ਪੜਚੋਲ ਕਰੋ

ਆਖਰ ਖੁੱਸ ਹੀ ਗਈ ਐਪਲ ਦੀ ਸਰਦਾਰੀ

ਨਵੀਂ ਦਿੱਲੀ: ਮਾਈਕ੍ਰੋਸੋਫਟ ਅਮਰੀਕਾ ਦੀ ਸਭ ਤੋਂ ਮਹਿੰਗੀ ਕੰਪਨੀ ਬਣ ਗਈ ਹੈ, ਜਿਸ ਦਾ ਬਾਜ਼ਾਰ ਮਾਰਕਿਟ ਕੈਪ 753.3 ਅਰਬ ਡਾਲਰ ਹੈ। ਜਦਕਿ ਐਪਲ ਸਾਲ 2010 ਤੋਂ ਬਾਅਦ ਪਹਿਲੀ ਵਾਰ ਦੂਜੇ ਨੰਬਰ ‘ਤੇ ਆਈ ਹੈ। ਅਗਸਤ ‘ਚ ਐਪਲ ਪਹਿਲੀ 1000 ਅਰਬ ਡਾਲਰ ਵਾਲੀ ਕੰਪਨੀ ਬਣੀ ਸੀ, ਜਿਸ ਦੀ ਮਾਰਕੀਟ ਘੱਟ ਕੇ ਸ਼ੁੱਕਰਵਾਰ ਨੂੰ 746.8 ਅਰਬ ਡਾਲਰ ਹੋ ਗਈ ਹੈ। ਐਪਲ ਦੀ ਇਸ ਗਿਰਾਵਟ ਦਾ ਕਾਰਨ ਆਈਫੋਨ ਦੀ ਉਮੀਦ ਤੋਂ ਘੱਟ ਵਿਕਰੀ ਹੋਣਾ ਹੈ। ਖ਼ਬਰਾਂ ਤਾਂ ਇਹ ਵੀ ਹਨ ਕਿ ਕੰਪਨੀ ਸਪਲਾਇਰਾਂ ਦੀ ਲਾਗਤ ਤੇ ਕਮਰਚਾਰੀਆਂ ‘ਚ ਵੀ ਕਟੌਤੀ ਕਰ ਰਹੀ ਹੈ। ਇਸੇ ਲਿਸਟ ‘ਚ ਅਮੇਮਕ 736.6 ਅਰਬ ਡਾਲਰ ਦੀ ਕਮਾਈ ਨਾਲ ਤੀਜੇ ਨੰਬਰ ‘ਤੇ ਤੇ ਅਲਫਾਬੇਟ 725.5 ਅਰਬ ਡਾਲਰ ਨਾਲ ਚੌਥੇ ਨੰਬਰ ‘ਤੇ ਹੈ। ਮਾਈਕ੍ਰੋਸੌਫਟ ਨੇ ਆਪਣੇ ਅਜੂਰੇ ਕਲਾਊਡ, ਗੇਮਿੰਗ ਤੇ ਸਰਫੇਸ ਲੈਪਟੋਪ ਪੋਰਟਫੋਲੀਓ ਦੇ ਕਾਰੋਬਾਰ ‘ਚ ਵਾਧੇ ਨਾਲ ਮਾਈਕ੍ਰੋਸੋਫਟ ਨੇ ਸਾਲ ਦੀ ਪਹਿਲੀ ਤਿਮਾਹੀ ‘ਚ 29.1 ਅਰਬ ਡਾਲਰ ਦੀ ਆਮਦਨ ਤੇ 8.8 ਅਰਬ ਡਾਲਰ ਦਾ ਮੁਨਾਫਾ ਦਰਜ ਕੀਤਾ ਸੀ। ਕੰਪਨੀ ਦੇ ਮੁੱਖ ਅਧਿਕਾਰੀ ਸਤੈ ਨਡੇਲਾ ਨੇ ਕਿਹਾ, ‘ਵਿੱਤ ਸਾਲ 2019 ਦੀ ਸ਼ਾਨਦਾਰ ਸ਼ੁਰੂਆਤ ਹੋਈ ਹੈ, ਜੋ ਸਾਡੇ ਨਵਾਚਾਰ ਤੇ ਗਾਹਕਾਂ ਦੇ ਭਰੋਸੇ ਦਾ ਨਤੀਜਾ ਹੈ।

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Embed widget