ 845 ਦਿੱਤਾ ਜਾਵੇਗਾ। ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਇਸ ਸਮਾਰਟਫ਼ੋਨ ਵਿੱਚ 16MP+16MP ਦਾ ਡਬਲ ਕੈਮਰਾ ਸੈੱਟਅਪ ਤੇ 5.6 ਇੰਚ ਦਾ ਫੁੱਲ ਐਚਡੀ ਪਲਸ ਰੈਜ਼ੂਲੇਸ਼ਨ ਵਾਲੀ ਸਕਰੀਨ ਦਿੱਤੀ ਜਾਵੇਗੀ। Mi7 ਵਿੱਚ 128 ਜੀਬੀ ਦੀ ਇੰਟਰਨਲ ਮੈਮਰੀ ਦਿੱਤੀ ਜਾਵੇਗੀ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget