ਪੜਚੋਲ ਕਰੋ

ਹੁਣ ਨਹੀਂ ਡਿਸ਼ ਐਂਟੀਨੇ ਦੀ ਲੋੜ, ਫਤਿਹਗੜ੍ਹ ਦੇ ਪ੍ਰੋਫੈਸਰ ਦੀ ਨਵੀਂ ਖੋਜ

ਚੰਡੀਗੜ੍ਹ: ਹੁਣ ਡਿਸ਼ ਐਂਟੀਨਾ ਦੀ ਥਾਂ ਮਾਈਕ੍ਰੋ ਸਟ੍ਰਿਪ ਐਂਟੀਨੇ ਨੂੰ ਕੁਨੈਕਟ ਕਰਕੇ ਸਬਸਕ੍ਰਾਈਬਡ ਚੈਨਲਾਂ ਨੂੰ ਦੇਖਿਆ ਜਾ ਸਕੇਗਾ। ਵੱਡੀ ਗੱਲ ਇਹ ਹੈ ਕਿ ਇਸ ਲਈ ਨਾ ਛੱਤ ਚਾਹੀਦੀ, ਨਾ ਲੰਬੀ ਤਾਰ, ਸਿੱਧਾ ਸੈੱਟਟੌਪ ਬਾਕਸ ਨਾਲ ਜੋੜ ਦਿਓ ਤੇ ਟੈਲੀਵਿਜ਼ਨ ਦਾ ਮਜ਼ਾ ਲਓ। ਪੰਜਾਬ ਫਤਿਹਗੜ੍ਹ ਸਾਹਿਬ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ 'ਚ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਜਸਪਾਲ ਸਿੰਘ ਨੇ ਦੇਸੀ ਮਾਈਕ੍ਰੋ ਸਟ੍ਰਿਪ ਐਂਟੀਨਾ ਬਣਾਉਣ 'ਚ ਸਫਲਤਾ ਹਾਸਲ ਕੀਤੀ ਹੈ। ਪ੍ਰੋਫੈਸਰ ਜਸਪਾਲ ਸਿੰਘ ਨੇ ਦੱਸਿਆ ਕਿ ਖੋਜ ਕਾਰਜ ਨੂੰ ਪੂਰਾ ਕਰਨ 'ਚ ਪੰਜ ਸਾਲ ਲੱਗ ਗਏ। ਇਸ ਨੂੰ ਪੇਟੈਂਟ ਲਈ ਇੰਟਲੈਕਚਿਊਅਲ ਪ੍ਰਾਪਰਟੀ ਇੰਡੀਆ ਨੇ ਸਵੀਕਾਰ ਕਰ ਲਿਆ ਹੈ। ਹੁਣ ਨਹੀਂ ਡਿਸ਼ ਐਂਟੀਨੇ ਦੀ ਲੋੜ, ਫਤਿਹਗੜ੍ਹ ਦੇ ਪ੍ਰੋਫੈਸਰ ਦੀ ਨਵੀਂ ਖੋਜ ਮਾਈਕ੍ਰੋ ਸਟ੍ਰਿਪ ਐਂਟੀਨੇ ਨਾਲ ਖ਼ਪਤਕਾਰ ਹੀ ਨਹੀਂ ਕੰਪਨੀਆਂ ਨੂੰ ਵੀ ਲਾਭ ਪੁੱਜੇਗਾ। ਇਸ ਦੇ ਨਿਰਮਾਣ 'ਚ ਸਮਾਂ ਤੇ ਕੀਮਤ ਦੋਵਾਂ ਦੀ ਬਚਤ ਹੋਵੇਗੀ। ਇਸ ਐਂਟੀਨੇ ਨੂੰ ਬਣਾਉਣ 'ਚ ਵੱਧ ਤੋਂ ਵੱਧ 50 ਰੁਪਏ ਤਕ ਦਾ ਖ਼ਰਚਾ ਆਵੇਗਾ। ਇਸ ਲਈ ਕਿਸੇ ਲੈਬੋਰੇਟਰੀ ਦੀ ਲੋੜ ਨਹੀਂ ਹੋਵੇਗੀ। ਚਿੱਪ ਨੂੰ ਪ੍ਰਿੰਟਿਡ ਸਰਕਟ ਬੋਰਡ (ਪੀਸੀਬੀ) 'ਤੇ ਹੀ ਬਣਾਇਆ ਜਾ ਸਕੇਗਾ। ਇਸ ਦਾ ਆਕਾਰ ਦੋ ਸੈਂਟੀਮੀਟਰ ਤੋਂ ਲੈ ਕੇ ਤਿੰਨ ਸੈਂਟੀਮੀਟਰ ਤਕ ਰਹੇਗਾ। ਇਸ ਦੇ ਨਾਲ ਹੀ ਇਸ ਨਾਲ ਸਿਗਨਲ ਵੀ ਬਿਹਤਰ ਹੋ ਜਾਵੇਗਾ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget