ਪੜਚੋਲ ਕਰੋ

ਮਾਈਕ੍ਰੋਮੈਕਸ ਦੀ ਨੌਚ ਸੀਰੀਜ਼ 'ਚ ਐਂਟਰੀ, Infinity N12, N11 ਲੌਂਚ, ਜਾਣੋ ਖਾਸੀਅਤਾਂ

ਨਵੀਂ ਦਿੱਲੀ: ਦੇਸ਼ ਦੀ ਪ੍ਰਸਿੱਧ ਮੋਬਾਈਲ ਕੰਪਨੀ ਮਾਈਕ੍ਰੋਮੈਕਸ ਇੰਫੋਰਮੈਟਿਕਸ ਲਿਮਟਿਡ ਨੇ ਨੌਚ ਡਿਸਪਲੇ ਵਾਲੇ ਸਮਾਰਟਫੋਨ ਸੈਗਮੈਂਟ ‘ਚ ਐਂਟਰੀ ਕਰ ਲਈ ਹੈ। ਕੰਪਨੀ ਨੇ ਮੰਗਲਵਾਰ ਨੂੰ ਆਪਣਾ ਪਹਿਲਾਂ ਨੌਚ ਸੀਰੀਜ਼ ਦਾ ਸਮਾਰਟਫੋਨ ਲੌਂਚ ਕੀਤਾ ਹੈ। ਮਾਈਕ੍ਰੋਮੈਕਸ ਇਸ ਸੈਗਮੈਂਟ ‘ਚ ਦੋ ਸਮਾਰਟਫੋਨ ਲੌਂਚ ਕਰ ਚੁੱਕੀ ਹੈ। ਕੰਪਨੀ ਨੇ Infinity N12, N11 ਨੂੰ 9,999 ਰੁਪਏ ਤੇ 8,999 ਰੁਪਏ ਦੀ ਕੀਮਤ ‘ਚ ਲੌਂਚ ਕੀਤਾ ਹੈ। ਦੋਵੇਂ ਫੋਨ 26 ਦਸੰਬਰ ਨੂੰ ਦੇਸ਼ ਦੇ ਸਾਰੇ ਸਟੋਰਸ ‘ਚ ਮਿਲਣਾ ਸ਼ੁਰੂ ਹੋ ਜਾਣਗੇ। ਹੁਣ ਜਾਣੋ ਇਨ੍ਹਾਂ ਫੋਨਾਂ ਦੇ ਖਾਸ ਫੀਚਰਸ ਬਾਰੇ। ਮਾਈਕ੍ਰੋਮੈਕਸ ਦੀ ਨੌਚ ਸੀਰੀਜ਼ 'ਚ ਐਂਟਰੀ, Infinity N12, N11 ਲੌਂਚ, ਜਾਣੋ ਖਾਸੀਅਤਾਂ 6.19 ਇੰਚ ਦੀ ਐਚਡੀ ਡਿਸਪਲੇ ਗੀਗਾਹਟਜ਼ ਮੀਡੀਆਟੇਕ ਹੀਲੀਓ ਪੀ22 ਪ੍ਰੋਸੈਸਰ RAM- N12/3GB, N11/2GB ਦੋਵਾਂ ਫੋਨਾਂ ‘ਚ 32 ਜੀਬੀ ਸਟੋਰੇਜ, ਜਿਸ ਨੂੰ ਕਾਰਡ ਦੀ ਮਦਦ ਨਾਲ 128 ਜੀਬੀ ਤਕ ਐਕਸਟੈਂਡ ਕੀਤਾ ਜਾ ਸਕਦਾ ਹੈ। Infinity N12 ‘ਚ 13 ਮੈਗਾਪਿਕਸਲ ਕੈਮਰਾ ਤੇ 5 ਮੈਗਾਪਿਕਸਲ ਡਿਊਲ ਰਿਅਰ ਕੈਮਰਾ, ਜਦਕਿ 16 ਮੈਗਾਪਿਕਸਲ ਦਾ ਫਰੰਟ ਕੈਮਰਾ ਮਾਈਕ੍ਰੋਮੈਕਸ ਦੀ ਨੌਚ ਸੀਰੀਜ਼ 'ਚ ਐਂਟਰੀ, Infinity N12, N11 ਲੌਂਚ, ਜਾਣੋ ਖਾਸੀਅਤਾਂ Infinity N11 ‘ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ 4000mAh ਦੀ ਬੈਟਰੀ ਫੇਸਅਨਲੌਕ ਤੇ ਫਿੰਗਰਪ੍ਰਿੰਟ ਸੈਂਸਰ

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ

ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ

ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Embed widget